ਪੰਜਾਬ

ਆਖਿਰ ਝੁਕ ਗਈ ਸਰਕਾਰ, ਪੈਨਲ ਮੀਟਿੰਗ ਲਈ ਹੋ ਗਈ ਤਿਆਰ

 ਇੱਕ ਵਾਰ ਫੇਰ ਕੀਤਾ ਮੀਤ ਹੇਅਰ ਦੀ ਰਿਹਾਇਸ਼ ਨੇੜੇ ਰੋਸ ਪ੍ਰਦਰਸ਼ਨ  ਪੁਲਿਸ ਅੱਤਿਆਚਾਰ ਦੀ ਸੰਘਰਸ਼ੀਲ ਜਥੇਬੰਦੀਆਂ ਵੱਲੋਂ ਜ਼ੋਰਦਾਰ ਨਿੰਦਾ ਹਰਿੰਦਰ ਨਿੱਕਾ , ਬਰਨਾਲਾ 25 ਸਤੰਬਰ 2022     1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫਰੰਟ ਪੰਜਾਬ (ਸਰਕਾਰੀ ਕਾਲਜ) ਨੇ ਆਪਣੀ ਭਰਤੀ ਪ੍ਰਕਿਰਿਆ ਨੂੰ ਬਹਾਲ ਕਰਾਉਣ ਲਈ ਇਕ ਵਾਰ ਫਿਰ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ …

ਆਖਿਰ ਝੁਕ ਗਈ ਸਰਕਾਰ, ਪੈਨਲ ਮੀਟਿੰਗ ਲਈ ਹੋ ਗਈ ਤਿਆਰ Read More »

ਜਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਪੋਸ਼ਣ ਮਾਹ ਤਹਿਤ ਆਊਟਰੀਚ ਪ੍ਰੋਗਰਾਮ ਦਾ ਆਯੋਜਨ ਦੇਵ ਸਮਾਜ ਬੀ.ਐੱਡ ਕਾਲਜ ਵਿਖੇ ਕੀਤਾ ਗਿਆ

ਜਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਪੋਸ਼ਣ ਮਾਹ ਤਹਿਤ ਆਊਟਰੀਚ ਪ੍ਰੋਗਰਾਮ ਦਾ ਆਯੋਜਨ ਦੇਵ ਸਮਾਜ ਬੀ.ਐੱਡ ਕਾਲਜ ਵਿਖੇ ਕੀਤਾ ਗਿਆ ਫਿਰੋਜ਼ਪੁਰ, 24 ਸਤੰਬਰ (ਬਿੱਟੂ ਜਲਾਲਾਬਾਦੀ) ਜਿਲ੍ਹਾ ਫਿਰੋਜ਼ਪੁਰ ਵਿਖੇ ਭਾਰਤ ਸਰਕਾਰ,ਪੰਜਾਬ ਸਰਕਾਰ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਤਨਦੀਪ ਸੰਧੂ ਦੀ ਯੋਗ ਅਗਵਾਈ ਹੇਠ ਪੋਸ਼ਣ ਮਾਹ 2022 ਤਹਿਤ ਆਊਟਰੀਚ …

ਜਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਪੋਸ਼ਣ ਮਾਹ ਤਹਿਤ ਆਊਟਰੀਚ ਪ੍ਰੋਗਰਾਮ ਦਾ ਆਯੋਜਨ ਦੇਵ ਸਮਾਜ ਬੀ.ਐੱਡ ਕਾਲਜ ਵਿਖੇ ਕੀਤਾ ਗਿਆ Read More »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਜਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਜਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ   ਫਿਰੋਜ਼ਪੁਰ, 24 ਸਤੰਬਰ (ਬਿੱਟੂ ਜਲਾਲਾਬਾਦੀ) ਸ਼ਹੀਦੇ ਆਜਮ ਸ. ਭਗਤ ਸਿੰਘ ਦੇ ਜੀਵਨ ਅਤੇ ਉਹਨਾਂ ਦੀ ਸ਼ਹਾਦਤ ਤੋਂ ਨਵੀਂ ਪੀੜੀ ਨਾਲ ਜਾਣੂ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ ਫਿਰੋਜਪੁਰ ਸ਼੍ਰੀਮਤੀ ਅਮ੍ਰਿਤ ਸਿੰਘ ਆਈ. ਏ.ਐਸ. ਅਤੇ ਵਧੀਕ ਡਿਪਟੀ ਕਮਿਸ਼ਨਰ(ਜ) …

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਜਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ Read More »

ਬਲਾਕ ਫ਼ਿਰੋਜ਼ਪੁਰ -1 ਦੇ ਦੋ ਰੋਜ਼ਾ ਖੇਡ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸੰਪੰਨ

ਬਲਾਕ ਫ਼ਿਰੋਜ਼ਪੁਰ -1 ਦੇ ਦੋ ਰੋਜ਼ਾ ਖੇਡ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸੰਪੰਨ ਫ਼ਿਰੋਜ਼ਪੁਰ 24 ਸਤੰਬਰ (ਬਿੱਟੂ ਜਲਾਲਾਬਾਦੀ)   ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.)ਰਾਜੀਵ ਛਾਬੜਾ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ) ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ   ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਫਿਰੋਜ਼ਪੁਰ-1 ਸੁਮਨਦੀਪ ਕੌਰ ਦੀ ਰਹਿਨੁਮਾਈ ਵਿੱਚ ਖੇਡ ਸਟੇਡੀਅਮ ਝੋਕ ਹਰੀਹਰ ਵਿਖੇ ਬਲਾਕ …

ਬਲਾਕ ਫ਼ਿਰੋਜ਼ਪੁਰ -1 ਦੇ ਦੋ ਰੋਜ਼ਾ ਖੇਡ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸੰਪੰਨ Read More »

 ਡਾ. ਰਾਜਿੰਦਰ ਪਾਲ ਨੇ ਸੰਭਾਲਿਆ ਫਿਰੋਜ਼ਪੁਰ ਦੇ ਸਿਵਲ ਸਰਜਨ ਦਾ ਅਹੁਦਾ

ਡਾ. ਰਾਜਿੰਦਰ ਪਾਲ ਨੇ ਸੰਭਾਲਿਆ ਫਿਰੋਜ਼ਪੁਰ ਦੇ ਸਿਵਲ ਸਰਜਨ ਦਾ ਅਹੁਦਾ   ਫਿਰੋਜ਼ਪੁਰ, 24 ਸਤੰਬਰ (ਬਿੱਟੂ ਜਲਾਲਾਬਾਦੀ) ਫਿਰੋਜ਼ਪੁਰ ਦੇ ਨਵ ਨਿਯੁਕਤ ਸਿਵਲ ਸਰਜਨ ਡਾ:ਰਾਜਿੰਦਰ ਪਾਲ ਨੇ ਅੱਜ ਆਪਣੇ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ।ਆਪ ਇੱਕ ਟੀ.ਬੀ.ਅਤੇ ਚੈਸਟ ਸਪੈਸ਼ਲਿਸਟ ਡਾਕਟਰ ਹਨ ਅਤੇ ਇਸ ਤੋਂ ਪਹਿਲਾਂ ਫਤਜ਼ਿਲਕਾ ਵਿਖੇ ਬਤੌਰ ਸਿਵਲ ਸਰਜਨ ਨਿਯੁਕਤ ਸਨ।ਸਿਵਲ ਸਰਜਨ ਡਾ:ਰਾਜਿੰਦਰ ਪਾਲ …

 ਡਾ. ਰਾਜਿੰਦਰ ਪਾਲ ਨੇ ਸੰਭਾਲਿਆ ਫਿਰੋਜ਼ਪੁਰ ਦੇ ਸਿਵਲ ਸਰਜਨ ਦਾ ਅਹੁਦਾ Read More »

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਤੀਜੇ ਸਟੇਟ ਰੈਂਕਿੰਗ ਟੇਬਲ ਟੈਨਿਸ ਟੂਰਨਾਮੈਂਟ ਦਾ ਉਦਘਾਟਨ  

