ਹੋ ਗਿਆ ਚੋਣਾਂ ਦਾ ਐਲਾਨ, ਰਾਜਪਾਲ ਪੁਰੋਹਿਤ ਨੇ ਦਿੱਤੀ ਹਰੀ ਝੰਡੀ
ਅਨੁਭਵ ਦੂਬੇ , ਚੰਡੀਗੜ੍ਹ 3 ਅਗਸਤ 2023 ਪੰਜਾਬ ਅੰਦਰ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ,ਲੋਕਾਂ ਦੀ ਉਡੀਕ ਦੀਆਂ ਘੜੀਆਂ ਖਸਤਮ ਹੋ ਗਈਆਂ ਹਨ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਨਗਰ ਕੌਂਸਲਾਂ/ ਨਗਰ ਪੰਚਾਇਤਾਂ ਅਤੇ ੳੱਖ ਸ਼ਹਿਰਾਂ ਦੇ ਵਾਰਡਾਂ ਦੀਆਂ ਜਿਮਨੀ ਚੋਣਾਂ ਕਰਵਾਉਣ ਨੂੰ ਹਰੀ …
ਹੋ ਗਿਆ ਚੋਣਾਂ ਦਾ ਐਲਾਨ, ਰਾਜਪਾਲ ਪੁਰੋਹਿਤ ਨੇ ਦਿੱਤੀ ਹਰੀ ਝੰਡੀ Read More »