ਫ਼ਿਰੋਜ਼ਪੁਰ

3 ਨਵੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਮੇਲਾ

ਬਿੱਟੂ ਜਲਾਲਾਬਾਦੀ/ ਫਿਰੋਜ਼ਪੁਰ, 1 ਨਵੰਬਰ 2022 ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਫਿਰੋਜਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 3 ਨਵੰਬਰ ਦਿਨ ਵੀਰਵਾਰ ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਜਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਹਰਮੇਸ਼ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਜਾਰ ਕੈਂਪ ਵਿੱਚ ਭਾਗ ਲੈਣ …

3 ਨਵੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਮੇਲਾ Read More »

9 ਸਾਲਾ ਜਪਲੀਨ ਬੈਡਮਿੰਟਨ ਦੀ ਅੰਡਰ 11ਦੀ ਬਣੀ ਪੰਜਾਬ ਚੈਂਪੀਅਨ

ਬਿੱਟੂ ਜਲਾਲਾਬਾਦੀ/ ਫਿਰੋਜ਼ਪੁਰ 30 ਅਕਤੂਬਰ 2022 ਮੋਗਾ ਦੇ ਟਾਊਨ ਹਾਲ ਬੈਡਮਿੰਟਨ ਕਲੱਬ ਵਿੱਚ ਹੋਏ ਅੰਡਰ 11 ਤੇ ਅੰਡਰ 13 ਦੀ ਪੰਜਾਬ ਓਪਨ ਚੈਂਪੀਅਨਸ਼ਿਪ ਵਿੱਚ ਫ਼ਿਰੋਜ਼ਪੁਰ ਦੀ 9 ਸਾਲਾ ਜਪਲੀਨ ਕੌਰ ਨੇ ਇਕ ਵੱਡਾ ਉਲਟਫੇਰ ਕਰਦੇ ਹੋਏ ਆਪਣੀ ਉਮਰ ਤੋਂ ਵੱਡੀ ਉਮਰ ਅੰਡਰ 11 ਵਿਚ ਖੇਡਦੇ ਹੋਏ ਗੋਲਡ ਮੈਡਲ ਤੇ ਕਬਜ਼ਾ ਕੀਤਾ ਅਤੇ ਪੰਜਾਬ ਚੈਂਪੀਅਨ ਬਣੀ …

9 ਸਾਲਾ ਜਪਲੀਨ ਬੈਡਮਿੰਟਨ ਦੀ ਅੰਡਰ 11ਦੀ ਬਣੀ ਪੰਜਾਬ ਚੈਂਪੀਅਨ Read More »

ਮਨੋਹਰ ਲਾਲ ਅਤੇ ਪਿੱਪਲ ਸਿੱਧੂ ਪੰਜਵੀਂ ਵਾਰ ਸਰਬ ਸੰਮਤੀ ਨਾਲ ਪੀ.ਐਸ.ਐਮ.ਐਸ.ਯੂ. ਦੇ ਜਿ਼ਲ੍ਹਾ ਪ੍ਰਧਾਨ ਅਤੇ ਜਨਰਲ ਸਕੱਤਰ ਬਣੇ

ਬਿੱਟੂ ਜਲਾਲਾਬਾਦੀ/  ਫਿਰੋਜ਼ਪੁਰ 28 ਅਕਤੂਬਰ 2022 ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਜ਼ਿਲ੍ਹਾ ਇਕਾਈ ਦੀ ਹੰਗਾਮੀ ਮੀਟਿੰਗ ਬੀਤੇ ਦਿਨ ਡੀ.ਸੀ. ਦਫਤਰ ਫਿਰੋਜ਼ਪੁਰ ਦੇ ਮੀਟਿੰਗ ਹਾਲ ਵਿਚ ਹੋਈ। ਮੀਟਿੰਗ ਜਥੇਬੰਦੀ ਦੀ ਜਿ਼ਲ੍ਹਾ ਇਕਾਈ ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ । ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਕਲੈਰੀਕਲ ਆਗੂ ਅਤੇ ਵਰਕਰ ਹਾਜ਼ਰ ਸਨ । ਇਸ …

