ਸੱਜਰੀ ਖ਼ਬਰ

ਰਾਹ ਜਾਂਦੀ Health ਅਫਸਰ ਨੂੰ ਘੇਰਿਆ,,,

ਵਿਆਹ ਕਰਵਾਉਣ ਦੀ ਜਿੱਦ ਫੜ੍ਹੀ ‘ਤੇ ਹੋ ਗਿਆ ਪਰਚਾ  ਹਰਿੰਦਰ ਨਿੱਕਾ , ਬਰਨਾਲਾ 7 ਅਗਸਤ 2023        ਪਹਿਲਾਂ ਦੋਸਤੀ ਕੀਤੀ ‘ਤੇ ਫਿਰ ਵਿਆਹ ਕਰਵਾਉਣ ਦੀ ਜਿੱਦ ਫੜ੍ਹੀ ਤਾਂ ਪਰਚਾ ਦਰਜ਼ ਹੋ ਗਿਆ। ਪੁਲਿਸ ਹੁਣ ਦੋਸ਼ੀ ਦੀ ਤਲਾਸ਼ ਕਰ ਰਹੀ ਹੈ। ਮਾਮਲਾ ਬਰਨਾਲਾ ਜਿਲ੍ਹੇ ਦੇ ਇੱਕ ਸਰਕਾਰੀ ਵੈਲਨੈਸ ਸੈਂਟਰ ‘ਚ ਬਤੌਰ ਕਮਿਊਨਟੀ ਹੈਲਥ ਅਫਸਰ …

ਰਾਹ ਜਾਂਦੀ Health ਅਫਸਰ ਨੂੰ ਘੇਰਿਆ,,, Read More »

M L A ਅਜੀਤਪਾਲ ਕੋਹਲੀ ਨੇ ਸੰਗਤ ਦਰਬਾਰ ਲਗਾ ਕੇ ਨਿਪਟਾਈਆਂ ਲੋਕਾਂ ਦੀਆਂ ਸਮੱਸਿਆਵਾਂ

ਕਿਹਾ ਲੋਕਾਂ ਦੇ ਹਰ ਦੁੱਖ-ਸੁੱਖ ਦੀ ਲਈ ਜਾ ਰਹੀ ਹੈ ਸਾਰ ,ਹਰ ਵੇਲੇ ਲੋਕਾਂ ਦੀ ਸੇਵਾ ਵਿੱਚ ਰਹਾਂਗੇ ਹਾਜਰ-ਕੋਹਲੀ ਰਿਚਾ ਨਾਗਪਾਲ , ਪਟਿਆਲਾ, 6 ਅਗਸਤ 2023          ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਸਰਗਰਮ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਰਕਟ ਹਾਊਸ ਵਿਖੇ ਸੰਗਤ ਦਰਬਾਰ ਲਗਾਕੇ …

M L A ਅਜੀਤਪਾਲ ਕੋਹਲੀ ਨੇ ਸੰਗਤ ਦਰਬਾਰ ਲਗਾ ਕੇ ਨਿਪਟਾਈਆਂ ਲੋਕਾਂ ਦੀਆਂ ਸਮੱਸਿਆਵਾਂ Read More »

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰੇਗੀ ਨਵੀਂ ਖੇਡ ਨੀਤੀ: ਮੀਤ ਹੇਅਰ

ਖੇਡ ਮੰਤਰੀ ਨੇ ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ ਟੀਮ ਈਵੈਂਟ ‘ਚ ਲੜਕੀਆਂ ‘ਚ ਜਲੰਧਰ ਅਤੇ ਲੜਕਿਆਂ ‘ਚ ਗੁਰਦਾਸਪੁਰ ਨੇ ਜਿੱਤਿਆ ਸੋਨ ਤਗ਼ਮਾ, ਖੇਡ ਮੰਤਰੀ ਵਲੋਂ ਜੇਤੂਆਂ ਦਾ ਸਨਮਾਨ ਹਰਿੰਦਰ ਨਿੱਕਾ , ਬਰਨਾਲਾ, 6 ਅਗਸਤ 2023        ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ …

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰੇਗੀ ਨਵੀਂ ਖੇਡ ਨੀਤੀ: ਮੀਤ ਹੇਅਰ Read More »

ਹਜ਼ਾਰਾਂ ਸੇਜਲ ਅੱਖਾਂ ਨੇ ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਰਾਜਿੰਦਰ ਗੁਪਤਾ ਦੀ ਮਾਤਾ ਸਵਰਗੀ ਮਾਯਾ ਦੇਵੀ ਨੂੰ ਦਿੱਤੀ ਸਰਧਾਂਜਲੀ

