ਫ਼ਿਰੋਜ਼ਪੁਰ

ਸ਼ੇਰ ਸ਼ਾਹ ਵਲੀ ਚੌਕ ਸਮੇਤ ਹੋਰ ਚੌਕਾਂ ਦਾ ਕੀਤਾ ਜਾਵੇਗਾ ਸੁੰਦਰੀਕਰਨ : ਭੁੱਲਰ

ਸ਼ਹੀਦੀ ਸਮਾਰਕ ਹੁਸੈਨੀਵਾਲਾ ਨੂੰ ਜਾਂਦੀ ਸੜਕ ਨੂੰ ਵਿਰਾਸਤੀ ਮਾਰਗ ਵਜੋਂ ਵਿਕਸਿਤ ਕੀਤਾ ਜਾਵੇਗਾ ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 29 ਦਸੰਬਰ 2022:           ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿੱਚ ਕੌਮੀ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਦੂਰ ਦੁਰਾਡਿਓਂ ਆਉਣ ਵਾਲੇ ਲੋਕਾਂ ਨੂੰ ਆਕਰਸ਼ਿਤ ਕਰਨ ਤੇ ਫਿਰੋਜ਼ਪੁਰ ਖੇਤਰ ਵਿੱਚ ਸੈਲਾਨੀਆਂ ਦੀ ਗਿਣਤੀ ਵਧਾਉਣ ਲਈ ਸ਼ਹੀਦੀ …

ਸ਼ੇਰ ਸ਼ਾਹ ਵਲੀ ਚੌਕ ਸਮੇਤ ਹੋਰ ਚੌਕਾਂ ਦਾ ਕੀਤਾ ਜਾਵੇਗਾ ਸੁੰਦਰੀਕਰਨ : ਭੁੱਲਰ Read More »

ਸ਼ਰਾਬ ਫੈਕਟਰੀ ਦਾ ਮਸਲਾ ਹੱਲ ਕਰਨ ਲਈ ਹਰਕਤ ‘ਚ ਆਈਆਂ CM ਵੱਲੋਂ ਕਾਇਮ ਕਮੇਟੀਆਂ

ਜ਼ੀਰਾ ਸਥਿਤ ਸ਼ਰਾਬ ਫੈਕਟਰੀ ਮੱਸਲੇ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀਆਂ ਦੁਆਰਾ ਜਾਂਚ ਸ਼ੁਰੂ: ਡੀ.ਸੀ. ਪਿੰਡਾਂ ਦੇ ਲੋਕਾਂ, ਪੰਚਾਇਤਾਂ, ਲੋਕ ਨੁਮਾਇੰਦਿਆਂ ਅਤੇ ਸਾਂਝਾ ਮੋਰਚਾ ਦੇ ਆਗੂਆਂ ਨੂੰ ਇਨ੍ਹਾਂ ਕਮੇਟੀਆਂ ਕੋਲ ਮਸਲੇ ਰੱਖਣ ਦੀ ਡੀ.ਸੀ. ਦੁਆਰਾ ਅਪੀਲ ਬਿੱਟੂ ਜਲਾਲਾਬਾਦੀ , ਫਿਰੋਜ਼ਪੁਰ/ਜ਼ੀਰਾ, 23 ਦਸੰਬਰ 2022.           ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ …

ਸ਼ਰਾਬ ਫੈਕਟਰੀ ਦਾ ਮਸਲਾ ਹੱਲ ਕਰਨ ਲਈ ਹਰਕਤ ‘ਚ ਆਈਆਂ CM ਵੱਲੋਂ ਕਾਇਮ ਕਮੇਟੀਆਂ Read More »

ਫਿਰੋਜ਼ਪੁਰੀਆਂ ਨੇ ਰੂਪਨਗਰ ਦੀਆਂ ਕੁੜੀਆਂ ਨੂੰ ਦਿੱਤੀ ਪਟਕਣੀ

66 ਵੀਆਂ ਪੰਜਾਬ ਰਾਜ ਸਕੂਲ ਖੇਡਾਂ ਫਿਰੋਜ਼ਪੁਰ ਦੀਆਂ ਕੁੜੀਆਂ ਰੂਪਨਗਰ ਨੂੰ ਹਰਾ ਕੇ ਬਣੀਆਂ ਚੈਂਪੀਅਨ ਅੰਮ੍ਰਿਤਸਰ ਤੀਜੇ ਤੇ ਫਾਜ਼ਿਲਕਾ ਚੌਥੇ ਸਥਾਨ ‘ਤੇ ਰਹੇ ਰਘਵੀਰ ਹੈਪੀ , ਬਰਨਾਲਾ, 23 ਦਸੰਬਰ 2022     ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਠੀਕਰੀਵਾਲ ਵਿਖੇ ਚੱਲ ਰਹੀਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਅੰਡਰ 19 ਸਾਲ ਲੜਕੀਆਂ ਵਿੱਚ ਫਿਰੋਜ਼ਪੁਰ ਨੇ ਰੂਪਨਗਰ …

