ਆਹ ਬੰਦਾ ਤਾਂ ਮਰਨ ਉਪਰੰਤ ਵੀ ਕਰ ਗਿਆ ਪਰਉਪਕਾਰ
ਅਸ਼ੋਕ ਵਰਮਾ ,ਬਠਿੰਡਾ, 22 ਅਪਰੈਲ 2023 ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਤਹਿਤ ਬਲਾਕ ਬਠਿੰਡਾ ਦੇ ਇੱਕ ਡੇਰਾ ਸ਼ਰਧਾਲੂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਬਲਾਕ ਬਠਿੰਡਾ ਦੇ …