ਪੰਜਾਬ

ਬਰਨਾਲਾ ਦੀ ਸੰਘਣੀ ਵਸੋਂ ‘ਚ ਮੋਬਾਈਲ ਟਾਵਰ ਲਾਉਣ ਦਾ ਤਿੱਖਾ ਵਿਰੋਧ

[embedyt] https://www.youtube.com/watch?v=G5BzzcA5CQk[/embedyt]ਆਜ਼ਾਦ ਨਗਰ ਵਾਸੀਆਂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਡਾ. ਰਜਿੰਦਰ ਪਾਲ ਰਘਵੀਰ ਹੈਪੀ, ਬਰਨਾਲਾ 9 ਸਤੰਬਰ 2022     ਆਜ਼ਾਦ ਨਗਰ ਬਰਨਾਲਾ ਦੀ ਸੰਘਣੀ ਵਸੋਂ ਵਿੱਚ ਨਗਰ ਵਾਸੀਆਂ ਨੂੰ ਭਰੋਸੇ ਵਿੱਚ ਲੈਣ ਤੋਂ ਬਿਨਾਂ ਹੀ ਬਿਨਾਂ ਕਿਸੇ ਮਨਜ਼ੂਰੀ ਦੇ ਜਬਰੀ ਮੋਬਾਈਲ ਟਾਵਰ ਲਾਉਣ ਦਾ ਇਨਕਲਾਬੀ ਕੇਂਦਰ,ਪੰਜਾਬ ਦੀ ਅਗਵਾਈ’ਚ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। …

ਬਰਨਾਲਾ ਦੀ ਸੰਘਣੀ ਵਸੋਂ ‘ਚ ਮੋਬਾਈਲ ਟਾਵਰ ਲਾਉਣ ਦਾ ਤਿੱਖਾ ਵਿਰੋਧ Read More »

ਰਿਜਲ ਨੇ ਦੇਸ਼ ਭਰ ‘ਚ ਬਰਨਾਲਾ ਸ਼ਹਿਰ ਤੇ ਆਪਣੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ 

ਹਰਿੰਦਰ ਨਿੱਕਾ , ਬਰਨਾਲਾ,9 ਸਤੰਬਰ 2022           ਡਾਕਟਰੀ ਪੜਾਈ ਲਈ  ਯੋਗਤਾ ਪ੍ਰੀਖਿਆ ਨੀਟ (ਨੈਸ਼ਨਲ ਇਲੀਜੀਬਿਲਟੀ ਐਂਟਰਸ ਟੈਸਟ) ਦੇ ਆਏ ਨਤੀਜੇ ’ਚੋਂ ਬਰਨਾਲਾ ਸ਼ਹਿਰ ਦੇ ਅਧਿਆਪਕ ਪਰਿਵਾਰ ਨਾਲ ਸਬੰਧਤ ਵਿਦਿਆਰਥਣ ਰਿਜਲ ਨੇ ਪ੍ਰੀਖਿਆ ’ਚੋਂ 649 ਅੰਕ ਪ੍ਰਾਪਤ ਕਰਕੇ ਦੇਸ਼ ਭਰ ’ਚੋਂ 4712ਵਾਂ ਰੈਂਕ ਪ੍ਰਾਪਤ ਕਰਕੇ ਬਰਨਾਲਾ ਸ਼ਹਿਰ ਸਣੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ …

ਰਿਜਲ ਨੇ ਦੇਸ਼ ਭਰ ‘ਚ ਬਰਨਾਲਾ ਸ਼ਹਿਰ ਤੇ ਆਪਣੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ  Read More »

ਅਧਿਆਪਕ ਦਿਵਸ ਤੇ ਭਾਰਤ ਵਿਕਾਸ ਪ੍ਰੀਸ਼ਦ ਫਿਰੋਜ਼ਪੁਰ ਵਲੋਂ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਦੇ ਪ੍ਰੋ. ਡਾ. ਕੁਲਭੂਸ਼ਨ ਅਗਨੀਹੋਤਰੀ  ਸਨਮਾਨਿਤ

