ਪੰਜਾਬ

ਵਿਧਵਾ ਔਰਤ ਲਈ ਮਸੀਹਾ ਬਣਕੇ ਬਹੁੜੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਚੇਅਰਮੈਨ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ 29 ਜੁਲਾਈ 2023  ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅਖਬਾਰ ਵਿੱਚ ਇੱਕ ਖਬਰ ਦੇਖੀ ਜਿਸ ਵਿੱਚ ਲਿਖਿਆ ਗਿਆ ਕਿ “ਨੂੰਹ ਤੇ ਪੁੱਤਰ ਵੱਲੋਂ ਘਰੋਂ ਕੱਢਣ ਤੇ ਇਨਸਾਫ ਦੀ ਮੰਗ ਕਰ ਰਹੀ ਹੈ ਵਿਧਵਾ ਮਾਂ” । ਇਸ ਖਬਰ ਰਾਹੀਂ ਪਤਾ ਲੱਗਾ ਕਿ ਇਹ ਔਰਤ ਫਿਰੋਜਪੁਰ ਛਾਉਣੀ ਦੀ …

ਵਿਧਵਾ ਔਰਤ ਲਈ ਮਸੀਹਾ ਬਣਕੇ ਬਹੁੜੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਚੇਅਰਮੈਨ Read More »

ਹੜ੍ਹ ਪ੍ਰਭਾਵਿਤਾਂ ਨੂੰ ਹਰ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ, 29 ਜੁਲਾਈ 2023       ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਪਿੰਡ ਬੰਡਾਲਾ ਤੇ ਕਾਲੇ ਕੇ ਹਿਠਾੜ ਅਤੇ ਨਾਲ ਲਗਦੇ ਹੋਰ ਪਿੰਡਾਂ ਵਿੱਚ ਸਤਲੁਜ ਦੇ ਪਾਣੀ ਦਾ ਪੱਧਰ ਵਧਣ ਕਾਰਨ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਫ਼ਿਰੋਜ਼ਪੁਰ ਸ. ਗਗਨਦੀਪ ਸਿੰਘ ਵੀ ਹਾਜ਼ਰ ਸਨ।   ਉਨ੍ਹਾਂ …

ਹੜ੍ਹ ਪ੍ਰਭਾਵਿਤਾਂ ਨੂੰ ਹਰ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ Read More »

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੜ੍ਹ ਪ੍ਰਭਾਵਿਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 27 ਜੁਲਾਈ 2023         ਜ਼ਿਲ੍ਹਾ ਮੈਜਿਸਟਰੇਟ ਫਿਰੋਜਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਅਤੇ (ਸੈ.ਸੀ.) ਫਿਰੋਜ਼ਪੁਰ ਦੀ ਪ੍ਰਤੀ ਬੇਨਤੀ ਨੂੰ ਮੁੱਖ ਰੱਖਦੇ ਹੋਏ ਮਿਤੀ 27-07-2023 ਤੋਂ 02-08-2023 ਤੱਕ ਸਰਕਾਰੀ ਪ੍ਰਾਈਮਰੀ …

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੜ੍ਹ ਪ੍ਰਭਾਵਿਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ Read More »

ਮੱਛੀ ਪਾਲਣ ਕਿੱਤੇ ਨੂੰ ਹੁਲਾਰਾ ਦੇਣ ’ਤੇ ਦਿੱਤਾ ਜ਼ੋਰ ਬੀ.ਡੀ.ਪੀ.ਓ 

ਗਗਨ ਹਰਗੁਣ, ਬਰਨਾਲਾ, 26 ਜੁਲਾਈ 2023     ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਪਿੰਡਾਂ ਦੇ ਸੋਧੇ ਪਾਣੀ ਵਾਲੇ ਪੰਚਾਇਤੀ ਛੱਪੜਾਂ ਅਤੇ ਪ੍ਰਾਈਵੇਟ ਥਾਵਾਂ ’ਤੇ ਮੱਛੀ ਪਾਲਣ ਕਿੱਤੇ ਨੂੰ ਹੁਲਾਰਾ ਦੇਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਪੰਚਾਇਤੀ ਵਿਭਾਗ ਦੇ ਸਟਾਫ਼ ਅਤੇ ਪੰਚਾਇਤ ਸਕੱਤਰਾਂ ਨੂੰ ਬੀਡੀਪੀਓ ਦਫਤਰ ਬਰਨਾਲਾ ਵਿਖੇ ਟ੍ਰੇਨਿੰਗ …

