ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ 2 ਅਗਸਤ 2023 ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ …
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ Read More »