ਸਰਕਾਰੀ ਹੋਸਟਲ ਦੇ ਦਰਜਾਚਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਜਾਰੀ ਕਰਵਾਉਣ ਲਈ ਪ੍ਰਿੰਸੀਪਲ ਨਾਲ ਕੀਤੀ ਗੱਲਬਾਤ ਤਨਖਾਹ ਜਾਰੀ ਨਾਂ ਹੋਣ ਤੇ ਕੀਤਾ ਜਾਵੇਗਾਂ ਧਰਨਾ ਪ੍ਰਦਰਸ਼ਨ
ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 21 ਜੁਲਾਈ 2023 ਜਿਲ੍ਹਾ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਸਰਕਾਰੀ ਸੀਨੀਅਰ ਸਕੈਡਰੀ ਸਮਾਟ ਸਕੂਲ (ਲੜਕੇ) ਵਿਖੇ ਜਿਲ੍ਹਾਂ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜਨਰਲ ਸਕੱਤਰ ਪਰਵੀਨ ਕੁਮਾਰ ਦੀ ਅਗਵਾਈ ਵਿਚ ਹੋਈ। ਇਸ ਮੌਕੇ ਜਿਲ੍ਹਾ ਮੀਤ ਪ੍ਰਧਾਨ ਰਾਜ ਕੁਮਾਰ, ਡੀਸੀ ਦਫਤਰ ਦੇ ਪ੍ਰਧਾਨ ਬੂਟਾ ਸਿੰਘ, ਕੁਲਦੀਪ ਅਟਵਾਲ, ਸੰਤੋਸ਼, ਮੋਨਾ, ਗੁਰਪ੍ਰੀਤ ਸਿੰਘ, ਵਿਜੈ …