Author name: Anubhav Dubey

ਐੱਸ ਡੀ ਕਾਲਜ ’ਚ ਚੱਲ ਰਹੇ ਨੈੱਟਬਾਲ (ਲੜਕਿਆਂ) ਦੇ ਸੂਬਾ ਪੱਧਰੀ ਮੁਕਾਬਲੇ ਸੰਪੰਨ

ਰਘੁਵੀਰ ਹੈੱਪੀ/  ਬਰਨਾਲਾ, 22 ਅਕਤੂਬਰ 2022 ਐੱਸ ਡੀ ਕਾਲਜ ਵਿਖੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਲੜਕਿਆਂ ਦੇ ਸੂਬਾ ਪੱਧਰੀ ਨੈੱਟਬਾਲ ਮੁਕਾਬਲੇ ਸੰਪੰਨ ਹੋ ਗਏ। ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਸ. ਸਤਵੀਰ ਸਿੰਘ ਡੀਐਸਪੀ ਬਰਨਾਲਾ ਨੇ ਅਦਾ ਕੀਤੀ। ਉਹਨਾਂ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਰਕਾਰ ਦਾ ਇਹ …

ਐੱਸ ਡੀ ਕਾਲਜ ’ਚ ਚੱਲ ਰਹੇ ਨੈੱਟਬਾਲ (ਲੜਕਿਆਂ) ਦੇ ਸੂਬਾ ਪੱਧਰੀ ਮੁਕਾਬਲੇ ਸੰਪੰਨ Read More »

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਰਿਚਾ ਨਾਗਪਾਲ/ ਪਟਿਆਲਾ, 21 ਅਕਤੂਬਰ 2022 ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪਿੰਡਾਂ ਵਿਚ ਖਾਲੀ ਪਈਆਂ ਸ਼ਾਮਲਾਟ ਜ਼ਮੀਨਾਂ ਨੂੰ ਵਰਤੋ ਯੋਗ ਬਣਾਕੇ ਆਮਦਨ ਦੇ ਸਾਧਨ ਵਧਾਉਣ ਲਈ ਵਰਤਿਆ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਮਹੀਨਾਵਾਰ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) …

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ Read More »

ਰਾਜ ਪੱਧਰੀ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਬਰਨਾਲਾ ਦੀ ਚੈੱਸ ਟੀਮ ਦੀ ਝੋਲੀ ਸਿਲਵਰ ਮੈਡਲ  

ਸੋਨੀ/ ਬਰਨਾਲਾ, 21 ਅਕਤੂਬਰ  2022 ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲੇ ਜਾਰੀ ਹਨ। ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਬਰਨਾਲਾ ਦੀ ਚੈੱਸ ਦੀ ਟੀਮ ਨੇ ਜਲੰਧਰ ਵਿੱਚ ਹੋਏ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਉਮਰ …

ਰਾਜ ਪੱਧਰੀ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਬਰਨਾਲਾ ਦੀ ਚੈੱਸ ਟੀਮ ਦੀ ਝੋਲੀ ਸਿਲਵਰ ਮੈਡਲ   Read More »

ਸਰੀਰਿਕ ਤੇ ਮਾਨਸਿਕ ਵਿਕਾਸ ਲਈ ਆਇਓਡੀਨ ਤੱਤ ਜ਼ਰੂਰੀ: ਸਿਵਲ ਸਰਜਨ

ਰਘੁਵੀਰ ਹੈੱਪੀ/ ਬਰਨਾਲਾ, 21 ਅਕਤੂਬਰ  2022 ਸਰੀਰਿਕ ਤੇ ਮਾਨਸਿਕ ਵਾਧੇ ਤੇ ਵਿਕਾਸ ਲਈ ਬਹੁਤ ਸਾਰੇ ਤੱਤਾਂ ਦੀ ਜ਼ਰੂਰਤ ਹੁੰਦੀ ਹੈ, ਜਿਨ੍ਹਾਂ ‘ਚੋਂ ਅਇਓਡੀਨ ਤੱਤ ਵੀ ਬਹੁਤ ਜ਼ਰੂਰੀ ਹੁੰਦਾ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਇਹ ਦਿਵਸ ਮਨਾਇਆ ਗਿਆ ਹੈ ਜਿਸ ਦਾ …

