ਛੇ ਮਹੀਨੇ ਤੱਕ ਮਾਂਵਾ ਬੱਚਿਆਂ ਨੂੰ ਕੇਵਲ ਆਪਣਾ ਦੁੱਧ ਹੀ ਪਿਲਾਉਣ
ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ, 2 ਅਗਸਤ 2023 ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀ.ਐਚ.ਸੀ. ਚਨਾਰਥਲ ਕਲਾਂ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ।ਇਸ ਮੌਕੇ ਸੀ.ਐਚ.ਸੀ. ਚਨਾਰਥਲ ਕਲਾਂ ਵਿਖੇ ਗਰਭਵਤੀਆਂ, ਦੁੱਧ ਪਿਲਾਉੁਣ ਵਾਲੀਆਂ ਮਾਵਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ …
ਛੇ ਮਹੀਨੇ ਤੱਕ ਮਾਂਵਾ ਬੱਚਿਆਂ ਨੂੰ ਕੇਵਲ ਆਪਣਾ ਦੁੱਧ ਹੀ ਪਿਲਾਉਣ Read More »