ਫਿਰੋਜ਼ਪੁਰੀਆਂ ਨੇ ਰੂਪਨਗਰ ਦੀਆਂ ਕੁੜੀਆਂ ਨੂੰ ਦਿੱਤੀ ਪਟਕਣੀ Read More »

ਜ਼ਰਾ ਸਾਵਧਾਨ-15 ਦਿਨਾਂ ਤੋਂ ਵੱਧ ਸਮੇਂ ਦੀ ਖਾਂਸੀ ਹੋ ਸਕਦੀ ਹੈ ਟੀ.ਬੀ.!

ਬਿੱਟੂ ਜਲਾਲਾਬਾਦੀ , ਫਿਰੋਜ਼ਪੁਰ, 21 ਦਸੰਬਰ 2022     15 ਦਿਨਾਂ ਤੋਂ ਵੱਧ ਸਮੇਂ ਦੀ ਖਾਂਸੀ ਟੀ.ਬੀ. ਹੋ ਸਕਦੀ ਹੈ ਅਤੇ ਇਸ ਦੀ ਜਾਂਚ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਮੁਫਤ ਉਪਲੱਬਧ ਹੈ। ਇਹ ਖੁਲਾਸਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ: ਰਾਜਿੰਦਰਪਾਲ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਸਬ ਨੈਸ਼ਨਲ ਸਰਟੀਫਿਕੇਸ਼ਨ ਸਰਵੇ ਟੀਮਾਂ ਨੂੰ ਰਵਾਨਾ ਕਰਨ ਮੌਕੇ ਕੀਤਾ।                 ਇਸ …

ਜ਼ਰਾ ਸਾਵਧਾਨ-15 ਦਿਨਾਂ ਤੋਂ ਵੱਧ ਸਮੇਂ ਦੀ ਖਾਂਸੀ ਹੋ ਸਕਦੀ ਹੈ ਟੀ.ਬੀ.! Read More »

ADC ਨੇ ਕਿਹਾ,ਵਿਕਾਸ ਕੰਮ ਜਲਦੀ ਮੁਕੰਮਲ ਕਰਕੇ ਜਮ੍ਹਾਂ ਕਰਵਾੳ ਵਰਤੋਂ ਸਰਟੀਫਿਕੇਟ

ਏਡੀਸੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਬਿੱਟੂ ਜਲਾਲਾਬਾਦੀ , ਫ਼ਿਰੋਜ਼ਪੁਰ, 11 ਨਵੰਬਰ 2022           ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸਾਗਰ ਸੇਤੀਆ ਆਈ.ਏ.ਐਸ. ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਅਤੇ ਵਿਕਾਸ ਕਾਰਜਾਂ ਨੂੰ ਛੇਤੀ ਮੁਕੰਮਲ ਕਰਨ ਦੇ ਮਨੋਰਥ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ …

ADC ਨੇ ਕਿਹਾ,ਵਿਕਾਸ ਕੰਮ ਜਲਦੀ ਮੁਕੰਮਲ ਕਰਕੇ ਜਮ੍ਹਾਂ ਕਰਵਾੳ ਵਰਤੋਂ ਸਰਟੀਫਿਕੇਟ Read More »

ਆਜ਼ਾਦੀ ਦੇ ਗੁੰਮਨਾਮ ਯੋਧਿਆਂ ਨੂੰ ਯਾਦ ਕਰਨਾ ਅਤੇ ਆਉਣੀ ਵਾਲੀ ਪੀੜ੍ਹੀ ਨੂੰ ਜਾਣੂ ਕਰਵਾਉਣਾ ਇਕ ਅਹਿਮ ਉਪਰਾਲਾ: ਰਣਬੀਰ ਭੁੱਲਰ

ਬਿੱਟੂ ਜਲਾਲਾਬਾਦੀ/ ਫਿਰੋਜ਼ਪੁਰ, 4 ਨਵੰਬਰ 2022 ਇੱਥੋਂ ਦੇ ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਵਿਖੇ ਦੋ ਰੋਜ਼ਾ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਅਤੇ ਆਜ਼ਾਦੀ ਦੇ ਅਣਗੌਲੇ ਹੀਰੋ ਸਬੰਧੀ ਦੋ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਸੈਮੀਨਾਰ ਵਿੱਚ ਐਮ. ਐਲ. ਏ. ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ …

