ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਸਾਹਿਤ ਸਿਰਜਣ ਅਤੇ ਕਵਿਤਾ ਉਚਾਰਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ
ਮੁਕਾਬਲਿਆਂ ‘ਚ ਵਿਦਿਅਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਪਹਿਲੀਆਂ ਪੁਜੀਸ਼ਨਾਂ ‘ਤੇ ਕੁੜੀਆਂ ਰਹੀਆਂ ਕਾਬਜ਼ ਰਘਵੀਰ ਹੈਪੀ , ਬਰਨਾਲਾ,30 ਅਗਸਤ 2022 ਭਾਸ਼ਾ ਵਿਭਾਗ ਵੱਲੋਂ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ,ਭਾਸ਼ਾਵਾਂ ਬਾਰੇ ਵਿਭਾਗ ਦੇ ਸਕੱਤਰ ਮੈਡਮ ਜਸਪ੍ਰੀਤ ਤਲਵਾੜ ਆਈ.ਏ.ਐੱਸ ਦੀ ਅਗਵਾਈ ਅਤੇ ਵਿਭਾਗ ਦੇ ਸੰਯੁਕਤ ਡਾਇਰੈਕਟਰ ਮੈਡਮ ਵੀਰਪਾਲ ਕੌਰ ਦੀਆਂ ਹਦਾਇਤਾਂ …
ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਸਾਹਿਤ ਸਿਰਜਣ ਅਤੇ ਕਵਿਤਾ ਉਚਾਰਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ Read More »