ਮਨਿਸਟਰੀਅਲ ਮੁਲਾਜ਼ਮਾਂ ਦੀ ਹੜਤਾਲ, 12ਵੇਂ ਦਿਨ ਵੀ
ਪੀਟੀ ਨਿਊਜ਼/ ਫਾਜ਼ਿਲਕਾ 21 ਅਕਤੂਬਰ 2022 ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ ਯੂਨੀਅਨ ਫਾਜ਼ਿਲਕਾ ਵੱਲੋਂ ਕਲਮਛੋੜ ਹੜਤਾਲ ਦੇ 12ਵੇਂ ਦਿਨ ਵੱਖ ਵੱਖ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜਮਾਂ ਵੱਲੋਂ ਖ਼ਜ਼ਾਨਾ ਦਫ਼ਤਰ ਦੇ ਅੱਗੇ ਧਰਨਾ ਲਗਾਉਣ ਉਪਰੰਤ ਡੀ ਸੀ ਦਫਤਰ ਤੋਂ ਲੈ ਕੇ ਸੰਜੀਵ ਸਿਨੇਮਾ ਚੌਕ ਤੱਕ ਪੈਦਲ ਮਾਰਚ ਵੀ ਕੱਢਿਆ ਗਿਆ। ਇਸ ਮੌਕੇ ਪੀ.ਐਸ.ਐਮ.ਐਸ.ਯੂ. ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ …