ਬਰਨਾਲਾ

Police ਨੂੰ ਭਾਨਾ ਸਿੱਧੂ ਤੋਂ ਹਾਲੇ ਵੀ ਖਤਰਾ ! ਕਹਿੰਦੇ ਗਵਾਹਾਂ ਨੂੰ,,,,

ਹਰਿੰਦਰ ਨਿੱਕਾ , ਬਰਨਾਲਾ 31 ਮਈ 2023      ਸ਼ੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ (Social Media Star Bhana Sidhu Was Arrested By The Police. ) ਕਰੀਬ ਦੋ ਹਫਤਿਆਂ ਤੋਂ ਜੇਲ੍ਹ ਬੰਦ ਹੈ, ਪਰ ਜੇਲ੍ਹ ਅੰਦਰ ਹੁੰਦਿਆਂ ਨੂੰ ਪੁਲਿਸ ਨੂੰ ਖਤਰਾ ਪੈ ਗਿਆ ਕਿ ਜੇ ਭਾਨਾ ਸਿੱਧੂ ਨੂੰ ਜਮਾਨਤ ਤੇ ਰਿਹਾ ਕਰ ਦਿੱਤਾ ਤਾਂ ਉਹ ਗਵਾਹਾਂ …

Police ਨੂੰ ਭਾਨਾ ਸਿੱਧੂ ਤੋਂ ਹਾਲੇ ਵੀ ਖਤਰਾ ! ਕਹਿੰਦੇ ਗਵਾਹਾਂ ਨੂੰ,,,, Read More »

ਟੰਡਨ ਸਕੂਲ ਦੇ ਬੱਚਿਆਂ ਨੇ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤੇ 8 ਗੋਲਡ ਮੈਡਲ

ਟੰਡਨ ਸਕੂਲ ਦੇ ਬੱਚਿਆਂ ਨੇ ਸਟੇਟ ਕਰਾਟੇ ਚੈਂਪੀਅਨਸ਼ਿਪ ਵਿੱਚ ਗੋਲ੍ਡ ਮੈਡਲ ਜਿੱਤਕੇ ਕੀਤਾ ਸਕੂਲ ਅਤੇ ਸ਼ਹਿਰ ਨਾਮ ਰੋਸ਼ਨ  ਸੋਨੀ ਪਨੇਸਰ , ਬਰਨਾਲਾ 29 ਮਈ 2023              ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ 7ਵੀਂ ਇੰਟਰ ਸਕੂਲ ਸਟੇਟ ਕਰਾਟੇ ਚੈਂਪੀਅਨ ਸ਼ਿਪ ਵਿੱਚ ਮੈਡਲ ਜਿੱਤ ਕੇ ਸਕੂਲ ਦਾ …

ਟੰਡਨ ਸਕੂਲ ਦੇ ਬੱਚਿਆਂ ਨੇ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤੇ 8 ਗੋਲਡ ਮੈਡਲ Read More »

ਨੀਲਕੰਠ ਵਾਲਾ ਚੜ੍ਹਿਆ ਪੁਲਿਸ ਅੜਿੱਕੇ, ਅਦਾਲਤ ‘ਚ ਕਰਤਾ ਪੇਸ਼

ਹਰਿੰਦਰ ਨਿੱਕਾ , ਬਰਨਾਲਾ 28 ਮਈ 2023      ਸਦਰ ਬਜ਼ਾਰ ਸਥਿਤ ਨੀਲਕੰਠ ਜਵੈਲਰ ਵਾਲਾ ਆਪਣੇ ਇੱਕ ਹੋਰ ਸਾਥੀ ਸਣੇ ਬਰਨਾਲਾ ਪੁਲਿਸ ਦੇ ਅੜਿੱਕੇ ਆ ਹੀ ਗਿਆ। ਪੁਲਿਸ ਨੇ ਦੋਵਾਂ ਨਾਮਜ਼ਦ ਦੋਸ਼ੀਆਂ ਨੂੰ ਗਿਰਫਤਾਰ ਕਰਕੇ,ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂਜਣਿਆਂ  ਨੂੰ ਇੱਕ ਦਿਨ ਦੇ ਰਿਮਾਂਡ ਉਪਰੰਤ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ …

ਨੀਲਕੰਠ ਵਾਲਾ ਚੜ੍ਹਿਆ ਪੁਲਿਸ ਅੜਿੱਕੇ, ਅਦਾਲਤ ‘ਚ ਕਰਤਾ ਪੇਸ਼ Read More »

ਟ੍ਰੈਫਿਕ ਨਿਯਮਾਂ ਦੀ ਪਾਲਣਾ ‘ਤੇ ਆਵਾਜਾਈ ਸੁਚਾਰੂ ਰੱਖਣ ਲਈ ਪ੍ਰੇਰਿਤ ਕਰਨ ਪਹੁੰਚੀ ਟ੍ਰੈਫਿਕ ਪੁਲਿਸ

ਰਘਵੀਰ ਹੈਪੀ , ਬਰਨਾਲਾ 27 ਮਈ 2023     ਸਟੈਂਡਰਡ ਕਾਰਪੋਰੇਸ਼ਨ ਇੰਡੀਆਂ ਲਿਮਟਿਡ,ਸਟੈਡਰਡ ਚੌਂਕ ਬਰਨਾਲਾ ਵਿਖੇ ਟ੍ਰੈਫਿਕ ਪੁਲਿਸ ਦੀ ਟੀਮ ਵੱਲੌ ਟ੍ਰੈਫਿਕ ਨਿਯਮਾਂ ਸਬੰਧੀ ਲੋਕਾਂ ਗਾਗਰੂਕ ਕਰਨ ਲਈ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਵਿੱਚ ਟ੍ਰੈਫਿਕ ਨਿਯਮ ਤੇ ਟ੍ਰੈਫਿਕ ਸਬੰਧੀ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਬਚਾਅ ਲਈ ਬਹੁਤ ਵਧੀਆਂ ਜਾਣਕਾਰੀ ਦਿੱਤੀ ਗਈ। ਇਸ ਮੌਕੇ ਟ੍ਰੈਫਿਕ …

ਟ੍ਰੈਫਿਕ ਨਿਯਮਾਂ ਦੀ ਪਾਲਣਾ ‘ਤੇ ਆਵਾਜਾਈ ਸੁਚਾਰੂ ਰੱਖਣ ਲਈ ਪ੍ਰੇਰਿਤ ਕਰਨ ਪਹੁੰਚੀ ਟ੍ਰੈਫਿਕ ਪੁਲਿਸ Read More »

7 ਵੇਂ ਜ਼ਿਲ੍ਹਾ ਪੱਧਰੀ ਜੂਨੀਅਰ ਨੈੱਟਬਾਲ ਮੁਕਾਬਲੇ ਸੰਪੰਨ

ਰਘਵੀਰ ਹੈਪੀ , ਬਰਨਾਲਾ 26 ਮਈ 2023       ਜ਼ਿਲ੍ਹਾ ਨੈੱਟਬਾਲ ਐਸੋਸੀਏਸ਼ਨ ਬਰਨਾਲਾ ਵੱਲੋਂ ਕਰਵਾਏ 7ਵੀਂ ਜ਼ਿਲ੍ਹਾ ਪੱਧਰੀ ਜੂਨੀਅਰ(ਅੰਡਰ 19) ਨੈੱਟਬਾਲ ਮੁਕਾਬਲੇ (ਲੜਕੇ -ਲੜਕੀਆਂ) ਐਸ.ਡੀ ਕਾਲਜ ਬਰਨਾਲਾ ਦੇ ਖੇਡ ਮੈਦਾਨ ਵਿੱਚ ਸਫਲਤਾਪੂਰਵਕ ਸੰਪੰਨ ਹੋਏ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਜਤਿੰਦਰ ਨਾਥ  ਸ਼ਰਮਾ ਦੀ ਸਰਪ੍ਰਸਤੀ ਅਤੇ ਜਨਰਲ ਸਕੱਤਰ ਗਗਨਦੀਪ ਸਿੰਗਲਾ ਅਤੇ ਪ੍ਰਬੰਧਕੀ ਸਕੱਤਰ ਪ੍ਰੋ.ਬਲਵਿੰਦਰ ਕੁਮਾਰ …