ਵੱਡੀ ਗਿਣਤੀ ਵਿੱਚ ਰਾਜਨੀਤਕ, ਧਾਰਮਿਕ, ਸਮਾਜਿਕ ਆਗੂਆਂ ਅਤੇ ਕਾਰਪੋਰੇਟ ਤੇ ਕੰਪਨੀ ਕਰਮਚਾਰੀਆਂ ਨੇ ਕੀਤੀ ਸ਼ਿਰਕਤ ਮਾਤਾ ਮਾਯਾ ਦੇਵੀ ਦੇ ਯੋਗਦਾਨ ਨੂੰ ਕੀਤਾ ਚੇਤੇ ਦਵਿੰਦਰ ਡੀ.ਕੇ. ਲੁਧਿਆਣਾ 6 ਅਗਸਤ 2023      ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਰਾਜਿੰਦਰ ਗੁਪਤਾ ਦੀ ਮਾਤਾ ਸਵਰਗੀ ਸ਼੍ਰੀਮਤੀ ਮਾਯਾ ਦੇਵੀ ਜੀ ਦੀ ਪ੍ਰਾਰਥਨਾ ਸਭਾ ਐਤਵਾਰ ਨੂੰ ਲੁਧਿਆਣਾ ਦੇ ਫ਼ਿਰੋਜ਼ਪੁਰ ਰੋਡ ਸਥਿਤ ਮਹਾਰਾਜਾ ਗਰੈਂਡ …

ਹਜ਼ਾਰਾਂ ਸੇਜਲ ਅੱਖਾਂ ਨੇ ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਰਾਜਿੰਦਰ ਗੁਪਤਾ ਦੀ ਮਾਤਾ ਸਵਰਗੀ ਮਾਯਾ ਦੇਵੀ ਨੂੰ ਦਿੱਤੀ ਸਰਧਾਂਜਲੀ Read More »

‘ਤੇ ਉਹਨੇ ਪਰਦਾ ਚੁੱਕਿਆ ,,,

ਹਰਿੰਦਰ ਨਿੱਕਾ , ਬਰਨਾਲਾ 6 ਅਗਸਤ 2023      ਜਬ-ਜਬ ਦਵਾ ਕੀਆ, ਮਰਜ ਬਡਤਾ ਹੀ ਗਿਆ, ਉਰਦੂ ਦਾ ਇਹ ਮਕਬੂਲ  ਸ਼ੇਅਰ ,ਔਰਤਾਂ ਤੇ ਲਗਾਤਾਰ ਵੱਧਦੇ ਅੱਤਿਆਚਾਰਾਂ ਤੇ ਵੀ ਬਿਲਕੁਲ ਸਟੀਕ ਹੀ ਬੈਠਦਾ ਹੈ। ਹਰ ਦਿਨ ਔਰਤਾਂ ਉੱਤੇ ਹੋ ਰਹੇ ਜੁਰਮਾਂ ਨੂੰ ਠੱਲ੍ਹਣ ਲਈ, ਅਵਾਜਾਂ ਉੱਠਦੀਆਂ ਨੇ, ਪਰ ਔਰਤਾਂ ਤੇ ਜੁਰਮ ਹਟਨੇ ਤਾਂ ਦੂਰ ਘਟਨ ਦਾ …

‘ਤੇ ਉਹਨੇ ਪਰਦਾ ਚੁੱਕਿਆ ,,, Read More »

ਪੁੱਤਾਂ ਨੂੰ ਸ਼ਰਾਬ ਪੀਣੋ ਰੋਕਿਆ ਤਾਂ,,

ਹਰਿੰਦਰ ਨਿੱਕਾ , ਬਰਨਾਲਾ 6 ਅਗਸਤ 2023      ਜਿੰਨ੍ਹਾਂ ਲਈ ਘਰ ਨਿੰਮ ਬੰਨ੍ਹ ਕੇ ਚਾਅ ਮਲਾਰ ਕੀਤੇ ‘ਤੇ ਪਾਲ ਪਲੋਸ ਕੇ ਵੱਡਾ ਕੀਤਾ, ਉਨ੍ਹਾਂ ਪੁੱਤਰਾਂ ਨੇ ਹੀ ਬੇਰਹਿਮੀ ਨਾਲ ਉਸ ਨੂੰ ਸਦਾ ਲਈ ਜਹਾਨੋ ਤੋਰ ਦਿੱਤਾ। ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ, ਅਜਿਹਾ ਕਾਰਾ, ਥਾਣਾ ਸਦਰ ਬਰਨਾਲਾ ਦੇ ਪਿੰਡ ਝਲੂਰ ਵਿਖੇ ਵਾਪਰਿਆ। ਹੁਣ ਆਪਣੇ ਪਿਉ …

