ਮੇਰੀ ਮਿੱਟੀ ਮੇਰਾ ਦੇਸ਼
ਗਗਨ ਹਰਗੁਣ, ਬਰਨਾਲਾ, 10 ਅਗਸਤ 2023 ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ, ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ਦੇਸ਼ ਭਰ ਵਿੱਚ 9 ਅਗਸਤ 2023 ਨੂੰ ਮੇਰੀ ਮਿੱਟੀ ਮੇਰਾ ਦੇਸ਼ ਮਿੱਟੀ ਕੋ ਨਮਨ ਵੀਰੋ ਕਾ ਵੰਦਨ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ। ਇਸ ਪ੍ਰੋਗਰਾਮ ਦੇ …