ਫ਼ਿਰੋਜ਼ਪੁਰ

ਮਾਂ ਅਤੇ ਬੱਚੇ ਦੀ ਸੁਰੱਖਿਆ ਲਈ ਜਨੇਪਾ ਹਸਪਤਾਲ ਵਿੱਚ ਕਰਵਾਓ-ਸਿਵਲ ਸਰਜਨ

 ਬਿੱਟੂ ਜਲਾਲਾਬਾਦੀ,  ਫਿ਼ਰੋਜ਼ਪੁਰ, 11 ਜੁਲਾਈ 2023.            ਮਾਂ ਅਤੇ ਬੱਚੇ ਦੀ ਸੁਰਖਿਆ ਲਈ ਜਨੇਪਾ ਸਿਰਫ ਹਸਪਤਾਲ ਵਿੱਚ ਹੀ ਕਰਵਾਉਣਾ ਚਾਹੀਦਾ ਹੈ,ਘਰ ਵਿੱਚ ਕਰਵਾਇਆ ਗਿਆ ਜਨੇਪਾ ਖਤਰਨਾਕ ਹੋ ਸਕਦਾ ਹੈ।ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ:ਰਾਜਿੰਦਰ ਪਾਲ ਨੇ ਜ਼ਿਲਾ ਪੱਧਰੀ ਮੈਟਰਨਲ ਡੈਥ ਰਿਵੀਊ  ਮੀਟਿੰਗ ਦੌਰਾਨ ਕੀਤਾ।           ਸਿਵਲ ਸਰਜਨ ਡਾ. ਰਾਜਿੰਦਰ ਪਾਲ ਨੇ ਕਿਹਾ ਕਿ ਸਰਕਾਰੀ ਹਦਾਇਤਾਂ ਅਨੁਸਾਰ …

ਮਾਂ ਅਤੇ ਬੱਚੇ ਦੀ ਸੁਰੱਖਿਆ ਲਈ ਜਨੇਪਾ ਹਸਪਤਾਲ ਵਿੱਚ ਕਰਵਾਓ-ਸਿਵਲ ਸਰਜਨ Read More »

ਵਿਦੇਸ਼ਾਂ ਵਿੱਚ ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕੇਗੀ ਨੀਤੀ: ਡਾ. ਬਲਜੀਤ ਕੌਰ

ਪਾਲਿਸੀ ਉਲੀਕਣ ਬਾਰੇ ਪੀੜਤਾਂ ਨਾਲ ਹੋਵੇਗੀ 11 ਜੂਨ ਨੂੰ ਜਲੰਧਰ ਵਿਖੇ ਵਿਚਾਰ-ਚਰਚਾ ਵਿਦੇਸ਼ਾਂ ਦੀ ਆੜ ‘ਚ ਸ਼ੋਸ਼ਣ ਦਾ ਸ਼ਿਕਾਰ ਔਰਤਾਂ ਨੂੰ ਵਿਚਾਰ-ਚਰਚਾ ਲਈ ਖੁੱਲ੍ਹਾ ਸੱਦਾ ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 9 ਜੂਨ 2023         ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕਿ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ …

ਵਿਦੇਸ਼ਾਂ ਵਿੱਚ ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕੇਗੀ ਨੀਤੀ: ਡਾ. ਬਲਜੀਤ ਕੌਰ Read More »

