ਸਰਕਾਰੀ ਸੈਕੰਡਰੀ ਸਕੂਲ ਰੂੜੇਕੇ ਕਲਾਂ ਦੂਜੇ ਸਥਾਨ ‘ਤੇ
ਸਰਕਾਰੀ ਸੈਕੰਡਰੀ ਸਕੂਲ ਰੂੜੇਕੇ ਕਲਾਂ ਦੂਜੇ ਸਥਾਨ ‘ਤੇ ਬਰਨਾਲਾ, 29 ਅਗਸਤ (ਲਖਵਿੰਦਰ ਸਿੰਪੀ) ਜੋਨਲ ਪ੍ਰਧਾਨ ਕਮ ਪ੍ਰਿੰਸੀਪਲ ਮੇਜਰ ਸਿੰਘ ਦੀ ਦੇਖ–ਰੇਖ ਹੇਠ ਜੋਨ ਪੱਖੋ ਕਲਾਂ ਅਧੀਨ ਆਉਂਦੇ ਸਰਕਰੀ ਤੇ ਪ੍ਰਾਈਵੇਟ ਸਕੂਲਾਂ ਦੀਆਂ ਚੱਲ ਰਹੀਆਂ ਜੋਨਲ ਖੇਡਾਂ ਦੇ ਅਖੀਰਲੇ ਦਿਨ ਕਬੱਡੀ (ਸਰਕਲ ਸਟਾਇਲ) ਦੇ ਬੜੇ ਫਸਵੇਂ ਤੇ ਰੌਚਕ ਮੁਕਾਬਲੇ ਹੋਏ। ਸਰਕਾਰੀ ਹਾਈ ਸਕੂਲ ਧੂਰਕੋਟ ਵਿਖੇ ਹੋਏ ਇਹਨਾਂ ਖੇਡ ਮੁਕਾਬਲਿਆਂ ਮੌਕੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ …