ਪੰਜਾਬ ਖੇਡ ਮੇਲੇ ਵਿੱਚ ਮਮਤਾ ਰਾਣੀ ਨੇ ਹਾਸਿਲ ਕੀਤਾ ਪਹਿਲਾ ਸਥਾਨ

ਪੰਜਾਬ ਖੇਡ ਮੇਲੇ ਵਿੱਚ ਮਮਤਾ ਰਾਣੀ ਨੇ ਹਾਸਿਲ ਕੀਤਾ ਪਹਿਲਾ ਸਥਾਨ

ਪਟਿਆਲਾ (ਰਿਚਾ ਨਾਗਪਾਲ)

ਪੰਜਾਬ ਸਰਕਾਰ ਦੁਆਰਾ ਪੋਲੋ ਗਰਾਉਂਡ ਵਿਖੇ ਕਰਵਾਏ ਜਾ ਰਹੇ ਖੇਡ ਮੇਲੇ ਵਿੱਚ ਬਲਾਕ ਪੱਧਰ ਵਿਚ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਨੇ ਡਿਸਕਸ ਥਰੋਅ , 100 ਮੀਟਰ ਅਤੇ 200 ਮੀਟਰ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ।ਉਹਨਾਂ ਦੀ ਇਸ ਸਫਲਤਾ ਤੇ ਵੱਖ-ਵੱਖ ਸਰੀਰਿਕ ਸਿੱਖਿਆ ਅਧਿਆਪਕਾਂ ਨੇ ਉਹਨਾਂ ਨੂੰ ਵਧਾਈ ਦਿਤੀ।ਉਹਨਾਂ ਦੀ ਇਸ ਪ੍ਰਾਪਤੀ ਦੇ ਸਕੂਲ ਸਟਾਫ ਨੇ ਵੀ ਉਹਨਾਂ ਨੂੰ ਵਧਾਈ ਦਿਤੀ।

Scroll to Top