ਪੰਚਾਇਤੀ ਜ਼ਮੀਨਾਂ ਤੇ ਸ਼ਾਮਲਾਤਾਂ ਤੋਂ ਨਜਾਇਜ਼ ਕਬਜੇ ਛੁਡਵਾਉਣ ਲਈ ਮੁਹਿੰਮ ਹੋਰ ਤੇਜ਼ ਹੋਵੇਗੀ

ਜ਼ਿਲ੍ਹੇ ਅੰਦਰ ਪੰਚਾਇਤੀ ਜ਼ਮੀਨਾਂ ਤੇ ਸ਼ਾਮਲਾਤਾਂ ਤੋਂ ਨਜਾਇਜ਼ ਕਬਜੇ ਛੁਡਵਾਉਣ ਲਈ 3 ਮੈਂਬਰੀ ਕਮੇਟੀ ਦਾ ਗਠਨ ਬਿੱਟੂ ਜਲਾਲਾਬਾਦੀ , ਫਿਰੋਜ਼ਪੁਰ 13 ਮਈ 2023           ਪੰਚਾਇਤੀ ਜ਼ਮੀਨਾਂ ਤੇ ਸ਼ਾਮਲਾਤਾਂ ਤੋਂ ਨਜਾਇਜ਼ ਕਬਜੇ ਛੁਡਵਾਉਣ ਲਈ ਵਿੱਢੀ ਮੁਹਿੰਮ ਨੂੰ ਸਫਲ ਬਣਾਉਣ ਲਈ ਫਿਰੋਜਪੁਰ ਡਵੀਜਨ ਅਧੀਨ ਆਉਂਦੇ 7 ਜਿਲ੍ਹਿਆਂ ਦੇ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਤੇ …

ਪੰਚਾਇਤੀ ਜ਼ਮੀਨਾਂ ਤੇ ਸ਼ਾਮਲਾਤਾਂ ਤੋਂ ਨਜਾਇਜ਼ ਕਬਜੇ ਛੁਡਵਾਉਣ ਲਈ ਮੁਹਿੰਮ ਹੋਰ ਤੇਜ਼ ਹੋਵੇਗੀ Read More »

ਵਰਦਾਨ ਸਾਬਿਤ ਹੋ ਰਹੀ ਐ,ਕੱਚੇ ਘਰਾਂ ਨੂੰ ਪੱਕਾ ਕਰਨ ਵਾਲੀ ਸਕੀਮ

ਬਿੱਟੂ ਜਲਾਲਾਬਾਦੀ , ਫਿਰੋਜ਼ਪੁਰ 12 ਮਈ 2023              ਜ਼ਿਲ੍ਹੇ ਦੇ ਪੇਂਡੂ ਇਲਾਕਿਆਂ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ/ਪਰਿਵਾਰਾਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਯੋਜਨਾ ਤਹਿਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡਾਂ ਦੇ ਅਧਾਰ ‘ਤੇ ਲਾਭਪਾਤਰੀਆਂ ਦੀ ਪੜਤਾਲ ਕਰਕੇ ਉਨਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ 1 ਲੱਖ …

ਵਰਦਾਨ ਸਾਬਿਤ ਹੋ ਰਹੀ ਐ,ਕੱਚੇ ਘਰਾਂ ਨੂੰ ਪੱਕਾ ਕਰਨ ਵਾਲੀ ਸਕੀਮ Read More »

ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ- ਕੁਲਤਾਰ ਸੰਧਵਾਂ

ਸਪੀਕਰ ਕੁਲਤਾਰ ਸਿੰਘ ਸੰਧਵਾ, ਵਿਧਾਯਕ ਰਜਨੀਸ਼ ਦਹੀਯਾ ਅਤੇ ਨਰੇਸ਼ ਕਟਾਰੀਆ ਨੇ ਤਲਵੰਡੀ ਭਾਈ ਵਿਖੇ ਨਵੇਂ ਵਿਆਹੇ ਜੋੜਿਆਂ ਨੂੰ ਦਿੱਤਾ ਆਸ਼ੀਰਵਾਦ ਬਿੱਟੂ ਜਲਾਲਾਬਾਦੀ , ਤਲਵੰਡੀ ਭਾਈ (ਫਿਰੋਜ਼ਪੁਰ) 26 ਫਰਵਰੀ 2023       ਨੌਜਵਾਨ ਲੋਕ ਭਲਾਈ ਸਭਾ ਤਲਵੰਡੀ ਭਾਈ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤਲਵੰਡੀ ਭਾਈ ਵਿਖੇ ਗਰੀਬ ਅਤੇ ਲੋੜਵੰਦ ਲੜਕੀਆਂ ਦਾ ਵਿਆਹ …

ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ- ਕੁਲਤਾਰ ਸੰਧਵਾਂ Read More »

ਸਪੀਕਰ ਸੰਧਵਾ ਨੇ ਸ੍ਰੀ ਸ਼ਿਆਮ ਫਾਲਗੁਣ ਮਹਾਂਉਤਸਵ, ਨਿਸ਼ਾਨ ਸ਼ੋਭਾ ਯਾਤਰਾ ‘ਚ ਕੀਤੀ ਸ਼ਿਰਕਤ

ਸਾਰੇ ਧਰਮ ਦਿੰਦੇ ਸਰਵ ਸਾਂਝੀ ਵਾਲਤਾ ਦਾ ਸੰਦੇਸ਼- ਕੁਲਤਾਰ ਸਿੰਘ ਸੰਧਵਾ ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ 26 ਫਰਵਰੀ 2023        ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਵੱਲੋਂ ਫਿਰੋਜ਼ਪੁਰ ਛਾਉਣੀ ਵਿਖ ਸ੍ਰੀ ਸ਼ਿਆਮ ਫਾਲਗੁਣ ਮਹਾਂਉਤਸਵ, ਨਿਸ਼ਾਨ ਸ਼ੋਭਾ ਯਾਤਰਾ ਵਿਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਕਿਹਾ ਕਿ ਸਾਰੇ ਹੀ ਧਰਮ ਸਰਵ ਸਾਂਝੀ ਵਾਲਤਾ …

ਸਪੀਕਰ ਸੰਧਵਾ ਨੇ ਸ੍ਰੀ ਸ਼ਿਆਮ ਫਾਲਗੁਣ ਮਹਾਂਉਤਸਵ, ਨਿਸ਼ਾਨ ਸ਼ੋਭਾ ਯਾਤਰਾ ‘ਚ ਕੀਤੀ ਸ਼ਿਰਕਤ Read More »

ਮਿਠਾਈ ‘ਚ ਲੋੜੋਂ ਵੱਧ ਰੰਗ ਨੇ ਚੜ੍ਹਾਇਆ ਹੋਰ ਚੰਦ

ਆਦਾਲਤ ਨੇ ਮਠਿਆਈ ਵਿੱਚ ਗੈਰ ਵਾਜਬ ਰੰਗ ਵਰਤਣ ਤੇ ਕੀਤਾ 50 ਹਜ਼ਾਰ ਜੁਰਮਾਨਾ  ਬਿੱਟੂ ਜਲਾਲਾਬਾਦੀ , ਫਿਰੋਜ਼ਪੁਰ, 14 ਫਰਵਰੀ 2023    ਫੂਡ ਸੇਫਟੀ ਅਫਸਰ ਫਿਰੋਜ਼ਪੁਰ ਸ੍ਰੀ ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਜੇ.ਐਮ. ਫਿਰੋਜ਼ਪੁਰ ਦੀ ਅਦਾਲਤ ਵਿੱਚ  ਫੂਡ ਸੇਫਟੀ ਸਟੈਡਰਡ ਐਕਟ 2006 ਅਧੀਨ ਚਲ ਰਹੇ ਕੇਸ ਦਾ ਨਿਪਟਾਰਾ ਕਰਦਿਆਂ ਜੱਜ ਸ੍ਰੀ ਅਸ਼ੋਕ ਚੋਹਾਨ ਵੱਲੋ …

ਮਿਠਾਈ ‘ਚ ਲੋੜੋਂ ਵੱਧ ਰੰਗ ਨੇ ਚੜ੍ਹਾਇਆ ਹੋਰ ਚੰਦ Read More »