ਆਜ਼ਾਦੀ ਦੇ ਗੁੰਮਨਾਮ ਯੋਧਿਆਂ ਨੂੰ ਯਾਦ ਕਰਨਾ ਅਤੇ ਆਉਣੀ ਵਾਲੀ ਪੀੜ੍ਹੀ ਨੂੰ ਜਾਣੂ ਕਰਵਾਉਣਾ ਇਕ ਅਹਿਮ ਉਪਰਾਲਾ: ਰਣਬੀਰ ਭੁੱਲਰ Read More »

ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ – ਡੀ.ਸੀ.

ਕਿਹਾ, ਭ੍ਰਿਸ਼ਟਾਚਾਰ ਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਮੇਂ ਦੀ ਲੋੜ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਲਈ 1800-1800-1000 ‘ਤੇ ਕਰੋ ਸੰਪਰਕ – ਐਸ.ਐਸ.ਪੀ. ਵਿਜੀਲੈਂਸ ਐਸ.ਬੀ.ਐਸ. ਯੂਨੀਵਰਸਿਟੀ ਵਿਖੇ ਭ੍ਰਿਸ਼ਟਾਚਾਰ ਰੋਕੂ ਜਾਗਰੂਕਤਾ ਸੈਮੀਨਾਰ ਦਾ ਆਯੋਜਨ   ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 4 ਨਵੰਬਰ 2022 ਨਸ਼ਿਆਂ ਵਾਂਗ ਭ੍ਰਿਸ਼ਟਾਚਾਰ ਵੀ ਸਮਾਜਿਕ ਅਲਾਮਤ ਹੈ ਜਿਸ ਦੇ ਖਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ ਤਾਂ ਜੋ ਇਸ ਅਲਾਮਤ ਨੂੰ ਖ਼ਤਮ ਕਰਕੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਆਈ.ਏ.ਐਸ. ਨੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਜਾਗਰੂਕਤਾ ਸਮਾਗਮ ਵਿੱਚ ਐਸ.ਪੀ.(ਡੀ) ਗੁਰਮੀਤ ਸਿੰਘ ਚੀਮਾ, ਬਾਰ ਐਸੋਸ਼ੀਏਸ਼ਨ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ, ਡੀ.ਐਸ.ਪੀ. ਵਿਜੀਲੈਂਸ ਫਿਰੋਜ਼ਪੁਰ ਯੁਨਿਟ ਸ੍ਰੀ ਕੇਵਲ ਕ੍ਰਿਸ਼ਨ ਅਤੇ ਰਜਿਸਟਰਾਰ ਐਸ.ਬੀ.ਐਸ. ਯੂਨੀਵਰਸਿਟੀ ਸ੍ਰੀ ਗਜ਼ਲਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।                                                   ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਨੇ ਕਿਹਾ ਕਿ ਅੱਜ ਦਾ ਸਮਾਗਮ ਬਹੁਤ ਹੀ ਅਹਿਮ ਹੈ ਅਤੇ ਇਸ ਸਮਾਗਮ ਵਿੱਚ ਹਾਜ਼ਰ ਸਾਨੂੰ ਸਾਰਿਆਂ ਨੂੰ ਅਹਿਦ ਕਰਨਾ ਚਾਹੀਦਾ ਹੈ ਕਿ ਅਸੀਂ ਭ੍ਰਿਸ਼ਟਾਚਾਰ ਅਤੇ ਹੋਰ ਸਮਾਜਿਕ ਅਲਾਮਤਾਂ ਦੇ ਖਾਤਮੇ ਲਈ ਮਿਲ ਕੇ ਕੰਮ ਕਰਾਂਗੇ ਤਾਂ ਜੋ ਨਰੋਏ ਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸਪਤਾਹ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਉਹ ਕਿਸ ਤਰ੍ਹਾਂ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਨਾ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ।           ਸੈਮੀਨਾਰ ਦੌਰਾਨ ਐਸ.ਐਸ.ਪੀ. ਵਿਜੀਲੈਂਸ ਸ. ਗੁਰਮੀਤ ਸਿੰਘ ਨੇ ਸੰਬੋਧਨ ਕਰਦਿਆਂ …

ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ – ਡੀ.ਸੀ. Read More »

