ਖੇਡਾਂ ਵਤਨ ਪੰਜਾਬ ਦੀਆਂ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਉਦਘਾਟਨ
ਸੋਨੀ/ ਬਰਨਾਲਾ, 19 ਅਕਤੂਬਰ 2022 ਐੱਸ. ਡੀ. ਕਾਲਜ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਜਾ ਰਹੇ ਸੂਬਾ ਪੱਧਰੀ ਲੜਕਿਆਂ ਦੇ ਮੁਕਾਬਲਿਆਂ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਇੱਕ ਨਿਵੇਕਲਾ ਉਪਰਾਲਾ ਹੈ, ਜਿਸ ਰਾਹੀਂ ਖੇਡ ਮੈਦਾਨਾਂ …
ਖੇਡਾਂ ਵਤਨ ਪੰਜਾਬ ਦੀਆਂ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਉਦਘਾਟਨ Read More »