Author name: Anubhav Dubey

ਐੱਸ ਡੀ ਕਾਲਜ ’ਚ ਚੱਲ ਰਹੇ ਨੈੱਟਬਾਲ (ਲੜਕੀਆਂ) ਦੇ ਸੂਬਾ ਪੱਧਰੀ ਮੁਕਾਬਲੇ ਸੰਪੰਨ

ਸੋਨੀ/ ਬਰਨਾਲਾ, 18 ਅਕਤੂਬਰ 2022 ਐੱਸ ਡੀ ਕਾਲਜ ਵਿਖੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਲੜਕੀਆਂ ਦੇ ਸੂਬਾ ਪੱਧਰੀ ਨੈੱਟਬਾਲ ਮੁਕਾਬਲੇ ਸੰਪੰਨ ਹੋ ਗਏ। ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਖੇਡ ਮੰਤਰੀ ਦੇ ਓਐਸਡੀ ਸ੍ਰੀ ਹਸਨਪ੍ਰੀਤ ਭਾਰਦਵਾਜ ਅਤੇ ‘ਆਪ’ ਦੇ ਜ਼ਿਲਾ ਪ੍ਰਧਾਨ ਸ੍ਰੀ ਗੁਰਦੀਪ ਸਿੰਘ ਬਾਠ ਨੇ ਅਦਾ ਕੀਤੀ। ਉਹਨਾਂ …

ਐੱਸ ਡੀ ਕਾਲਜ ’ਚ ਚੱਲ ਰਹੇ ਨੈੱਟਬਾਲ (ਲੜਕੀਆਂ) ਦੇ ਸੂਬਾ ਪੱਧਰੀ ਮੁਕਾਬਲੇ ਸੰਪੰਨ Read More »

ਭਾਰਤੀ ਰੁਪਏ ਦੀ ਡਿਗਦੀ ਕੀਮਤ ਦੇ ਵੱਡੇ ਮਾਇਨੇ : ਗੰਭੀਰ ਖਤਰੇ ਦੀ ਘੰਟੀ

ਸੋਨੀ/ ਬਰਨਾਲਾ, 18 ਅਕਤੂਬਰ 2022 ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਪ੍ਰਧਾਨ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਭਾਜਪਾ ਸਰਕਾਰ ਦੀ ਵਿੱਤ ਮੰਤਰੀ ਦੇ ਉਸ ਬਿਅਨ ਦਾ ਗੰਭੀਰ ਨੋਟਿਸ ਲਿਆ ਹੈ ਜਿਸ ਵਿੱਚ ਉਸ ਨੇ ਰੁਪਏ ਦੀ ਇਤਿਹਾਕ ਗਿਰਾਵਟ ਦੇ ਬਾਵਜੂਦ ਕਿਹਾ ਕਿ ਭਾਰਤੀ ਅਰਥ ਵਿਵਸਥਾ ਦੀ ਹਾਲਤ ਨੂੰ ਠੀਕ ਠਾਕ ਹੈ ਹਾਲਾਂਕਿ ਕਿ …

ਭਾਰਤੀ ਰੁਪਏ ਦੀ ਡਿਗਦੀ ਕੀਮਤ ਦੇ ਵੱਡੇ ਮਾਇਨੇ : ਗੰਭੀਰ ਖਤਰੇ ਦੀ ਘੰਟੀ Read More »

ਪੰਜਾਬ ਸਰਵਿਸ ਸਬਰਡੀਨੇਟ ਫੈਡਰੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਪੀਟੀ ਨਿਊਜ਼/ ਫਤਹਿਗੜ੍ਹ ਸਾਹਿਬ, 18 ਅਕਤੂਬਰ 2022 ਅਵਤਾਰ ਸਿੰਘ ਚੀਮਾ ਚੇਅਰਮੈਨ ਕਲਾਸ ਫ਼ੋਰ ਯੂਨੀਅਨ ਅਤੇ ਰਣਦੀਪ ਸਿੰਘ ਸ਼੍ਰੀ ਫ਼ਤਹਿਗੜ੍ਹ ਸਾਹਿਬ ਸੁਬਾ ਕੋ-ਕਨਵੀਨਰ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਨੇ ਸਾਰੇ ਆਗੂਆਂ ਨੂੰ ਮੁਲਾਜ਼ਮ ਅਤੇ ਪੈਨਸ਼ਨਰਜ਼ ਨਾਲ ਕੀਤੀ ਵਾਅਦਾ ਖਿਲਾਫੀ ਦੇ ਰੋਸ ਵਜੋਂ 20 ਅਕਤੂਬਰ ਸਾਂਝਾ ਮੁਲਾਜ਼ਮ ਮੰਚ ਅਤੇ 21ਅਕਤੂਬਰ ਨੂੰ ਪੰਜਾਬ ਸਰਵਿਸ ਸਬਰਡੀਨੇਟ ਫੈਡਰੇਸ਼ਨ 1680 ਸੈਕਟਰ …

