Author name: Anubhav Dubey

ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਤੋਂ ਕਿਸਾਨ ਅਤੇ ਆੜ੍ਹਤੀਏ ਬੇਹੱਦ ਖੁਸ਼

ਪੀਟੀ ਨਿਊਜ਼/  ਫਾਜ਼ਿਲਕਾ 22 ਅਕਤੂਬਰ   ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਤੋਂ ਆੜ੍ਹਤੀਏ ਤੇ ਕਿਸਾਨ ਬੇਹੱਦ ਖੁਸ਼ ਹਨ। ਕਿਸਾਨਾਂ ਨੂੰ ਆਪਣਾ ਝੋਨਾ ਵੇਚਣ ਲਈ ਇਸ ਵਾਰ ਮੰਡੀਆਂ ਵਿੱਚ ਨਹੀਂ ਬੈਠਣਾ ਪੈ ਰਿਹਾ ਹੈ, ਝੋਨਾ ਮੰਡੀ ਵਿੱਚ ਆਉਣ ਦੇ ਕੁਝ ਘੰਟਿਆਂ …

ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਤੋਂ ਕਿਸਾਨ ਅਤੇ ਆੜ੍ਹਤੀਏ ਬੇਹੱਦ ਖੁਸ਼ Read More »

ਸਫਾਈ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ  

ਰਘੂਵੀਰ ਹੈੱਪੀ/   ਬਰਨਾਲਾ, 22 ਅਕਤੂਬਰ  2022   ਨਗਰ ਕੌਂਸਲ ਬਰਨਾਲਾ ਵੱਲੋਂ ਪਹਿਲ ਐਨ.ਜੀ.ਓ. ਦੇ ਸਹਿਯੋਗ ਨਾਲ ਹਾਰਪਿਕ ਵਰਲਡ ਟੁਆਇਲਿਟ ਕਾਲਜ ਪਟਿਆਲਾ ਅਤੇ ਗਰੀਨ ਸਪਰਸ਼ ਫਾਉਂਡੇਸ਼ਨ ਨਾਲ ਮਿਲ ਕੇ ਸਫਾਈ ਕਰਮਚਾਰੀਆਂ ਨੂੰ ਸਿਹਤ ਸੁਰੱਖਿਆ, ਕੂੜੇ ਦੀ ਸੰਭਾਲ, ਕੰਮ ਕਰਨ ਵਾਲੀ ਜਗ੍ਹਾ ‘ਤੇ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਗਿਆ। ਹਾਰਪਿਕ ਵਰਲਡ ਟੁਆਇਲਿਟ ਕਾਲਜ ਦੁਆਰਾ ਟਰੇਨਿੰਗ ਡਿਜੀਟਲ ਵੀਡੀਓਜ਼ ਰਾਹੀਂ …

ਸਫਾਈ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ   Read More »

ਅਣਪਛਾਤੇ ਵਿਅਕਤੀ ਦੀ ਲਾਸ਼ ਸਿਵਲ ਹਸਪਤਾਲ ਵਿਖੇ ਰਖਵਾਈ

ਪੀਟੀ ਨਿਊਜ਼/ ਫ਼ਤਹਿਗੜ੍ਹ ਸਾਹਿਬ, 22 ਅਕਤੂਬਰ ਸਰਹਿੰਦ ਪੁਲੀਸ ਨੂੰ ਬੀਤੇ ਕੱਲ੍ਹ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਸੀ। ਮ੍ਰਿਤਕ ਵਿਅਕਤੀ ਬਾਰੇ ਕੋਈ ਜਾਣਕਾਰੀ ਨਾ ਹੋਣ ਕਾਰਨ ਪੁਲਿਸ ਨੇ ਲਾਸ਼ ਸਿਵਲ ਹਸਪਤਾਲ ਵਿਖੇ ਰਖਵਾਈ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਮ੍ਰਿਤਕ ਬਾਰੇ ਜਾਣਕਾਰੀ ਰੱਖਣ ਵਾਲੇ ਵਿਆਕਤੀ ਪੁਲਿਸ ਨਾਲ ਸੰਪਰਕ ਕਰਨ। ਇਹ ਜਾਣਕਾਰੀ ਦਿੰਦਿਆਂ …

ਅਣਪਛਾਤੇ ਵਿਅਕਤੀ ਦੀ ਲਾਸ਼ ਸਿਵਲ ਹਸਪਤਾਲ ਵਿਖੇ ਰਖਵਾਈ Read More »

ਪਿੰਡਾਂ ਸੈਪਲਾਂ ਅਤੇ ਸੈਪਲੀ ਵਿਖੇ ਸਖੀ ਵਨ ਸਟਾਪ ਸੈਂਟਰ ਵਲੋਂ ਜਾਗਰੁਕਤਾ ਕੈਂਪ 

 ਪੀਟੀ ਨਿਊਜ਼/  ਫ਼ਤਹਿਗੜ੍ਹ ਸਾਹਿਬ, 22 ਅਕਤੂਬਰ 2022 ਔਰਤਾਂ ਨੂੰ ਘਰੇਲੂ ਹਿੰਸਾ ਅਤੇ ਉਨ੍ਹਾਂ ਨਾਲ ਹੋ ਰਹੇ ਕਿਸੇ ਵੀ ਤਰ੍ਹਾਂ ਦੇ ਸੋਸ਼ਣ ਜਿਵੇ ਕਿ ਜਬਰ ਜਨਾਹ, ਕੁੱਟਮਾਰ ਕਰਕੇ ਘਰੋਂ ਕੱਢ ਦੇਣਾ, ਛੇੜ-ਛਾੜ, ਦੁਰਵਿਵਹਾਰ, ਮਾਨਸਿਕ ਪਰੇਸ਼ਾਨੀ, ਧੋਖਾਧੜੀ ਅਤੇ ਕੰਮ-ਕਾਜ ਵਾਲੀ ਥਾਂ ਤੇ ਹੋ ਰਹੇ ਸ਼ੋਸ਼ਣ ਸਬੰਧੀ ਜਾਗਰੂਕ ਕਰਨ ਲਈ ਸਖੀ ਵਨ ਸਟਾਪ ਸੈਂਟਰ ਵੱਲੋਂ ਪਿੰਡਾਂ ਤੇ ਸ਼ਹਿਰਾਂ …

ਪਿੰਡਾਂ ਸੈਪਲਾਂ ਅਤੇ ਸੈਪਲੀ ਵਿਖੇ ਸਖੀ ਵਨ ਸਟਾਪ ਸੈਂਟਰ ਵਲੋਂ ਜਾਗਰੁਕਤਾ ਕੈਂਪ  Read More »

ਕੁਇਜ਼ ਮੁਕਾਬਲਿਆਂ ਵਿੱਚ ਸਰਕਾਰੀ ਸਕੂਲ ਭੈਣੀ ਜੱਸਾ ਅਤੇ ਬਰਨਾਲਾ ਲੜਕੀਆਂ ਦੀ ਹਰੀ ਝੰਡੀ

ਸੋਨੀ/ ਬਰਨਾਲਾ, 22 ਅਕਤੂਬਰ 2022 ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੇ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ ਅਧੀਨ ਸਰਕਾਰੀ ਸਕੂਲ (ਲੜਕੇ) ਭਦੌੜ, ਸਰਕਾਰੀ ਹਾਈ ਸਕੂਲ ਸੰਘੇੜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਵਿਖੇ ਰਾਸ਼ਟਰੀ ਅਵਿਸ਼ਕਾਰ ਅਭਿਆਨ (ਆਰਏਏ) ਤਹਿਤ ਬਲਾਕ ਪੱਧਰੀ ਕੁਇਜ਼ ਮੁਕਾਬਲੇ …

ਕੁਇਜ਼ ਮੁਕਾਬਲਿਆਂ ਵਿੱਚ ਸਰਕਾਰੀ ਸਕੂਲ ਭੈਣੀ ਜੱਸਾ ਅਤੇ ਬਰਨਾਲਾ ਲੜਕੀਆਂ ਦੀ ਹਰੀ ਝੰਡੀ Read More »

ਖੇਡਾਂ ਵਤਨ ਪੰਜਾਬ ਦੀਆਂ 2022 – ਰਾਜ ਪੱਧਰੀ ਖੇਡਾਂ ਦਾ ਲੁਧਿਆਣਾ ‘ਚ ਸ਼ਾਨਦਾਰ ਸਮਾਪਨ

ਦਵਿੰਦਰ ਡੀ ਕੇ/  ਲੁਧਿਆਣਾ, 22 ਅਕਤੂਬਰ 2022 ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਅੱਜ ਵੱਖ ਵੱਖ ਜਿਲ੍ਹਿਆਂ ਦੇ ਬਾਸਕਟਬਾਲ, ਹੈਂਡਬਾਲ, ਸਾਫਟਬਾਲ ਅਤੇ ਜੂਡੋ ਖੇਡਾਂ ਵਿੱਚ 21-40 ਵਰਗ ਵਿੱਚ ਸ਼ਾਨਦਾਰ ਮੁਕਾਬਲੇ ਹੋਏ। ਜਿਲ੍ਹਾ ਲੁਧਿਆਣਾ ਵਿਖੇ ਹੋਏ ਮੁਕਾਬਲਿਆਂ ਦੇ ਅਖੀਰਲੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ …

ਖੇਡਾਂ ਵਤਨ ਪੰਜਾਬ ਦੀਆਂ 2022 – ਰਾਜ ਪੱਧਰੀ ਖੇਡਾਂ ਦਾ ਲੁਧਿਆਣਾ ‘ਚ ਸ਼ਾਨਦਾਰ ਸਮਾਪਨ Read More »

ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਵਿਖੇ ਰੋਜ਼ਗਾਰ ਮੇਲਾ ਆਯੋਜਿਤ

ਦਵਿੰਦਰ ਡੀ ਕੇ /ਲੁਧਿਆਣਾ, 22 ਅਕਤੂਬਰ 2022 ਜੀ.ਟੀ.ਬੀ. ਨੈਸ਼ਨਲ ਕਾਲਜ ਅਤੇ ਜੀ.ਟੀ.ਬੀ. ਆਈ.ਐਮ.ਟੀ. ਦਾਖਾ ਵੱਲੋਂ ਆਪਣੇ ਕੈਂਪਸ ਵਿਖੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਸਹਿਯੋਗ ਨਾਲ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ । ਰੋਜ਼ਗਾਰ ਮੇਲੇ ਮੌਕੇ ਵੱਖ-ਵੱਖ 22 ਨਾਮੀ ਕੰਪਨੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਵਿੱਚ ਐਸ.ਬੀ.ਆਈ. ਜੀਵਨ ਬੀਮਾ, ਭਾਰਤੀ ਏਅਰਟੈੱਲ …

ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਵਿਖੇ ਰੋਜ਼ਗਾਰ ਮੇਲਾ ਆਯੋਜਿਤ Read More »

ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਦਵਿੰਦਰ ਡੀ ਕੇ/  ਲੁਧਿਆਣਾ, 22 ਅਕਤੂਬਰ (2022)  ਕੈਬਿਨਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਚਲਾਈ ਜਾ ਰਹੀ 2 ਹਫਤੇ ਦੀ ਮੁਫਤ ਸਿਖਲਾਈ ਸਮਾਪਤ ਹੋਣ ‘ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ …

ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ Read More »

ਸਮਾਜ ਸੇਵੀ ਸੰਸਥਾਵਾਂ ਨੇ ਕੈਦੀਆਂ ਨਾਲ ਮਨਾਈ ਦੀਵਾਲੀ

ਰਾਜੇਸ਼ ਗੌਤਮ/ ਪਟਿਆਲਾ, 22 ਅਕਤੂਬਰ 2022 ਕੇਂਦਰੀ ਜੇਲ੍ਹ ਪਟਿਆਲਾ ਵਿਖੇ ਦੀਵਾਲੀ ਦਾ ਤਿਉਹਾਰ ਬੰਦੀਆਂ ਨਾਲ ਬਹੁਤ ਖੁਸ਼ੀਆਂ ਨਾਲ ਮਨਾਇਆ ਗਿਆ। ਇਸ ਦਿਹਾੜੇ ਤੇ “ਇਨਰ ਵੀਲ ਕਲੱਬ” ਅਤੇ “ਮੇਰੀ ਆਵਾਜ਼ ਸੁਣੋ ”ਨਾਮਕ ਸਮਾਜ- ਸੇਵੀ ਸੰਸਥਾ ਨਾਲ ਤਾਲਮੇਲ ਕਰਕੇ ਕੇਂਦਰੀ ਜੇਲ੍ਹ ਪਟਿਆਲਾ ਦੇ ਔਰਤ ਬੰਦੀਆਂ ਵਿੱਚ ਦੀਵੇ ਅਤੇ ਮਠਿਆਈਆਂ ਵੰਡੀਆਂ ਗਈਆਂ। ਜੇਲ੍ਹ ਵਿੱਚ ਬੰਦੀ ਔਰਤ ਨਾਲ 03 …

ਸਮਾਜ ਸੇਵੀ ਸੰਸਥਾਵਾਂ ਨੇ ਕੈਦੀਆਂ ਨਾਲ ਮਨਾਈ ਦੀਵਾਲੀ Read More »

10 ਲੱਖ ਨੌਜਵਾਨਾਂ ਨੂੰ ਕੇਂਦਰ ਸਰਕਾਰ ਵਿੱਚ ਨੌਕਰੀਆਂ ਦੇਣ ਲਈ ‘ਰੋਜ਼ਗਾਰ ਮੇਲੇ ਦੇ ਪਹਿਲੇ ਪੜਾਅ ਦੀ ਸ਼ੁਰੂ

ਧੰਨਤੇਰਸ ਤੇ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦੀ ਖੁਸ਼ੀ ਰਿਚਾ ਨਾਗਪਾਲ/  ਪਟਿਆਲਾ, 22 ਅਕਤੂਬਰ 2022  ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਅੱਜ ਦੇਸ਼ ਭਰ ਵਿੱਚ ਸਥਿਤ 50 ਕੇਂਦਰਾਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ 10 ਲੱਖ ਕੇਂਦਰ ਸਰਕਾਰ ਦੀਆਂ ਨੌਕਰੀਆਂ ਲਈ ਭਰਤੀ ਮੁਹਿੰਮ “ਰੋਜ਼ਗਾਰ ਮੇਲੇ” ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ । ਸਮਾਗਮ ਦੌਰਾਨ 75,000 ਤੋਂ ਵੱਧ ਨਵ-ਨਿਯੁਕਤ ਵਿਅਕਤੀਆਂ …

10 ਲੱਖ ਨੌਜਵਾਨਾਂ ਨੂੰ ਕੇਂਦਰ ਸਰਕਾਰ ਵਿੱਚ ਨੌਕਰੀਆਂ ਦੇਣ ਲਈ ‘ਰੋਜ਼ਗਾਰ ਮੇਲੇ ਦੇ ਪਹਿਲੇ ਪੜਾਅ ਦੀ ਸ਼ੁਰੂ Read More »

Scroll to Top