7 ਵੇਂ ਜ਼ਿਲ੍ਹਾ ਪੱਧਰੀ ਜੂਨੀਅਰ ਨੈੱਟਬਾਲ ਮੁਕਾਬਲੇ ਸੰਪੰਨ Read More »

ਨਵਾਂ ਹੁਕਮ! ਕੈਂਪ ਚ ਪ੍ਰਾਪਤ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਕਰੋ ਨਿਬੇੜਾ

ਵਧੀਕ ਡਿਪਟੀ ਕਮਿਸ਼ਨਰ  ਲਵਜੀਤ ਕਲਸੀ ਨੇ ਵੱਖ ਵੱਖ ਵਿਭਾਗਾਂ ਨੂੰ ਕੀਤੀਆਂ ਹਦਾਇਤਾਂ ਰਘਵੀਰ ਹੈਪੀ , ਬਰਨਾਲਾ, 24 ਮਈ 2023 ਪੰਜਾਬ ਸਰਕਾਰ ਦੀ ‘ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਝਲੂਰ ਵਿੱਚ ਲੋਕ ਮੁਸ਼ਕਿਲਾਂ ਦੀ ਸੁਣਵਾਈ ਲਈ …

ਨਵਾਂ ਹੁਕਮ! ਕੈਂਪ ਚ ਪ੍ਰਾਪਤ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਕਰੋ ਨਿਬੇੜਾ Read More »

ਝੋਨੇ ਦੀ ਸਿੱਧੀ ਬਿਜਾਈ ਸਫਲ ਬਣਾਉਣ ਲਈ ਬਿਜਲੀ ਦੀ 8 ਘੰਟੇ ਸਪਲਾਈ ਸ਼ੁਰੂ

ਡੀਐਸਆਰ ਵਿਧੀ ਰਾਹੀਂ ਝੋਨਾ ਬੀਜਣ ਵਾਲੇ ਕਿਸਾਨਾਂ ਨੂੰ ਮਿਲੇਗੀ 1500 ਰੁਪਏ ਪ੍ਰਤੀ ਏਕੜ ਰਾਸ਼ੀ : ਮੁੱਖ ਖੇਤੀਬਾੜੀ ਅਫਸਰ ਸੋਨੀ ਪਨੇਸਰ , ਬਰਨਾਲਾ, 24 ਮਈ 2023        ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ 20 …

ਝੋਨੇ ਦੀ ਸਿੱਧੀ ਬਿਜਾਈ ਸਫਲ ਬਣਾਉਣ ਲਈ ਬਿਜਲੀ ਦੀ 8 ਘੰਟੇ ਸਪਲਾਈ ਸ਼ੁਰੂ Read More »

P S S F ਦੇ ਪ੍ਰਧਾਨ ਸਤੀਸ਼ ਰਾਣਾ ਨੂੰ ਗ੍ਰਿਫਤਾਰ ਕਰਨ ਤੋਂ ਮੁਲਾਜਮਾਂ ‘ਚ ਰੋਸ

ਭਲ੍ਹਕੇ ਪੰਜਾਬ ‘ਚ  ਫੂਕੀਆਂ ਜਾਣਗੀਆਂ ਪੰਜਾਬ ਸਰਕਾਰ ਦੀਆਂ ਅਰਥੀਆਂ ਰਵੀ ਸੈਣ , ਬਰਨਾਲਾ 24 ਮਈ 2023      ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਿਲ੍ਹਾ ਬਰਨਾਲਾ ਇਕਾਈ ਵੱਲੋਂ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਾਥੀ ਸਤੀਸ਼ ਰਾਣਾ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕੀਤੀ।ਅੱਜ ਇਥੇ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ ਤੱਤਪਰ ਮੀਟਿੰਗ ਦੀ ਜਾਣਕਾਰੀ …