ਪੰਜਾਬ ਸਰਵਿਸ ਸਬਰਡੀਨੇਟ ਫੈਡਰੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ Read More »

ਕੇਂਦਰ ਵੱਲੋਂ ਹਾੜੀ ਦੀਆਂ ਫਸਲਾਂ ‘ਤੇ ਐਲਾਨ ਕੀਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਬੀਕੇਯੂ-ਏਕਤਾ(ਡਕੌਂਦਾ) ਨੇ ਨਕਾਰਿਆ

ਰਘੁਵੀਰ ਹੈੱਪੀ/ ਬਰਨਾਲਾ, 18 ਅਕਤੂਬਰ 2022 ਕੇਂਦਰ ਸਰਕਾਰ ਵੱਲੋਂ ਹਾੜੀ ਦੀਆਂ ਫਸਲਾਂ ‘ਤੇ ਐਲਾਨੇ ਘੱਟੋ-ਘੱਟ ਸਮਰਥਨ ਮੁੱਲ(ਐਮਐਸਪੀ) ਨੂੰ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਨੇ ਨਕਾਰ ਦਿੱਤਾ ਹੈ। ਬੀਕੇਯੂ-ਏਕਤਾ(ਡਕੌਂਦਾ) ਦੇ ਸੀਨੀਅਰ ਮੀਤ ਪੑਧਾਨ ਮਨਜੀਤ ਧਨੇਰ, ਮੀਤ ਪੑਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜੵ ਨੇ ਕਿਹਾ ਕਿ ਫਸਲਾਂ ਦੇ ਭਾਅ ਤੈਅ ਕਰਨ ਲਈ ਸਵਾਮੀਨਾਥਨ ਕਮਿਸ਼ਨ ਦੁਆਰਾ …

ਕੇਂਦਰ ਵੱਲੋਂ ਹਾੜੀ ਦੀਆਂ ਫਸਲਾਂ ‘ਤੇ ਐਲਾਨ ਕੀਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਬੀਕੇਯੂ-ਏਕਤਾ(ਡਕੌਂਦਾ) ਨੇ ਨਕਾਰਿਆ Read More »

ਡਿਪਟੀ ਕਮਿਸ਼ਨਰ ਵੱਲੋਂ ਜ਼ੀਰੋ ਟਾਲਰੈਂਸ ਜ਼ੋਨਾਂ ਨੂੰ ਸਫ਼ਲ ਬਣਾਉਣ ਦੀਆਂ ਹਦਾਇਤਾਂ

ਦੀਵਾਲੀ ਤੇ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਬਾਜ਼ਾਰਾਂ ‘ਚ ਆਵਾਜਾਈ ਸੁਖਾਲੀ ਬਣਾਉਣ ਦੇ ਵੀ ਆਦੇਸ਼ -ਆਵਾਜਾਈ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ, ਕੱਟੇ ਜਾਣ ਚਲਾਨ-ਸਾਕਸ਼ੀ ਸਾਹਨੀ ਰਿਚਾ ਨਾਗਪਾਲ/ ਪਟਿਆਲਾ, 17 ਅਕਤੂਬਰ 2022 ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਆਵਾਜਾਈ ਨੇਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਪਟਿਆਲਾ ਸ਼ਹਿਰ ਅੰਦਰਲੀਆਂ ਵੱਖ-ਵੱਖ ਸੜ੍ਹਕਾਂ ‘ਤੇ …

ਡਿਪਟੀ ਕਮਿਸ਼ਨਰ ਵੱਲੋਂ ਜ਼ੀਰੋ ਟਾਲਰੈਂਸ ਜ਼ੋਨਾਂ ਨੂੰ ਸਫ਼ਲ ਬਣਾਉਣ ਦੀਆਂ ਹਦਾਇਤਾਂ Read More »

ਪ੍ਰਸਿੱਧ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਨੇ ਖੇਤਰੀ ਸਰਸ ਮੇਲੇ ਨੂੰ ਬਣਾਇਆ ਯਾਦਗਾਰੀ

ਸਤਿੰਦਰ ਸਰਤਾਜ ਦੇ ਗੀਤ ਸੰਗੀਤ ਦਾ ਲੋਕਾਂ ਨੇ ਮਾਣਿਆ ਭਰਵਾਂ ਆਨੰਦ ਹਰਪ੍ਰੀਤ ਕੌਰ ਬਬਲੀ/  ਸੰਗਰੂਰ, 17 ਅਕਤੂਬਰ:  ਬੀਤੀ ਰਾਤ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਨੇ ਗੀਤ ਸੰਗੀਤ ਨਾਲ ਅਜਿਹਾ ਰੰਗ ਬੰਨ੍ਹਿਆ ਕਿ ਖੇਤਰੀ ਸਰਸ ਮੇਲਾ ਹਜ਼ਾਰਾਂ ਦਰਸ਼ਕਾਂ ਦੀ ਸਦੀਵੀ ਯਾਦ ਦਾ ਹਿੱਸਾ ਬਣ ਗਿਆ। ਦੂਰੋਂ ਨੇੜਿਓਂ ਹਜ਼ਾਰਾਂ ਸੰਗੀਤ ਪ੍ਰੇਮੀਆਂ ਨੇ ਲਗਭਗ ਦੋ ਘੰਟੇ ਸਤਿੰਦਰ ਸਰਤਾਜ …

ਪ੍ਰਸਿੱਧ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਨੇ ਖੇਤਰੀ ਸਰਸ ਮੇਲੇ ਨੂੰ ਬਣਾਇਆ ਯਾਦਗਾਰੀ Read More »

ਕਿਸਾਨਾਂ ਨੂੰ ਯੂਰੀਆ ਦੀਆਂ ਬੋਰੀਆਂ ਨਾਲ ਵਾਧੂ ਵਸਤਾਂ ਖਰੀਦਣ ਲਈ ਮਜਬੂਰ ਕਰਨ ਵਾਲੇ ਵਪਾਰੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ – ਕੁਲਦੀਪ ਸਿੰਘ ਧਾਲੀਵਾਲ

  – ਪਿਛਲੇ ਸਾਲ ਦੇ ਮੁਕਾਬਲੇ, ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਗਿਰਾਵਟ – ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਨੌਜਵਾਨਾਂ ਨੂੰ ਵੱਡੇ ਸੁਪਨੇ ਲੈਂਦਿਆਂ, ਸਖ਼ਤ ਮਿਹਨਤ ਦਾ ਵੀ ਦਿੱਤਾ ਸੱਦਾ – ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੇ ਰਾਮਗੜ੍ਹੀਆ ਕਾਲਜ (ਲੜਕੀਆਂ) ਵਿਖੇ ਜ਼ੋਨਲ ਯੁਵਕ ਮੇਲੇ ਦੀ ਕੀਤੀ ਪ੍ਰਧਾਨਗੀ ਦਵਿੰਦਰ ਡੀ ਕੇ/ ਲੁਧਿਆਣਾ, 17 ਅਕਤੂਬਰ 2022 ਪੰਜਾਬ ਦੇ …

ਕਿਸਾਨਾਂ ਨੂੰ ਯੂਰੀਆ ਦੀਆਂ ਬੋਰੀਆਂ ਨਾਲ ਵਾਧੂ ਵਸਤਾਂ ਖਰੀਦਣ ਲਈ ਮਜਬੂਰ ਕਰਨ ਵਾਲੇ ਵਪਾਰੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ – ਕੁਲਦੀਪ ਸਿੰਘ ਧਾਲੀਵਾਲ Read More »

