ਇਫਕੋ ਵਲੋਂ ਨੈਨੋ ਯੂਰੀਆ ਅਤੇ ਨੈਨੋ ਡੀ ਏ ਪੀ ਦੇ ਸਬੰਧ ਵਿੱਚ ਵਰਕਸ਼ਾਪ ਆਯੋਜਿਤ
ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 18 ਅਗਸਤ 2023 ਵਿਸ਼ਵ ਦੀ ਸਭ ਤੋ ਵੱਡੀ ਸਹਿਕਾਰੀ ਸੰਸਥਾ ਇਫਕੋ ਵੱਲੋਂ ਜ਼ਿਲ੍ਹੇ ਦੇ ਇੱਕ ਨਿੱਜੀ ਹੋਟਲ ਵਿਚ ਨੈਨੋ ਯੂਰੀਆ ਅਤੇ ਨੈਨੋ ਡੀ.ਏ.ਪੀ. ਖਾਦਾਂ ਦੀ ਵਰਤੋਂ ਸਬੰਧੀ ਵਰਕਸ਼ਾਪ ਕਰਵਾਈ ਗਈ। ਜਿਸ ਵਿੱਚ ਸ. ਹਰਮੇਲ ਸਿੰਘ ਸਿੱਧੂ ਸਟੇਟ ਮਾਰਕੀਟਿੰਗ ਮੈਨੇਜਰ ਇਫਕੋ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਅਮਿਤ …
ਇਫਕੋ ਵਲੋਂ ਨੈਨੋ ਯੂਰੀਆ ਅਤੇ ਨੈਨੋ ਡੀ ਏ ਪੀ ਦੇ ਸਬੰਧ ਵਿੱਚ ਵਰਕਸ਼ਾਪ ਆਯੋਜਿਤ Read More »