ਡਿਪਟੀ ਕਮਿਸ਼ਨਰ ਅਤੇ ਵਿਧਾਇਕਾਂ ਨੇ ਬਾਲ ਘਰ ਦੇ ਬੱਚਿਆਂ ਨਾਲ ਮਨਾਈ ਦਿਵਾਲੀ
ਦਵਿੰਦਰ ਡੀ ਕੇ/ ਲੁਧਿਆਣਾ, 24 ਅਕਤੂਬਰ 2022 ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਅਤੇ ਵਿਧਾਇਕਾਂ ਸ੍ਰੀ ਮਦਨ ਲਾਲ ਬੱਗਾ, ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਸ. ਕੁਲਵੰਤ ਸਿੰਘ ਸਿੱਧੂ, ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕਾ ਸ੍ਰੀਮਤੀ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਅੱਜ ਸਥਾਨਕ ਰੈਡ ਕਰਾਸ ਬਾਲ ਘਰ, ਸਰਾਭਾ ਨਗਰ ਦਾ ਦੌਰਾ ਕਰਦਿਆਂ, ਬਾਲ ਘਰ ਦੇ ਬੱਚਿਆਂ ਨਾਲ …
ਡਿਪਟੀ ਕਮਿਸ਼ਨਰ ਅਤੇ ਵਿਧਾਇਕਾਂ ਨੇ ਬਾਲ ਘਰ ਦੇ ਬੱਚਿਆਂ ਨਾਲ ਮਨਾਈ ਦਿਵਾਲੀ Read More »