ਮਨੋਹਰ ਲਾਲ ਅਤੇ ਪਿੱਪਲ ਸਿੱਧੂ ਪੰਜਵੀਂ ਵਾਰ ਸਰਬ ਸੰਮਤੀ ਨਾਲ ਪੀ.ਐਸ.ਐਮ.ਐਸ.ਯੂ. ਦੇ ਜਿ਼ਲ੍ਹਾ ਪ੍ਰਧਾਨ ਅਤੇ ਜਨਰਲ ਸਕੱਤਰ ਬਣੇ Read More »

ਵਿਰਸਾ ਸਿੰਘ ਮੱਲ ਦੁਲਚੀ ਕੇ ਸਹਿਕਾਰੀ ਮੰਡੀਕਰਨ ਸਭਾ ਚੇਅਰਮੈਨ ਨਿਯੁਕਤ

  ਰਾਜਵੰਤ ਸਿੰਘ ਬਣੇ ਸੀਨੀਅਰ ਮੀਤ ਪ੍ਰਧਾਨ ਪੀਟੀ ਨਿਊਜ਼/  ਫਿਰੋਜ਼ਪੁਰ, 26 ਅਕਤੂਬਰ 2022           ਫਿਰੋਜ਼ਪੁਰ ਸ਼ਹਿਰ ਸਹਿਕਾਰੀ ਮੰਡੀਕਰਨ ਸਭਾ ਦੀ ਚੋਣ ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਸਹਿਕਾਰੀ ਮੰਡੀਕਰਨ ਸਭਾ ਦੇ ਸਾਰੇ ਡਾਇਰੈਕਟਰ ਵੀ ਹਾਜ਼ਰ ਸਨ।           ਇਸ ਮੌਕੇ ਸਾਰੇ …

ਵਿਰਸਾ ਸਿੰਘ ਮੱਲ ਦੁਲਚੀ ਕੇ ਸਹਿਕਾਰੀ ਮੰਡੀਕਰਨ ਸਭਾ ਚੇਅਰਮੈਨ ਨਿਯੁਕਤ Read More »

ਖੇਡਾਂ ਵਤਨ ਪੰਜਾਬ ਦੀਆਂ ਵਿਚ ਫਿਰੋਜ਼ਪੁਰ ਦੀ ਲੜਕੀਆਂ ਦੀ ਬੈਡਮਿੰਟਨ ਟੀਮ ਨੇ ਜਿੱਤਿਆ ਬ੍ਰੋਂਜ਼ ਮੈਡਲ

ਬਿੱਟੂ ਜਲਾਲਾਬਾਦੀ/ ਫਿਰੋਜ਼ਪੁਰ, 23 ਅਕਤੂਬਰ 2022 ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਪੰਜਾਬ ਦੀਆਂ ਖੇਡ ਮੇਲੇ ਦੇ ਤਹਿਤ ਮੁਹਾਲੀ ਦੇ ਸੈਕਟਰ 78 ਦੇ ਖੇਡ ਭਵਨ ਵਿਚ ਹੋਈਆਂ ਇਹ ਖੇਡਾਂ 15 ਅਕਤੂਬਰ ਤੋਂ 22 ਅਕਤੂਬਰ ਤਕ ਆਯੋਜਿਤ ਕੀਤੀਆਂ ਗਈਆਂ ਜਿਸ ਵਿੱਚ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ਦੇ ਲਗਪਗ ਪੰਜ ਸੌ ਖਿਡਾਰੀਆਂ ਨੇ ਹਿੱਸਾ …

ਖੇਡਾਂ ਵਤਨ ਪੰਜਾਬ ਦੀਆਂ ਵਿਚ ਫਿਰੋਜ਼ਪੁਰ ਦੀ ਲੜਕੀਆਂ ਦੀ ਬੈਡਮਿੰਟਨ ਟੀਮ ਨੇ ਜਿੱਤਿਆ ਬ੍ਰੋਂਜ਼ ਮੈਡਲ Read More »

ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੇ ਸਰਕਾਰ ਦਾ ਧੰਨਵਾਦ:- ਰਾਮ ਪ੍ਰਸ਼ਾਦ

ਬਿੱਟੂ ਜਲਾਲਾਬਾਦੀ/ ਫ਼ਿਰੋਜ਼ਪੁਰ 23 ਅਕਤੂਬਰ 2022 ਜਿਲ੍ਹਾ ਫਿਰੋਜ਼ਪੁਰ ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਨੇ ਇਕ ਪ੍ਰੈਸ ਬਿਆਨ ਜਾਰੀ ਕਰਦਿਆ ਪੰਜਾਬ ਸਰਕਾਰ ਦਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੇ ਡੀਏ ਦੀ ਕਿਸ਼ਤ ਦੇਣ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜਮ ਲੰਬੇ ਸਮੇਂ ਤੋ ਪੁਰਾਣੀ ਪੈਨਸ਼ਨ ਬਹਾਲੀ ਲਈ ਸਰਕਾਰਾਂ ਖਿਲਾਫ ਨਾਅਰੇਬਾਜੀ …

ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੇ ਸਰਕਾਰ ਦਾ ਧੰਨਵਾਦ:- ਰਾਮ ਪ੍ਰਸ਼ਾਦ Read More »

ਆਖਿਰ ਮੁਲਾਜ਼ਮਾਂ ਦੇ ਹੱਕ ‘ਚ ਚੱਲਿਆ,ਮੁੱਖ ਮੰਤਰੀ ਮਾਨ ਦਾ ਹਰਾ ਪੈੱਨ

ਅਨੁਭਵ ਦੂਬੇ ,ਚੰਡੀਗੜ੍ਹ  21 ਅਕਤੂਬ 2022     ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਰਾਹੀਂ ਪੰਜਾਬ ਦੇ ਮੁਲਾਜ਼ਮਾਂ ਦੇ ਹੱਕ ਵਿੱਚ ਇਤਿਹਾਸਕ ਫੈਸਲਾ ਲੈਂਦੇ ਹੋਏ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਕੇ ਅਤੇ ਮਹਿੰਗਾਈ ਭੱਤੇ (ਡੀ.ਏ.) ਵਿੱਚ 6 ਫੀਸਦੀ ਵਾਧਾ ਕਰਕੇ ਇਤਿਹਾਸਕ ਫੈਸਲਾ ਲਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ …

ਆਖਿਰ ਮੁਲਾਜ਼ਮਾਂ ਦੇ ਹੱਕ ‘ਚ ਚੱਲਿਆ,ਮੁੱਖ ਮੰਤਰੀ ਮਾਨ ਦਾ ਹਰਾ ਪੈੱਨ Read More »

ਪੰਜਾਬ ਯੂ.ਟੀ ਮੁਲਾਜ਼ਮ ‘ਤੇ ਸਾਂਝਾ ਫਰੰਟ ਵੱਲੋਂ ਅਰਥੀ ਫੂਕ ਕੇ ਕੀਤਾ ਗਿਆ ਪ੍ਰਦਰਸ਼ਨ

ਬਿੱਟੂ ਜਲਾਲਾਬਾਦੀ/ ਫਿਰੋਜ਼ਪੁਰ, 20 ਅਕਤੂਬਰ 2022 ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਅੱਜ ਵਿੱਤ ਮੰਤਰੀ ਦਾ ਪੁਤਲਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫ਼ਤਰ ਅੱਗੇ ਫੂਕਿਆ ਤੇ ਪੰਜਾਬ ਸਰਕਾਰ ਖਿਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਫਿਰੋਜ਼ਪੁਰ ਦੇ ਜ਼ਿਲ੍ਹਾ ਕਨਵੀਨਰ ਕ੍ਰਿਸ਼ਨ ਲਾਲ ਗਾਬਾ, ਰਾਮ ਪ੍ਰਸ਼ਾਦ, ਗੁਰਦੇਵ ਸਿੰਘ, …

