ਡੇਅਰੀ ਵਿਕਾਸ ਵਿਭਾਗ ਵਲੋਂ ਐਸ ਸੀ ਸਿਖਿਆਰਥੀਆਂ ਲਈ 2 ਹਫਤੇ ਦਾ ਬੈਚ ਸੁਰੂ

ਡੇਅਰੀ ਵਿਕਾਸ ਵਿਭਾਗ ਵਲੋਂ ਐਸ ਸੀ ਸਿਖਿਆਰਥੀਆਂ ਲਈ 2 ਹਫਤੇ ਦਾ ਬੈਚ ਸੁਰੂ

ਲੁਧਿਆਣਾ, 14 ਸਤੰਬਰ (ਦਵਿੰਦਰ ਡੀ ਕੇ)

ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਮਾਨਯੋਗ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਐਸ.ਸੀ. ਸਿਖਿਆਰਥੀਆਂ ਲਈ ਦੋ ਹਫਤੇ ਦਾ ਮੁਫਤ ਸਿਖਲਾਈ ਬੈਚ ਮਿਤੀ 27-09-2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

Scroll to Top