ਸਰੀਰਿਕ ਤੇ ਮਾਨਸਿਕ ਵਿਕਾਸ ਲਈ ਆਇਓਡੀਨ ਤੱਤ ਜ਼ਰੂਰੀ: ਸਿਵਲ ਸਰਜਨ Read More »

ਪਟਿਆਲਾ ਜ਼ਿਲ੍ਹੇ ਦਾ ਸਰਵ ਪੱਖੀ ਵਿਕਾਸ ਮੁੱਢਲੀ ਤਰਜੀਹ-ਜੱਸੀ ਸੋਹੀਆਂ ਵਾਲਾ

ਰਾਜੇਸ਼ ਗੌਤਮ/  ਪਟਿਆਲਾ, 21 ਅਕਤੂਬਰ 2022 ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਅੱਜ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ, ਕੁਲਵੰਤ ਸਿੰਘ ਬਾਜ਼ੀਗਰ, ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਅਤੇ ਪਾਰਟੀ ਦੇ ਜਨਰਲ …

ਪਟਿਆਲਾ ਜ਼ਿਲ੍ਹੇ ਦਾ ਸਰਵ ਪੱਖੀ ਵਿਕਾਸ ਮੁੱਢਲੀ ਤਰਜੀਹ-ਜੱਸੀ ਸੋਹੀਆਂ ਵਾਲਾ Read More »

ਪੁਲਿਸ ਯਾਦਗਾਰੀ ਦਿਹਾੜੇ ਮੌਕੇ ਪੁਲਿਸ ਲਾਈਨ ਵਿਖੇ ਹੋਇਆ ਸ਼ਰਧਾਂਜਲੀ ਸਮਾਰੋਹ

ਰਾਜੇਸ਼ ਗੌਤਮ/ ਪਟਿਆਲਾ, 21 ਅਕਤੂਬਰ 2022 ਅੱਜ ਪੁਲਿਸ ਯਾਦਗਾਰੀ ਦਿਵਸ ਮੌਕੇ ਪਟਿਆਲਾ ਦੀ ਪੁਲਿਸ ਲਾਈਨ ਵਿਖੇ ਸ਼ਹੀਦੀ ਸਮਾਰਕ ‘ਤੇ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਦੇ ਜਾਂਬਾਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮਾਗਮ ਕਰਵਾਇਆ ਗਿਆ। ਐਸ.ਐਸ.ਪੀ. ਦੀਪਕ ਪਾਰੀਕ ਦੀ ਅਗਵਾਈ ਹੇਠਲੇ ਇਸ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ …

ਪੁਲਿਸ ਯਾਦਗਾਰੀ ਦਿਹਾੜੇ ਮੌਕੇ ਪੁਲਿਸ ਲਾਈਨ ਵਿਖੇ ਹੋਇਆ ਸ਼ਰਧਾਂਜਲੀ ਸਮਾਰੋਹ Read More »

ਸਿਹਤ ਵਿਭਾਗ ਵੱਲੋਂ ਆਇਓਡੀਨ ਦੀ ਕਮੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਜਾਗਰੂਕਤਾ ਦਿਵਸ ਮਨਾਇਆ

 ਪੀਟੀ ਨਿਊਜ਼/ ਫਾਜ਼ਿਲਕਾ 21 ਅਕਤੂਬਰ 2022 ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਆਇਓਡੀਨ ਦੀ ਕਮੀ ਨਾਲ ਹੋਣ ਵਾਲੀਆਂ ਸਰੀਰਕ ਅਲਾਮਤਾਂ ਤੋਂ ਬਚਣ ਲਈ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ਼ ਗੋਇਲ ਨੇ ਲੋਕਾਂ ਨੂੰ ਆਇਓਡੀਨ ਦੀ ਘਾਟ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੇ ਸਰੀਰਕ ਅਲਾਮਤਾਂ ਤੋਂ ਬਚਾਓ ਲਈ ਇਕ ਪੈਮਫਲੈਟ ਜਾਰੀ ਕਰਦੇ ਹੋਏ ਕਿਹਾ …

ਸਿਹਤ ਵਿਭਾਗ ਵੱਲੋਂ ਆਇਓਡੀਨ ਦੀ ਕਮੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਜਾਗਰੂਕਤਾ ਦਿਵਸ ਮਨਾਇਆ Read More »