9 ਨਵੰਬਰ ਨੂੰ ਡੀ. ਸੀ. ਮਾਡਲ ਸਕੂਲ ਫਿਰੋਜ਼ਪੁਰ ਕੈਂਟ ਵਿਖੇ ਲੱਗੇਗਾ ਸ਼ਿਕਾਇਤ ਨਿਵਾਰਨ ਮੈਗਾ ਕੈਂਪ

ਬਿੱਟੂ ਜਲਾਲਾਬਾਦੀ/ ਫਿਰੋਜ਼ਪੁਰ, 3 ਨਵੰਬਰ 2022  ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀ ਰਹਿਨੁਮਾਈ ਹੇਠ ਸ਼੍ਰੀ ਵੀਰਇੰਦਰ ਅਗਰਵਾਲ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਡੀ. ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਕੈਂਟ ਵਿਖੇ ਮੈਗਾ ਲੀਗਲ ਸਰਵਿਸਜ਼ ਕੈਂਪ ਦਾ …

9 ਨਵੰਬਰ ਨੂੰ ਡੀ. ਸੀ. ਮਾਡਲ ਸਕੂਲ ਫਿਰੋਜ਼ਪੁਰ ਕੈਂਟ ਵਿਖੇ ਲੱਗੇਗਾ ਸ਼ਿਕਾਇਤ ਨਿਵਾਰਨ ਮੈਗਾ ਕੈਂਪ Read More »

ਬਿੱਟੂ ਜਲਾਲਾਬਾਦੀ/ ਫਿਰੋਜ਼ਪੁਰ, 3 ਨਵੰਬਰ 2022 ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਝੋਨੇ ਦੇ ਕੀਤੇ ਗਏ ਖਰੀਦ ਪ੍ਰਬੰਧਾਂ ਤੋਂ ਕਿਸਾਨ, ਆੜ੍ਹਤੀ, ਲੇਬਰ ਤੇ ਵਪਾਰੀ ਸਮੇਤ ਹਰ ਵਰਗ ਪੂਰੀ ਤਰ੍ਹਾਂ ਸਤੁੰਸ਼ਟ ਤੇ ਖੁਸ਼ ਹੈ। ਕਿਸਾਨਾਂ ਦੇ ਮੰਡੀਆਂ ਵਿੱਚ ਆਉਣ ਸਾਰ ਹੀ ਉਨ੍ਹਾਂ ਦੀ ਫਸਲ ਦੀ ਵਿਕਰੀ ਹੋ ਰਹੀ ਹੈ ਅਤੇ ਕਿਸਾਨਾਂ …

Read More »

ਆਰ.ਬੀ.ਐਸ.ਕੇ. ਟੀਮ ਵੱਲੋਂ ਦਿਲ, ਕੱਟੇ ਤਾਲੂ, ਬੁੱਲ ਆਦਿ ਦੇ ਕਰਾਏ ਗਏ ਮੁਫਤ ਅਪਰੇਸ਼ਨ

ਬਿੱਟੂ ਜਲਾਲਾਬਾਦੀ/ ਫਿਰੋਜ਼ਪੁਰ, 2 ਨਵੰਬਰ 2022      ਪੰਜਾਬ ਸਰਕਾਰ ਦੇ ਅਧੀਨ ਚੱਲ ਰਹੇ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਅਧੀਨ ਡੀ.ਆਈ.ਓ. ਡਾ. ਮੀਨਾਕਸ਼ੀ ਢੀਂਗਰਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਮੇਜ ਗੁਰਾਇਆ ਦੇ ਦਿਸ਼ਾ-ਨਿਰਦੇਸ਼ ਹੇਠ ਆਰ.ਬੀ.ਐਸ.ਕੇ. ਟੀਮ ਸਿਵਲ ਹਸਪਤਾਲ ਡਾ. ਲਲਿਤ ਨਾਗਪਾਲ, ਡਾ. ਮਨਜੀਤ ਕੌਰ, ਫਾਰਮੈਸੀ ਅਫ਼ਸਰ ਲਵਪ੍ਰੀਤ ਸਿੰਘ ਅਤੇ ਸਟਾਫ਼ ਨਰਸ ਗੀਤਾ ਵੱਲੋਂ ਸਰਕਾਰੀ ਸਕੂਲਾਂ, ਅਰਧ …

ਆਰ.ਬੀ.ਐਸ.ਕੇ. ਟੀਮ ਵੱਲੋਂ ਦਿਲ, ਕੱਟੇ ਤਾਲੂ, ਬੁੱਲ ਆਦਿ ਦੇ ਕਰਾਏ ਗਏ ਮੁਫਤ ਅਪਰੇਸ਼ਨ Read More »

Scroll to Top