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ – ਭੁੱਲਰ,ਦਹੀਆ

ਪੰਜਾਬ ਦਾ ਕੋਈ ਵੀ ਵਿਅਕਤੀ ਕਰ ਸਕਦੈ ਆਨਲਾਈਨ ਸ਼ਿਕਾਇਤ  ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਦੀ ਕਾਰਜ ਵਿਧੀ ਜਾਰੀ 15 ਦਿਨਾਂ ਬਾਅਦ ਲੱਗਿਆ ਕਰੇਗਾ ਜਨਤਾ ਦਰਬਾਰ ਬਿੱਟੂ ਜਲਾਲਾਬਾਦੀ , ਫ਼ਿਰੋਜ਼ਪੁਰ ,  4  ਫਰਵਰੀ 2023                ਪੰਜਾਬ ਸਰਕਾਰ ਨੇ ਆਪਣੀ ਕਿਸਮ ਦੇ ਪਹਿਲੇ ਜਨਤਾ ਦਰਬਾਰ ਦੀ ਸ਼ੁਰੂਆਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਕੀਤੀ …

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ – ਭੁੱਲਰ,ਦਹੀਆ Read More »

ਪੰਜਾਬ ਦੇ ਰਾਜਪਾਲ ਦੀ ਆਮਦ ਲਈ ਪੱਬਾਂ ਭਾਰ ਹੋਇਆ ਪ੍ਰਸ਼ਾਸ਼ਨ

ਰਾਜਪਾਲ ਪੁਰੋਹਿਤ ਸਰਹੱਦੀ ਖੇਤਰ ਦੇ ਸਰਪੰਚਾਂ ਨਾਲ ਕਰਨਗੇ ਮੀਟਿੰਗ ਬਿੱਟੂ ਜਲਾਲਾਬਾਦੀ , ਫਿਰੋਜ਼ਪੁਰ, 30 ਜਨਵਰੀ 2023             ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਦੀ ਫਿਰੋਜ਼ਪੁਰ ਆਮਦ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਸ਼ਹੀਦ ਭਾਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ …

ਪੰਜਾਬ ਦੇ ਰਾਜਪਾਲ ਦੀ ਆਮਦ ਲਈ ਪੱਬਾਂ ਭਾਰ ਹੋਇਆ ਪ੍ਰਸ਼ਾਸ਼ਨ Read More »

ਡਰੋਨ ਦੀ ਵਰਤੋਂ ਤੇ ਪਸ਼ੂਆਂ ਨੂੰ ਸ਼ਰੇਆਮ ਸੜ੍ਹਕਾਂ ਤੇ ਛੱਡਣਾ ਪਊ ਮਹਿੰਗਾ

ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਤਰਾਂ ਦੀਆਂ ਲਾਈਆਂ ਪਾਬੰਦੀਆਂ  ਬਿੱਟੂ ਜਲਾਲਾਬਾਦੀ , ਫ਼ਿਰੋਜ਼ਪੁਰ 13 ਜਨਵਰੀ 2023    ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤ ਸਿੰਘ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਸੇ ਵੀ ਸਰਕਾਰੀ ਜ਼ਮੀਨ ‘ਤੇ, ਰਾਹ ‘ਤੇ, ਸੜਕ ਜਾਂ ਚੌਂਕ ‘ਤੇ ਬਿਨਾਂ ਸਬੰਧਤ ਨਗਰ ਕੌਂਸਲ, ਕੰਨਟੋਨਮੈਂਟ ਬੋਰਡ, ਨਗਰ …

ਡਰੋਨ ਦੀ ਵਰਤੋਂ ਤੇ ਪਸ਼ੂਆਂ ਨੂੰ ਸ਼ਰੇਆਮ ਸੜ੍ਹਕਾਂ ਤੇ ਛੱਡਣਾ ਪਊ ਮਹਿੰਗਾ Read More »

Scroll to Top