ਡਿਪਟੀ ਕਮਿਸ਼ਨਰ, ਜ਼ਿਲ੍ਹਾ ਤੇ ਸੈਸ਼ਨ ਜੱਜ ਸਮੇਤ ਸਿਵਲ ਤੇ ਪੁਲਿਸ ਅਧਿਕਾਰੀਆ ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪੀਟੀ ਨਿਊਜ਼/ ਫ਼ਤਹਿਗੜ੍ਹ ਸਾਹਿਬ, 21 ਅਕਤੂਬਰ 2022   ਪੰਜਾਬ ਪੁਲੀਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਹੈ ਅਤੇ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, …

ਡਿਪਟੀ ਕਮਿਸ਼ਨਰ, ਜ਼ਿਲ੍ਹਾ ਤੇ ਸੈਸ਼ਨ ਜੱਜ ਸਮੇਤ ਸਿਵਲ ਤੇ ਪੁਲਿਸ ਅਧਿਕਾਰੀਆ ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ Read More »

ਆਖਿਰ ਮੁਲਾਜ਼ਮਾਂ ਦੇ ਹੱਕ ‘ਚ ਚੱਲਿਆ,ਮੁੱਖ ਮੰਤਰੀ ਮਾਨ ਦਾ ਹਰਾ ਪੈੱਨ

ਅਨੁਭਵ ਦੂਬੇ ,ਚੰਡੀਗੜ੍ਹ  21 ਅਕਤੂਬ 2022     ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਰਾਹੀਂ ਪੰਜਾਬ ਦੇ ਮੁਲਾਜ਼ਮਾਂ ਦੇ ਹੱਕ ਵਿੱਚ ਇਤਿਹਾਸਕ ਫੈਸਲਾ ਲੈਂਦੇ ਹੋਏ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਕੇ ਅਤੇ ਮਹਿੰਗਾਈ ਭੱਤੇ (ਡੀ.ਏ.) ਵਿੱਚ 6 ਫੀਸਦੀ ਵਾਧਾ ਕਰਕੇ ਇਤਿਹਾਸਕ ਫੈਸਲਾ ਲਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ …

ਆਖਿਰ ਮੁਲਾਜ਼ਮਾਂ ਦੇ ਹੱਕ ‘ਚ ਚੱਲਿਆ,ਮੁੱਖ ਮੰਤਰੀ ਮਾਨ ਦਾ ਹਰਾ ਪੈੱਨ Read More »

ਯੂਨੀਵਰਸਿਟੀ ਕਾਲਜ ਬੇਨੜਾ ਦੇ ਆਰਟਸ ਵਿਭਾਗ ਨੇ ਨਵੇਂ ਵਿਦਿਆਰਥੀਆਂ ਨੂੰ ਕੀਤੀ ਸਵਾਗਤੀ ਪਾਰਟੀ

ਹਰਪ੍ਰੀਤ ਕੌਰ ਬਬਲੀ/ ਧੂਰੀ 21 ਅਕਤੂਬਰ 2022 ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪ੍ਰਿੰਸੀਪਲ ਡਾ ਬਾਲ ਕ੍ਰਿਸ਼ਨ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਸਵਾਗਤੀ ਪਾਰਟੀ ਕੀਤੀ ਗਈ। ਸੀਨੀਅਰ ਅਧਿਆਪਕ ਤੇ ਕਨਵੀਨਰ ਡਾ ਸੰਜੀਵ ਦੱਤਾ ਨੇ ਕਿਹਾ ਕਿ ਗ੍ਰੈਜੁਏਸ਼ਨ ਅਤੇ ਪੋਸਟ ਗ੍ਰੈਜੁਏਸ਼ਨ ਵਿਭਾਗ ਦੇ ਵਿਦਿਆਰਥੀਆਂ ਨੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਪਾਰਟੀ ਕਰਕੇ ਉਨ੍ਹਾਂ ਦਾ ਰਸਮੀ ਤੌਰ ’ਤੇ ਸਵਾਗਤ …

ਯੂਨੀਵਰਸਿਟੀ ਕਾਲਜ ਬੇਨੜਾ ਦੇ ਆਰਟਸ ਵਿਭਾਗ ਨੇ ਨਵੇਂ ਵਿਦਿਆਰਥੀਆਂ ਨੂੰ ਕੀਤੀ ਸਵਾਗਤੀ ਪਾਰਟੀ Read More »

Scroll to Top