ਟਵੀਟ ਕਰਕੇ, ਪੁਰਾਣੀ ਪੈਨਸ਼ਨ ਬਹਾਲੀ ਦੇ ਐਲਾਨ ਤੋਂ ਮੁਲਾਜ਼ਮ ਖਫਾ, 25 ਸਤੰਬਰ ਨੂੰ ਹੋਵੇਗੀ , ਲਾਰਿਆਂ ਦੀ ਪੰਡ ਰੈਲੀ
ਰਘਵੀਰ ਹੈਪੀ , ਬਰਨਾਲਾ 20 ਸਤੰਬਰ 2022 ਪੁਰਾਣੀ ਪੈਨਸ਼ਨ ਸੰਘਰਸ਼ ਬਹਾਲੀ ਕਮੇਟੀ ਜ਼ਿਲ੍ਹਾ ਬਰਨਾਲਾ ਦੀ ਅਹਿਮ ਮੀਟਿੰਗ ਅੱਜ ਗੁਲਾਬ ਸਿੰਘ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਨਵੀਨਰ ਗੁਲਾਬ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਪੰਜਾਬ ਸਰਕਾਰ ਦੇ ਮੁਲਾਜਮਾਂ ਨੇ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ …