ਸੰਸਦ ਮੈਂਬਰ ਸੰਜੀਵ ਅਰੋੜਾ ਦੁਆਰਾ ਚਲਾਏ ਜਾ ਰਹੇ ਚੈਰੀਟੇਬਲ ਟਰੱਸਟ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋੜਵੰਦ ਕੈਂਸਰ ਮਰੀਜ਼ਾਂ ਦੇ ਇਲਾਜ ਲਈ ਪੰਜਾਬ ਸਰਕਾਰ ਦੇ ਬਰਾਬਰ ਯੋਗਦਾਨ ਪਾਉਣ ਦਾ ਭਰੋਸਾ
ਸੰਸਦ ਮੈਂਬਰ ਸੰਜੀਵ ਅਰੋੜਾ ਦੁਆਰਾ ਚਲਾਏ ਜਾ ਰਹੇ ਚੈਰੀਟੇਬਲ ਟਰੱਸਟ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋੜਵੰਦ ਕੈਂਸਰ ਮਰੀਜ਼ਾਂ ਦੇ ਇਲਾਜ ਲਈ ਪੰਜਾਬ ਸਰਕਾਰ ਦੇ ਬਰਾਬਰ ਯੋਗਦਾਨ ਪਾਉਣ ਦਾ ਭਰੋਸਾ ਲੁਧਿਆਣਾ, 15 ਅਕਤੂਬਰ ( ਦਵਿੰਦਰ ਡੀ ਕੇ) ਪੰਜਾਬ ਤੋਂ ‘ਆਪ’ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਹਾਲ ਹੀ ਵਿੱਚ ਪੰਜਾਬ ਦੇ …