ਧਰਤੀ ਦੀ ਸਿਹਤ ਸੁਧਾਰ ਲਈ ਮਿੱਟੀ ਦੇ ਸੈਂਪਲ ਲੈਣ ਲਈ ਵਿੱਢੀ ਮੁਹਿੰਮ
ਧੌਲਾ ‘ਤੇ ਸਹਿਣਾ ‘ਚ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ‘ਚ ਲਏ ਸੈਂਪਲ ਰਘਵੀਰ ਹੈਪੀ , ਬਰਨਾਲਾ, 15 ਜੂਨ 2023 ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਇਸ ਸਮੇਂ ਖੇਤ ਖਾਲੀ ਹਨ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਟੀਮਾਂ ਬਣਾਂ ਕੇ ਮਿੱਟੀ ਦੇ ਸੈਂਪਲ ਲੈਣ ਲਈ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਦੱਸਿਆ …
ਧਰਤੀ ਦੀ ਸਿਹਤ ਸੁਧਾਰ ਲਈ ਮਿੱਟੀ ਦੇ ਸੈਂਪਲ ਲੈਣ ਲਈ ਵਿੱਢੀ ਮੁਹਿੰਮ Read More »