ਪੰਜਾਬ ਯੂ.ਟੀ ਮੁਲਾਜ਼ਮ ‘ਤੇ ਸਾਂਝਾ ਫਰੰਟ ਵੱਲੋਂ ਅਰਥੀ ਫੂਕ ਕੇ ਕੀਤਾ ਗਿਆ ਪ੍ਰਦਰਸ਼ਨ Read More »

ਕਲੈਰੀਕਲ ਸਟਾਫ ਦੀ ਹੜਤਾਲ ਕਾਰਨ 10ਵੇ ਦਿਨ ਵੀ ਸਰਕਾਰੀ ਦਫਤਰਾਂ ਦਾ ਕੰਮ, ਕਾਜ ਠੱਪ ਰਿਹਾ ਵਿਧਾਇਕਾਂ ਨੂੰ ਦਿੱਤੇ ਮੰਗ ਪੱਤਰ

ਬਿੱਟੂ ਜਲਾਲਾਬਾਦੀ/ ਫਿਰੋਜ਼ਪੁਰ 19ਅਕਤੂਬਰ 2022 ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਵਿਖੇ ਸੰਘਰਸ਼ ਤਹਿਤ ਅੱਜ ਨੌਵੇ ਦਿਨ ਵੀ ਜਿਲ੍ਹਾ ਫਿਰੋਜ਼ਪੁਰ ਦੇ ਸਾਰੇ ਦਫਤਰਾਂ ਦਾ ਸਰਕਾਰੀ ਕੰਮ ਕਾਜ ਮੁਕੰਮਲ ਤੌਰ ਤੇ ਠੱਪ ਰਿਹਾ । ਵੱਖ ਵੱਖ ਵਿਭਾਗਾਂ ਦੇ ਸੈਂਕੜੇ ਕਲੈਰੀਕਲ ਕਰਮਚਾਰੀਆਂ ਨੇ ਅੱਜ ਇਥੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਅਤੇ ਜ਼ਿਲ੍ਹਾ …

ਕਲੈਰੀਕਲ ਸਟਾਫ ਦੀ ਹੜਤਾਲ ਕਾਰਨ 10ਵੇ ਦਿਨ ਵੀ ਸਰਕਾਰੀ ਦਫਤਰਾਂ ਦਾ ਕੰਮ, ਕਾਜ ਠੱਪ ਰਿਹਾ ਵਿਧਾਇਕਾਂ ਨੂੰ ਦਿੱਤੇ ਮੰਗ ਪੱਤਰ Read More »

ਪੰਜਾਬ ਸੁਬਾਰਡੀਨੇਟ ਫੈਡਰੇਸ਼ਨ ਯੂਨੀਅਨ ਵੱਲੋਂ ਪੰਜਾਬ ਸਰਕਾਰ ਦਾ ਕੀਤਾ ਗਿਆ ਅਰਥੀ ਫੂਕ ਮਹਾਜਰਾ

ਬਿੱਟੂ ਜਲਾਲਾਬਾਦੀ/ ਫਿਰੋਜ਼ਪੁਰ 17 ਅਕਤੂਬਰ 2022  ਪੰਜਾਬ ਸਰਕਾਰ ਦੀ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਇਸ ਦੇ ਸਬੰਧ ਵਿਚ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ 1680 22 ਬੀ ਚੰਡੀਗਡ਼੍ਹ ਦੇ ਫੈਸਲੇ ਅਨੁਸਾਰ ਅੱਜ ਜਿਲ੍ਹਾ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ ਵਲੋਂ ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਦੀ ਪ੍ਰਧਾਨਗੀ ਹੇਠ ਡੀਸੀ ਦਫ਼ਤਰ ਫਿਰੋਜ਼ਪੁਰ ਦੇ ਸਾਹਮਣੇ ਅਰਥੀ …

ਪੰਜਾਬ ਸੁਬਾਰਡੀਨੇਟ ਫੈਡਰੇਸ਼ਨ ਯੂਨੀਅਨ ਵੱਲੋਂ ਪੰਜਾਬ ਸਰਕਾਰ ਦਾ ਕੀਤਾ ਗਿਆ ਅਰਥੀ ਫੂਕ ਮਹਾਜਰਾ Read More »

Scroll to Top