ਮੱਛੀ ਪਾਲਣ ਕਿੱਤੇ ਨੂੰ ਹੁਲਾਰਾ ਦੇਣ ’ਤੇ ਦਿੱਤਾ ਜ਼ੋਰ ਬੀ.ਡੀ.ਪੀ.ਓ  Read More »

ਜਿਊਂਦਿਆਂ ਸਾੜਨ ਲਈ ਪਾਇਆ ਤੇਜ਼ਾਬ ‘ਤੇ,,,,,

ਹਰਿੰਦਰ ਨਿੱਕਾ , ਪਟਿਆਲਾ 26 ਜੁਲਾਈ 2023      ਜਿਲ੍ਹੇ ਦੇ ਪਿੰਡ ਦੁਗਾਲ,ਥਾਣਾ ਪਾਤੜਾਂ ਦੇ ਰਹਿਣ ਵਾਲੇ ਇੱਕ ਨਸ਼ੇੜੀ ਨੇ ਆਪਣੀ ਪਤਨੀ ਨੂੰ ਮਾਰ ਦੇਣ ਦੀ ਨੀਯਤ ਨਾਲ ਤੇਜ਼ਾਬ ਪਾ ਦਿੱਤਾ। ਦਿਲ ਕੰਬਾਂਊ, ਇਹ ਘਟਨਾ 21 ਦਿਨ ਪਹਿਲਾਂ ਵਾਪਰੀ, ਤੇਜਾਬ ਨਾਲ ਸੜੀ, ਔਰਤ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜਿੰਦਗੀ ਲਈ ਮੌਤ ਨਾਲ ਲੜਾਈ ਲੜ ਰਹੀ ਹੈ। ਪੁਲਿਸ …

ਜਿਊਂਦਿਆਂ ਸਾੜਨ ਲਈ ਪਾਇਆ ਤੇਜ਼ਾਬ ‘ਤੇ,,,,, Read More »

ਪਿੰਡ ਮਹਿਲ ਕਲਾਂ ਵਿੱਚ 28 ਜੁਲਾਈ ਨੂੰ ਲੱਗੇਗਾ ਕੈਂਪ ਡੀ.ਸੀ.

ਰਘਬੀਰ ਹੈਪੀ, ਮਹਿਲ ਕਲਾਂ/ਬਰਨਾਲਾ, 25 ਜੁਲਾਈ 2023      ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਆਈਏਐੱਸ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਪਿੰਡ ਗਹਿਲ ਵਿੱਚ 28 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ ਕਰੀਬ 10 ਵਜੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਕੈਂਪ ਲਾਇਆ ਜਾਵੇਗਾ। ਇਹ …

ਪਿੰਡ ਮਹਿਲ ਕਲਾਂ ਵਿੱਚ 28 ਜੁਲਾਈ ਨੂੰ ਲੱਗੇਗਾ ਕੈਂਪ ਡੀ.ਸੀ. Read More »

ਹੜ੍ਹ ਪ੍ਰਭਾਵਿਤਾਂ ਲਈ ਮੁਫ਼ਤ ਮੈਡੀਕਲ ਕੈਂਪ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 25 ਜੁਲਾਈ 2023      ਸਿਵਲ ਸਰਜਨ ਡਾ. ਰਾਜਿੰਦਰ ਪਾਲ ਦੀ ਅਗਵਾਈ ਹੇਠ ਉਲੀਕੇ ਗਏ  ਪ੍ਰੋਗਰਾਮ ਤਹਿਤ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਹੈਲਥ ਵੈਲਨੈਸ ਸੈਂਟਰ ਰੁਕਨੇ ਵਾਲਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਿਹਤ ਅਤੇ ਅੱਖਾਂ ਦੀ ਜਾਂਚ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ 107 ਤੋਂ ਵੱਧ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ …

ਹੜ੍ਹ ਪ੍ਰਭਾਵਿਤਾਂ ਲਈ ਮੁਫ਼ਤ ਮੈਡੀਕਲ ਕੈਂਪ Read More »