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਯਤਨਸ਼ੀਲ: ਅਮਨ ਅਰੋੜਾ   26 ਸਤੰਬਰ ਤੱਕ ਹੋਣ ਵਾਲੇ ਤਿੰਨ ਰੋਜ਼ਾ ਟੂਰਨਾਮੈਂਟ ਵਿੱਚ ਸੈਂਕੜੇ ਖਿਡਾਰੀ ਲੈਣਗੇ ਭਾਗ  ਰਘਬੀਰ ਹੈਪੀ ,ਬਰਨਾਲਾ, 24 ਸਤੰਬਰ  2022   ਪੰਜਾਬ ਸਰਕਾਰ ਖੇਡਾਂ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ, ਇਸੇ ਉਦੇਸ਼ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ। ਸਰਕਾਰ …

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਤੀਜੇ ਸਟੇਟ ਰੈਂਕਿੰਗ ਟੇਬਲ ਟੈਨਿਸ ਟੂਰਨਾਮੈਂਟ ਦਾ ਉਦਘਾਟਨ   Read More »

ਬਰਨਾਲਾ ‘ਚ ਭਲ੍ਹਕੇ ਫਿਰ ਦਹਾੜਨਗੇ 1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ 

[embedyt] https://www.youtube.com/watch?v=0pvbWwO0yLE[/embedyt]ਪੁਲਿਸ ਅੱਤਿਆਚਾਰ ਦੇ ਖਿਲਾਫ ,ਭਲ੍ਹਕੇ ਬਰਨਾਲਾ ‘ਚ ਹੋਊ ਦਹਿਸ਼ਤ ਤੋੜੋ ਰੈਲੀ ਹਰਿੰਦਰ ਨਿੱਕਾ ,ਬਰਨਾਲਾ 24 ਸਤੰਬਰ 2022   ਹਰ ਮਿੱਟੀ ਦੀ ਆਪਣੀ ਖਸਲਤ , ਹਰ ਮਿੱਟੀ ਕੁੱਟਿਆਂ ਨਹੀਂ ਭੁਰਦੀ , ਹਰ ਫੱਟੜ ਮੱਥਾ ਨਹੀਂ ਝੁਕਦਾ , ਬੰਨ੍ਹ ਲਾਇਆਂ ਹਰ ਛੱਲ ਨਹੀਂ ਰੁਕਦੀ,     ਇਨਕਲਾਬੀ ਸ਼ਾਇਰ ਹਰਭਜਨ ਸੋਹੀ ਦੀ ਕਵਿਤਾ ਦੀਆਂ ਇਨ੍ਹਾਂ ਸਤਰਾਂ ,ਨੂੰ …

ਬਰਨਾਲਾ ‘ਚ ਭਲ੍ਹਕੇ ਫਿਰ ਦਹਾੜਨਗੇ 1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ  Read More »

ਕਿਰਤੀ ਲੋਕਾਂ ਦੀ ਮੁਕਤੀ ਦਾ ਰਾਹ, ਸ਼ਹੀਦ ਭਗਤ ਸਿੰਘ ਦੀ ਵਿਗਿਆਨਕ ਵਿਚਾਰਧਾਰਾ-ਨਰਇਣ ਦੱਤ

ਭਾਅ ਜੀ ਗੁਰਸ਼ਰਨ ਸਿੰਘ ਦੇ 27 ਸਤੰਬਰ ਰੰਗ ਮੰਚ ਦਿਹਾੜੇ ਦੀਵਾਨਾ ਵਧ ਤੜਕੇ ਸ਼ਾਮਿਲ ਹੋਵੋ-ਜਗਰਾਜ ਹਰਦਾਸਪੁਰਾ ਸੋਨੀ ਪਨੇਸਰ , ਬਰਨਾਲਾ  25 ਸਤੰਬਰ 2022            ਇਨਕਲਾਬੀ ਕੇਂਦਰ,ਪੰਜਾਬ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸਰਗਰਮ ਸਹਿਯੋਗ ਨਾਲ ਇਤਿਹਾਸਕ ਪਿੰਡ ਗਹਿਲ ਵਿਖੇ ਸ਼ਹੀਦ ਭਗਤ ਸਿੰਘ ਦੀ ਵਿਗਿਆਨਕ ਵਿਚਾਧਾਰਾ ਦਾ ਸੁਨੇਹਾ ਦੇਣ ਲਈ ਇਨਕਲਾਬੀ …