ਪੰਜਾਬ ਸੁਬਾਰਡੀਨੇਟ ਫੈਡਰੇਸ਼ਨ ਯੂਨੀਅਨ ਵੱਲੋਂ ਪੰਜਾਬ ਸਰਕਾਰ ਦਾ ਕੀਤਾ ਗਿਆ ਅਰਥੀ ਫੂਕ ਮਹਾਜਰਾ

ਬਿੱਟੂ ਜਲਾਲਾਬਾਦੀ/ ਫਿਰੋਜ਼ਪੁਰ 17 ਅਕਤੂਬਰ 2022  ਪੰਜਾਬ ਸਰਕਾਰ ਦੀ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਇਸ ਦੇ ਸਬੰਧ ਵਿਚ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ 1680 22 ਬੀ ਚੰਡੀਗਡ਼੍ਹ ਦੇ ਫੈਸਲੇ ਅਨੁਸਾਰ ਅੱਜ ਜਿਲ੍ਹਾ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ ਵਲੋਂ ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਦੀ ਪ੍ਰਧਾਨਗੀ ਹੇਠ ਡੀਸੀ ਦਫ਼ਤਰ ਫਿਰੋਜ਼ਪੁਰ ਦੇ ਸਾਹਮਣੇ ਅਰਥੀ …

ਪੰਜਾਬ ਸੁਬਾਰਡੀਨੇਟ ਫੈਡਰੇਸ਼ਨ ਯੂਨੀਅਨ ਵੱਲੋਂ ਪੰਜਾਬ ਸਰਕਾਰ ਦਾ ਕੀਤਾ ਗਿਆ ਅਰਥੀ ਫੂਕ ਮਹਾਜਰਾ Read More »

ਪੀ.ਐਸ.ਐਮ.ਐਸ.ਯੂ. ਵੱਲੋਂ ਕਲਮ ਛੋੜ ਹੜਤਾਲ ਚ 19 ਤੱਕ ਵਾਧਾ

ਸਰਕਾਰ ਦੇ ਅੜੀਅਲ ਰਵੱਈਆ ਅਖ਼ਤਿਆਰ ਕਰਨ ਦੇ ਰੋਹ ਵਜੋਂ ਲਿਆ ਫੈਸਲਾ – ਅਰੋੜਾ, ਭਾਰਗਵ, ਸੁਨੀਲ ਦਵਿੰਦਰ ਡੀ ਕੇ/ ਲੁਧਿਆਣਾ, 17 ਅਕਤੂਬਰ 2022 ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਵੱਲੋਂ ਪੰਜਾਬ ਭਰ ਵਿੱਚ ਕਲਮ ਛੋੜ/ਕੰਪਿਊਟਰ ਬੰਦ ਅਤੇ ਮੁਕੰਮਲ ਹੜਤਾਲ ਦੀ ਮਿਆਦ 19 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਸਰਕਾਰ ਵੱਲੋਂ ਮੁਲਾਜ਼ਮ ਜੱਥੇਬੰਦੀਆਂ ਪ੍ਰਤੀ ਅੜੀਅਲ ਰਵੱਈਆ ਅਖਤਿਆਰ …

ਪੀ.ਐਸ.ਐਮ.ਐਸ.ਯੂ. ਵੱਲੋਂ ਕਲਮ ਛੋੜ ਹੜਤਾਲ ਚ 19 ਤੱਕ ਵਾਧਾ Read More »

ਖੇਡਾਂ ਵਤਨ ਪੰਜਾਬ ਦੀਆਂ 2022,  ਰਾਜ ਪੱਧਰੀ ਖੇਡਾਂ ਦੇ ਤੀਸਰੇ ਦਿਨ ਹੋਏ ਫਸਵੇਂ ਮੁਕਾਬਲੇ

ਦਵਿੰਦਰ ਡੀ ਕੇ/   ਲੁਧਿਆਣਾ, 17 ਅਕਤੂਬਰ 2022   ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆ’ ਅਧੀਨ ਰਾਜ ਪੱਧਰੀ ਮੁਕਾਬਲਿਆਂ ਦੇ ਅੱਜ ਤੀਸਰੇ ਦਿਨ ਅੰਡਰ-17 ਵਰਗ ਵਿੱਚ ਫਸਵੇਂ ਮੁਕਾਬਲੇ ਹੋਏ। ਅੱਜ ਦੇ ਖੇਡ ਮੁਕਾਬਲਿਆਂ ਵਿੱਚ 1300 ਦੇ ਕਰੀਬ ਖਿਡਾਰੀਆਂ ਨੇ ਸ਼ਮੂਲੀਅਤ ਕੀਤੀ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਰਾਜ …

ਖੇਡਾਂ ਵਤਨ ਪੰਜਾਬ ਦੀਆਂ 2022,  ਰਾਜ ਪੱਧਰੀ ਖੇਡਾਂ ਦੇ ਤੀਸਰੇ ਦਿਨ ਹੋਏ ਫਸਵੇਂ ਮੁਕਾਬਲੇ Read More »

Scroll to Top