ਸੰਘੇੜਾ College ਦੀਆਂ ਗੜਬੜੀਆਂ ,ਲੋਕਾਂ ਨੇ ਖੋਲ੍ਹਿਆ ਮੋਰਚਾ

ਹਰਿੰਦਰ ਨਿੱਕਾ ,ਬਰਨਾਲਾ 25 ਜੁਲਾਈ 2023    ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੀ ਪ੍ਰਬੰਧਕ ਕਮੇਟੀ ਦੀਆਂ ਕਥਿਤ ਮਨਮਾਨੀਆਂ ਅਤੇ ਬੇਨਿਯਮੀਆਂ ਤੋਂ ਤੰਗ ਆਏ ,ਇਲਾਕੇ ਦੇ ਲੋਕਾਂ ਨੇ ਵੱਡਾ ਮੋਰਚਾ ਖੋਲ੍ਹ ਦਿੱਤਾ ਹੈ। ਕਾਲਜ ਦੇ ਪ੍ਰਬੰਧਾਂ ਵਿਚ ਆਏ ਨਿਘਾਰ ਸੰਬੰਧੀ ਪਿੰਡ ਸੰਘੇੜਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਸਮੁੱਚੇ ਪਿੰਡ ਦਾ ਇਕੱਠ ਹੋਇਆ। ਇਕੱਤਰਤਾ ਵਿਚ ਪਿੰਡ ਦੇ …

ਸੰਘੇੜਾ College ਦੀਆਂ ਗੜਬੜੀਆਂ ,ਲੋਕਾਂ ਨੇ ਖੋਲ੍ਹਿਆ ਮੋਰਚਾ Read More »

ਪਟਵਾਰੀ ਚੜ੍ਹ ਗਿਆ ਵਿਜੀਲੈਂਸ ਦੇ ” ਅੜਿੱਕੇ “

ਹਰਿੰਦਰ ਨਿੱਕਾ , ਬਰਨਾਲਾ 25 ਜੁਲਾਈ 2023         ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਰਿਸ਼ਵਖੋਰਾਂ ਨੂੰ ਨਕੇਲ ਪਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਰਾਹੀਂ ਸ਼ੁਰੂ ਕੀਤੀ ਫੜ੍ਹੋ-ਫੜ੍ਹੀ ਦਾ ਸਿਲਸਿਲਾ ਬਰਨਾਲਾ ਜਿਲ੍ਹੇ ਅੰਦਰ ਵੀ ਬਾਦਸਤੂਰ ਜ਼ਾਰੀ ਹੈ। ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਿੱਚ ਟੀਮ ਨੇ, ਅੱਜ ਮਾਲ ਮਹਿਕਮੇ ਦੇ ਹਲਕਾ ਹੰਡਿਆਇਆ …

ਪਟਵਾਰੀ ਚੜ੍ਹ ਗਿਆ ਵਿਜੀਲੈਂਸ ਦੇ ” ਅੜਿੱਕੇ “ Read More »

ਪਲਾਸਟਿਕ ਕਚਰਾ ਲਿਆਓ, ਗੁੜ ਲੈ ਜਾਓ

ਗਗਨ ਹਰਗੁਣ, ਬਰਨਾਲਾ, 24 ਜੁਲਾਈ 2023        ਗ੍ਰਾਮ ਪੰਚਾਇਤ ਭੈਣੀ ਮਹਿਰਾਜ ਨੇ ਚੌਗਿਰਦੇ ਦੀ ਸੰਭਾਲ ਲਈ ਉੱਦਮ ਕਰਦੇ ਹੋਏ ਪਿੰਡ ਨੂੰ ਪਲਾਸਟਿਕ ਮੁਕਤ ਕਰਨ ਦੇ ਮਕਸਦ ਨਾਲ ਪਿੰਡ ਦੀ ਸੱਥ ਵਿੱਚ ਪਲਾਸਟਿਕ ਦੇ ਕਚਰੇ ਬਦਲੇ ਗੁੜ ਵੰਡਣ ਦੀ ਮੁਹਿੰਮ ਦਾ ਆਗਾਜ਼ ਕੀਤਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਸਰਪੰਚ ਸੁਖਵਿੰਦਰ ਕੌਰ ਨੇ ਕੀਤੀ।    …

ਪਲਾਸਟਿਕ ਕਚਰਾ ਲਿਆਓ, ਗੁੜ ਲੈ ਜਾਓ Read More »

Scroll to Top