ਅਧਿਆਪਕ ਦਿਵਸ ਤੇ ਭਾਰਤ ਵਿਕਾਸ ਪ੍ਰੀਸ਼ਦ ਫਿਰੋਜ਼ਪੁਰ ਵਲੋਂ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਦੇ ਪ੍ਰੋ. ਡਾ. ਕੁਲਭੂਸ਼ਨ ਅਗਨੀਹੋਤਰੀ  ਸਨਮਾਨਿਤ ਫਿਰੋਜ਼ਪੁਰ, 8 ਸਤੰਬਰ (ਬਿੱਟੂ ਜਲਾਲਾਬਾਦੀ)           ਸਿੱਖਿਆ ਅਤੇ ਖੋਜ ਦੇ ਖੇਤਰ ਵਿਚ ਸ਼ਾਨਦਾਰ ਯੋਗਦਾਨ ਲਈ ਭਾਰਤ ਵਿਕਾਸ ਪ੍ਰੀਸ਼ਦ, ਫਿਰੋਜ਼ਪੁਰ ਵੱਲੋਂ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਦੇ ਪ੍ਰੋ. ਡਾ. ਕੁਲਭੂਸ਼ਨ ਅਗਨੀਹੋਤਰੀ ਨੂੰ ਸਨਮਾਨਿਤ ਕੀਤਾ ਗਿਆ।       ਜਿਕਰਯੋਗ ਹੈ ਡਾ. ਅਗਨੀਹੋਤਰੀ ਦੀ ਖੋਜ ਦਾ ਖੇਤਰ ਈਕੋ-ਮਹਾਂਮਾਰੀ ਵਿਗਿਆਨ ਹੈ ਉਨ੍ਹਾਂ ਵਲੋਂ ਨਾਮਵਰ ਅੰਤਰਰਾਸ਼ਟਰੀ ਅਤੇ ਰਾਸ਼ਟਰੀ …

ਅਧਿਆਪਕ ਦਿਵਸ ਤੇ ਭਾਰਤ ਵਿਕਾਸ ਪ੍ਰੀਸ਼ਦ ਫਿਰੋਜ਼ਪੁਰ ਵਲੋਂ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਦੇ ਪ੍ਰੋ. ਡਾ. ਕੁਲਭੂਸ਼ਨ ਅਗਨੀਹੋਤਰੀ  ਸਨਮਾਨਿਤ Read More »

ਹਵਾ ਪ੍ਰਦੂਸ਼ਨ ਨੂੰ ਘੱਟ ਕਰਨ ਵਿੱਚ ਅਹਿਮ ਸਥਾਣ ਰੱਖਦੇ ਹਨ ਰੁੱਖ – ਡਾ:ਗੋਇਲ

ਹਵਾ ਪ੍ਰਦੂਸ਼ਨ ਨੂੰ ਘੱਟ ਕਰਨ ਵਿੱਚ ਅਹਿਮ ਸਥਾਣ ਰੱਖਦੇ ਹਨ ਰੁੱਖ – ਡਾ:ਗੋਇਲ ਫਿਰੋਜ਼ਪੁਰ, 8 ਸਤੰਬਰ (ਬਿੱਟੂ ਜਲਾਲਾਬਾਦੀ )           ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਹਵਾ ਪ੍ਰਦੂਸ਼ਨ ਸਬੰਧੀ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਫਿਰੋਜ਼ਪੁਰ ਦੇ ਕਾਰਜਕਾਰੀ ਸਿਵਲ ਸਰਜਨ ਡਾ:ਰਾਜਿੰਦਰ ਮਨਚੰਦਾ ਦੀ ਅਗਵਾਈ ਹੇਠ ਉਲੀਕੀਆਂ ਗਈਆਂ ਗਤੀਵਿਧੀਆਂ ਦੇ ਸਿਲਸਿਲੇ ਵਿੱਚ ਵਾਤਾਵਰਣ ਦੀ ਸ਼ੁਧਤਾ ਵਿੱਚ …

ਹਵਾ ਪ੍ਰਦੂਸ਼ਨ ਨੂੰ ਘੱਟ ਕਰਨ ਵਿੱਚ ਅਹਿਮ ਸਥਾਣ ਰੱਖਦੇ ਹਨ ਰੁੱਖ – ਡਾ:ਗੋਇਲ Read More »

ਪੋਸ਼ਣ ਮਾਹ ਦਾ ਪਹਿਲਾ ਸਪਤਾਹ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ

ਪੋਸ਼ਣ ਮਾਹ ਦਾ ਪਹਿਲਾ ਸਪਤਾਹ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਫਿਰੋਜ਼ਪੁਰ, 8 ਸਤੰਬਰ (ਬਿੱਟੂ ਜਲਾਲਾਬਾਦੀ)           ਸਮਾਜਿਕ ਸੁਰੱਖਿਆ ਅਤੇ  ਇਸਤਰੀ ਤੇ ਬਾਲ ਵਿਕਾਸ ਵਿਭਾਗ  ਵੱਲੋਂ ਚਲਾਏ ਜਾ ਰਹੇ ਪੋਸ਼ਣ ਅਭਿਆਨ ਦੇ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਨਦੀਪ ਸੰਧੂ ਦੀ ਅਗਵਾਈ ਹੇਠ ਹਰ ਸਾਲ  ਸਤੰਬਰ ਮਹੀਨੇ ਵਿੱਚ ਪੋਸ਼ਣ ਮਾਹ ਮਨਾਇਆ ਜਾਂਦਾ ਹੈ ਜਿਸ ਦੇ ਤਹਿਤ ਅੱਜ ਪੋਸ਼ਣ ਮਾਹ ਦਾ ਪਹਿਲਾ ਸਪਤਾਹ …

ਪੋਸ਼ਣ ਮਾਹ ਦਾ ਪਹਿਲਾ ਸਪਤਾਹ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ Read More »

ਵਿਭਾਗ ਵੱਲੋਂ ਰਾਸਟਰੀ ਵੈਕਟਰ ਬੌਰਨ ਪ੍ਰੋਗ੍ਰਾਮ ਅਧੀਨ ਸਰਵੇਲੈਂਸ ਅਤੇ ਜਾਗਰੂਕਤਾ ਮੁਹਿੰਮ ਜਾਰੀ

ਵਿਭਾਗ ਵੱਲੋਂ ਰਾਸਟਰੀ ਵੈਕਟਰ ਬੌਰਨ ਪ੍ਰੋਗ੍ਰਾਮ ਅਧੀਨ ਸਰਵੇਲੈਂਸ ਅਤੇ ਜਾਗਰੂਕਤਾ ਮੁਹਿੰਮ ਜਾਰੀ ਫਿਰੋਜ਼ਪੁਰ (ਬਿੱਟੂ ਜਲਾਲਾਬਾਦੀ ) ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਕਾਰਜਕਾਰੀ ਸਿਵਲ ਸਰਜਨ ਡਾ: ਰਾਜਿੰਦਰ ਮਨਚੰਦਾ ਦੀ ਅਗਵਾਈ ਵਿੱਚ ਵੱਖ ਵੱਖ ਸਿਹਤ ਗਤੀਵਿਧੀਆਂ ਲਗਾਤਾਰ ਜਾਰੀ ਹਨ।ਇਸ ਸਿਲਸਿਲੇ ਵਿੱਚ ਜ਼ਿਲੇ ਅੰਦਰ ਡੇਂਗੂ ਕੰਟਰੋਲ ਪ੍ਰੋਗ੍ਰਾਮ ਅਧੀਨ ਜ਼ਿਲੇ ਅੰਦਰ ਸਿਹਤ ਕਰਮਚਾਰੀਆਂ ਵੱਲੋਂ ਲਗਾਤਾਰ ਸਰਵੇਲੈਂਸ ਅਤੇ ਜਾਗਰੂਕਤਾ ਗਤੀਵਿਧੀਆਂ ਜਾਰੀ …

ਵਿਭਾਗ ਵੱਲੋਂ ਰਾਸਟਰੀ ਵੈਕਟਰ ਬੌਰਨ ਪ੍ਰੋਗ੍ਰਾਮ ਅਧੀਨ ਸਰਵੇਲੈਂਸ ਅਤੇ ਜਾਗਰੂਕਤਾ ਮੁਹਿੰਮ ਜਾਰੀ Read More »

ਝੁੱਗੀਆਂ-ਝੌਂਪੜੀਆਂ ਵਾਲੇ ਬੱਚਿਆਂ ਨੂੰ ਜੁਮਲਾ ਮਾਲਕਨ ਸਕੂਲ ’ਚ ਕੀਤਾ ਦਾਖਲ

 ਝੁੱਗੀਆਂ-ਝੌਂਪੜੀਆਂ ਵਾਲੇ ਬੱਚਿਆਂ ਨੂੰ ਜੁਮਲਾ ਮਾਲਕਨ ਸਕੂਲ ’ਚ ਕੀਤਾ ਦਾਖਲ  ਬਰਨਾਲਾ, 8 ਸਤੰਬਰ (ਰਘਬੀਰ ਹੈਪੀ)      ਬਰਨਾਲਾ ਦੇ ਅਨਾਜ ਮੰਡੀ ਖੇਤਰ ’ਚ ਝੁੱਗੀਆਂ-ਝੌਂਪੜੀਆਂ ਵਿੱਚ ਰਹਿੰਦੇ ਬੱਚਿਆਂ ਦੀ ‘ਵਿੱਦਿਆ ਦੇ ਚਾਨਣ’ ਨਾਲ ਤਕਦੀਰ ਚਮਕਾਉਣ ਲਈ ਜ਼ਿਲਾ ਪ੍ਰਸ਼ਾਸਨ ਬਰਨਾਲਾ ਨੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਦੀ ਅਗਵਾਈ ਹੇਠ ਵਿਸ਼ੇਸ਼ ਮੁਹਿੰਮ ਵਿੱਢੀ ਹੈ, ਜਿਸ ਬਦੌਲਤ ਹੁਣ ਇਹ …

ਝੁੱਗੀਆਂ-ਝੌਂਪੜੀਆਂ ਵਾਲੇ ਬੱਚਿਆਂ ਨੂੰ ਜੁਮਲਾ ਮਾਲਕਨ ਸਕੂਲ ’ਚ ਕੀਤਾ ਦਾਖਲ Read More »

ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਾਓ, ਬਿਮਾਰੀਆਂ ਤੋਂ ਮੁਕਤੀ ਪਾਓ: CMO ਔਲਖ

ਸਿਹਤ ਵਿਭਾਗ ਵੱਲੋਂ ‘ਨੀਲੇ ਅਸਮਾਨ ਲਈ ਸਾਫ਼ ਹਵਾ ਬਾਰੇ ਕੌਮਾਂਤਰੀ ਦਿਵਸ’ ਦੇ ਸਬੰਧ ਵਿੱਚ ਕੀਤਾ ਜਾ ਰਿਹਾ ਜਾਗਰੂਕ ਸੋਨੀ ਪਨੇਸਰ , ਬਰਨਾਲਾ, 8 ਸਤੰਬਰ 2022 ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨੀਲੇ ਅਸਮਾਨ ਲਈ ਸਾਫ਼ ਹਵਾ ਬਾਰੇ ਕੌਮਾਂਤਰੀ ਦਿਵਸ ਦੇ ਸਬੰਧ ਵਿਚ ਲੋਕਾਂ ਨੂੰ ਜਾਗਰੂਕ ਕੀਤਾ …

ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਾਓ, ਬਿਮਾਰੀਆਂ ਤੋਂ ਮੁਕਤੀ ਪਾਓ: CMO ਔਲਖ Read More »

 ਡੇਅਰੀ ਟ੍ਰੇਨਿੰਗ ਵਾਸਤੇ ਕਾਊਂਸਲਿੰਗ 16 ਸਤੰਬਰ ਨੂੰ: ਡਿਪਟੀ ਡਾਇਰੈਕਟਰ ਡੇਅਰੀ

ਰਵੀ ਸੈਣ , ਬਰਨਾਲਾ, 8 ਸਤੰਬਰ 2022 ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ ਸ. ਜਸਵਿੰਦਰ ਸਿੰਘ ਨੇ ਦੱਸਿਆ ਕਿ ਐਸਸੀ ਸਿਖਿਆਰਥੀਆਂ ਲਈ ਡੇਅਰੀ ਟ੍ਰੇਨਿੰਗ ਵਾਸਤੇ ਕਾਊਂਸਲਿੰਗ 16 ਸਤੰਬਰ ਨੂੰ ਹੋਵੇਗੀ। ਉਨਾਂ ਕਿਹਾ ਕਿ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 2 ਹਫਤੇ ਦੀ ਡੇਅਰੀ ਸਿਖਲਾਈ ਕੇਵਲ ਐੱਸਸੀ ਸ਼੍ਰੇਣੀ …

 ਡੇਅਰੀ ਟ੍ਰੇਨਿੰਗ ਵਾਸਤੇ ਕਾਊਂਸਲਿੰਗ 16 ਸਤੰਬਰ ਨੂੰ: ਡਿਪਟੀ ਡਾਇਰੈਕਟਰ ਡੇਅਰੀ Read More »

ਖੇਡਾਂ ਵਤਨ ਪੰਜਾਬ ਦੀਆਂ: ਫੁੱਟਬਾਲ ਮੁਕਾਬਲਿਆਂ ‘ਚ ਸ਼ਹਿਣਾ ਦੀ ਟੀਮ ਨੇ ਮਾਰੀ ਬਾਜ਼ੀ

ਅਕਾਲ ਅਕਾਡਮੀ ਟੱਲੇਵਾਲ ਦੀ ਟੀਮ ਨੂੰ ਹਰਾਇਆ ਰਘਵੀਰ ਹੈਪੀ , ਬਰਨਾਲਾ, 8 ਸਤੰਬਰ 2022      ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਹੁਲਾਰਾ ਦੇਣ ਲਈ ਕਾਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਅੰਡਰ-14 ਫੁੱਟਬਾਲ ਮੁਕਾਬਲਿਆਂ ਦੇ ਫਾਈਨਲ ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੀ ਟੀਮ ਨੇ ਬਾਜ਼ੀ ਮਾਰਦਿਆਂ ਅਕਾਲ ਅਕਾਡਮੀ ਟੱਲੇਵਾਲ ਨੂੰ ਹਰਾਇਆ। ਫੁੱਟਬਾਲ ਦੇ …

ਖੇਡਾਂ ਵਤਨ ਪੰਜਾਬ ਦੀਆਂ: ਫੁੱਟਬਾਲ ਮੁਕਾਬਲਿਆਂ ‘ਚ ਸ਼ਹਿਣਾ ਦੀ ਟੀਮ ਨੇ ਮਾਰੀ ਬਾਜ਼ੀ Read More »

Scroll to Top