ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲਾ ਪੱਧਰ ਦੇ ਨਾਲ ਨਾਲ, ਜ਼ਿਲਾ ਪੱਧਰੀ ਕੰਟਰੋਲ ਰੂਮ ਦਾ ਵਟਸਐਪ ਨੰਬਰ 79732-06398 ਜਾਰੀ
ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲਾ ਪੱਧਰ ਦੇ ਨਾਲ ਨਾਲ, ਜ਼ਿਲਾ ਪੱਧਰੀ ਕੰਟਰੋਲ ਰੂਮ ਦਾ ਵਟਸਐਪ ਨੰਬਰ 79732-06398 ਜਾਰੀ ਸੰਗਰੂਰ, 11 ਅਕਤੂਬਰ (ਹਰਪ੍ਰੀਤ ਕੌਰ ਬਬਲੀ) ਜ਼ਿਲਾ ਪ੍ਰਸ਼ਾਸਨ ਨੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਇੱਕ ਹੋਰ ਲੋਕ ਪੱਖੀ ਪੁਲਾਂਘ ਪੁਟਦਿਆਂ ਜ਼ਿਲਾ ਪੱਧਰ ਅਤੇ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਝੋਨੇ ਦੀ ਪਰਾਲੀ ਦੇ …