ਕਿਰਤੀ ਲੋਕਾਂ ਦੀ ਮੁਕਤੀ ਦਾ ਰਾਹ, ਸ਼ਹੀਦ ਭਗਤ ਸਿੰਘ ਦੀ ਵਿਗਿਆਨਕ ਵਿਚਾਰਧਾਰਾ-ਨਰਇਣ ਦੱਤ Read More »

ਰੋਹ -26 ਸਤੰਬਰ ਨੂੰ CM ਭਗਵੰਤ ਮਾਨ ਦੀ ਕੋਠੀ ਮੂਹਰੇ ਗਰਜਣਗੇ NHM ਮੁਲਾਜ਼ਮ

ਐਨਐਚਐਮ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਰੈਲੀ ਲਈ ਲਾਮਬੰਦੀ    ਰੈਗੂਲਰ ਕਰਨ ਦੀ ਮੰਗ ਲਈ ਸੋਮਵਾਰ ਨੂੰ ਮੁੱਖ ਮੰਤਰੀ ਦੇ ਹਲਕੇ ਵਿੱਚ ਜਾਣਗੇ ਸਿਹਤ ਮੁਲਾਜ਼ਮਰਘਬੀਰ ਹੈਪੀ ,ਬਰਨਾਲਾ, 24 ਸਤੰਬਰ 2022         ਪੰਜਾਬ ਸਰਕਾਰ ਵੱਲੋਂ ਐਨਐਚਐਮ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਨਾ ਕਰਨ ਤੋਂ ਅੱਕੇ ਕੌਮੀ ਸਿਹਤ ਮਿਸ਼ਨ …

ਰੋਹ -26 ਸਤੰਬਰ ਨੂੰ CM ਭਗਵੰਤ ਮਾਨ ਦੀ ਕੋਠੀ ਮੂਹਰੇ ਗਰਜਣਗੇ NHM ਮੁਲਾਜ਼ਮ Read More »

PUNJAB ‘ਚ ਗਾਂਜੇ ਦੀ ਸਭ ਤੋਂ ਭਾਰੀ ਰਿਕਵਰੀ ਤੇ ਅਦਾਲਤ ਦੀ ਮਿਸਾਲੀ ਸਜ਼ਾ

ਹਰਿੰਦਰ ਨਿੱਕਾ , ਬਰਨਾਲਾ 24 ਸਤੰਬਰ 2022     ਪੰਜਾਬ ਅੰਦਰ ਗਾਂਜੇ ਦੀ ਸਭ ਤੋਂ ਵੱਡੀ ਰਿਕਵਰੀ 9 ਕੁਇੰਟਲ 10 ਕਿਲੋਗ੍ਰਾਮ ਦੇ ਕੇਸ ਦੀ ਮਾਨਯੋਗ ਅਦਾਲਤ ਵਿੱਚ ਕਰੀਬ 58 ਮਹੀਨੇ ਚੱਲੀ ਸੁਣਵਾਈ ਤੋਂ ਬਾਅਦ 4 ਨਾਮਜ਼ਦ ਦੋਸ਼ੀਆਂ ਨੂੰ 10/10 ਸਾਲ ਦੀ ਸਖਤ ਸਜ਼ਾ ਅਤੇ 1/1 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਅਦਾਲਤ ਵੱਲੋਂ ਇਸ ਕੇਸ ਵਿੱਚ …

PUNJAB ‘ਚ ਗਾਂਜੇ ਦੀ ਸਭ ਤੋਂ ਭਾਰੀ ਰਿਕਵਰੀ ਤੇ ਅਦਾਲਤ ਦੀ ਮਿਸਾਲੀ ਸਜ਼ਾ Read More »

Scroll to Top