ਗਰਮ ਰੁੱਤ ਜਿਲ੍ਹਾ ਪੱਧਰੀ ਸਕੂਲ ਖੇਡਾਂ ਸ਼ੁਰੂ: ਵਾਲੀਬਾਲ ਅੰਡਰ 14,17 ਤੇ 19 ਸਾਲ ‘ਚ ਬਡਬਰ ਸਕੂਲ ਦੀਆਂ ਕੁੜੀਆਂ ਦੀ ਝੰਡੀ
ਗਗਨ ਹਰਗੁਣ, ਬਰਨਾਲਾ, 19 ਅਗਸਤ 2023 67 ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਦੀਆਂ ਗਰਮ ਰੁੱਤ ਜ਼ਿਲ੍ਹਾ ਪੱਧਰੀ ਖੇਡਾਂ ਜਿਲ੍ਹੇ ਦੇ ਵੱਖ–ਵੱਖ ਸਕੂਲਾਂ ਵਿੱਚ ਸ਼ੁਰੂ ਹੋ ਗਈਆਂ ਹਨ। ਇਹਨਾਂ ਖੇਡਾਂ ਦੀ ਸ਼ੁਰੂਆਤ ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਸ਼ਮਸ਼ੇਰ ਸਿੰਘ ਨੇ ਬਡਬਰ ਵਿਖੇ ਲੜਕੀਆਂ ਦੇ ਵਾਲੀਬਾਲ ਮੁਕਾਬਲੇ ਸ਼ੁਰੂ ਕਰਵਾ ਕੇ …