P S S F ਦੇ ਪ੍ਰਧਾਨ ਸਤੀਸ਼ ਰਾਣਾ ਨੂੰ ਗ੍ਰਿਫਤਾਰ ਕਰਨ ਤੋਂ ਮੁਲਾਜਮਾਂ ‘ਚ ਰੋਸ Read More »

ਪੈਨਸ਼ਨ ਵਜੋਂ 86,283 ਲਾਭਪਾਤਰੀਆਂ ਨੂੰ 12.94 ਕਰੋੜ ਰੁਪਏ ਜਾਰੀ: ਡੀ.ਸੀ.

ਬੁਢਾਪਾ, ਵਿਧਵਾ, ਦਿਵਿਆਂਗਜਨ ਤੇ ਆਸ਼ਰਿਤ ਬੱਚਿਆਂ ਨੂੰ ਦਿੱਤੀ ਜਾਂਦੀ ਹੈ ਪ੍ਰਤੀ ਮਹੀਨਾ 1500 ਰੁਪਏ ਪੈਨਸ਼ਨ ਪੈਨਸ਼ਨ ਰਾਸ਼ੀ ਸਿੱਧੀ ਬੈਂਕ ਖਾਤਿਆਂ ਵਿੱਚ ਪਾਉਣ ਦਾ ਪ੍ਰਬੰਧ ਰਘਵੀਰ ਹੈਪੀ , ਬਰਨਾਲਾ, 24 ਮਈ 2023        ਸਰਕਾਰ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਰਾਹੀਂ ਬਜ਼ੁਰਗਾਂ, ਵਿਧਵਾਵਾਂ ਤੇ ਹੋਰ ਯੋਗ ਲੋਕਾਂ ਨੂੰ ਵੱਖ ਵੱਖ ਪੈਨਸ਼ਨਾਂ ਦਾ ਲਾਭ ਦਿੱਤਾ ਜਾ …

ਪੈਨਸ਼ਨ ਵਜੋਂ 86,283 ਲਾਭਪਾਤਰੀਆਂ ਨੂੰ 12.94 ਕਰੋੜ ਰੁਪਏ ਜਾਰੀ: ਡੀ.ਸੀ. Read More »

ਉਹਨੇ ਇਕੱਲੀ ਨੇ ਨੌਕਰੀ ਛੱਡ ਕੇ ਬਣਾ ਦਿੱਤੇ 5 ਅਫਸਰ

ਮਿਹਨਤ,ਲਗਨ,ਤੇ ਤਿਆਗ, ਖਿੜਿਆ ਅਫਸਰਾਂ ਦਾ ਬਾਗ,,, ਹਰਿੰਦਰ ਨਿੱਕਾ , ਬਰਨਾਲਾ 23 ਮਈ 2023     ਧੀ ਪੜ੍ਹ ਗਈ ਤੇ ਪੜ੍ਹ ਪਰਿਵਾਰ ਗਿਆ, ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਿਆਣਿਆਂ ਦੁਆਰਾ ਤੱਤ ਕੱਢ ਕੇ ਕਹੀ ਇਸ ਗੱਲ ਨੂੰ ਭਦੌੜ ਕਸਬੇ ਦੇ ਰਹਿਣ ਵਾਲੇ ਮਾਸਟਰ ਸੋਮਨਾਥ ਗੁਪਤਾ ਦੇ ਘਰ ਮਾਤਾ ਪੁਸ਼ਪਾ ਦੇਵੀ ਦੀ ਕੁੱਖੋਂ ਜਨਮੀ ਹੋਣਹਾਰ ਧੀ ਮਧੂਮਿਤਾ ਗੋਇਲ …

ਉਹਨੇ ਇਕੱਲੀ ਨੇ ਨੌਕਰੀ ਛੱਡ ਕੇ ਬਣਾ ਦਿੱਤੇ 5 ਅਫਸਰ Read More »

Scroll to Top