ਪੁੱਤਾਂ ਨੂੰ ਸ਼ਰਾਬ ਪੀਣੋ ਰੋਕਿਆ ਤਾਂ,, Read More »

ਭੋਗ ਤੇ ਵਿਸ਼ੇਸ਼-ਟ੍ਰਾਈਡੈਂਟ ਦੇ ਮਾਲਿਕ R G ਬੋਲੇ , ਮਾਂ ਤੁਝੇ ਸਲਾਮ,,,

ਸਧਾਰਨ , ਸ਼ਕਤੀਸ਼ਾਲੀ , ਦ੍ਰਿੜ ਇਰਾਦੇ ਵਾਲੀ ਜੀਵਨ ਸ਼ੈਲੀ ਦੇ ਮਾਲਕ ਸਨ “ਬੀਜੀ”ਮਾਇਆ ਦੇਵੀ ਗੁਪਤਾ  “ਬੀਜੀ” ਨੇ ‘ਕਮਾਓ, ਸਿੱਖੋ ਅਤੇ ਵਧੋ” ਦੇ ਸੰਕਲਪ ਤੇ ਪਹਿਰਾ ਦਿੱਤਾ  ਹਰਿੰਦਰ ਨਿੱਕਾ , ਬਰਨਾਲਾ 5 ਅਗਸਤ 2023       ਪੰਜਾਬ ਹੀ ਨਹੀਂ ਸਗੋਂ ਦੇਸ਼ ਭਰ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਹਨਾ ਦਾ ਜੀਵਨ ਪੱਧਰ ਉੱਚਾ ਚੁੱਕਣ …

ਭੋਗ ਤੇ ਵਿਸ਼ੇਸ਼-ਟ੍ਰਾਈਡੈਂਟ ਦੇ ਮਾਲਿਕ R G ਬੋਲੇ , ਮਾਂ ਤੁਝੇ ਸਲਾਮ,,, Read More »

ਬਰਸਾਤਾਂ ਅਤੇ ਹੜ੍ਹਾਂ ਦੌਰਾਨ ਨੁਕਸਾਨੇ ਘਰਾਂ ਦਾ ਪੀੜ੍ਹਤਾਂ ਨੂੰ ਮੁਆਵਜਾ ਦਿੱਤਾ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ 5 ਅਗਸਤ 2023     ਪੰਜਾਬ ਸਰਕਾਰ ਵੱਲੋਂ ਬਰਸਾਤਾਂ ਅਤੇ ਹੜ੍ਹਾਂ ਦੌਰਾਨ ਨੁਕਸਾਨੀਆਂ ਗਈਆਂ ਫਸਲਾਂ, ਮਕਾਨਾਂ ਅਤੇ ਹੋਰ ਜਾਨ ਮਾਲ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਤਾਂ ਜੋ ਪੀੜ੍ਹਤਾਂ ਨੂੰ ਬਣਦਾ ਮੁਆਵਜਾ ਦਿੱਤਾ ਜਾ ਸਕੇ। ਇਹ ਗਿਰਦਾਵਰੀਆਂ ਅਤੇ ਨੁਕਸਾਨ ਸਬੰਧੀ ਜਾਇਜੇ ਦੇ ਕੰਮ ਨੂੰ 15 ਅਗਸਤ ਤੱਕ ਮੁਕੰਮਲ …

ਬਰਸਾਤਾਂ ਅਤੇ ਹੜ੍ਹਾਂ ਦੌਰਾਨ ਨੁਕਸਾਨੇ ਘਰਾਂ ਦਾ ਪੀੜ੍ਹਤਾਂ ਨੂੰ ਮੁਆਵਜਾ ਦਿੱਤਾ Read More »

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਰਿਚਾ ਨਾਗਪਾਲ, ਪਟਿਆਲਾ, 5 ਅਗਸਤ 2023      ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਦੌਰਾਨ ਹੋਏ ਲੋਕਾਂ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਫ਼ਸਲਾਂ ਦੇ ਖਰਾਬੇ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਜ਼ਿਲ੍ਹੇ …

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ Read More »

ਜਿਲ੍ਹਾ ਕਚਿਹਰੀਆਂ, ਬਰਨਾਲਾ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ

ਰਘਵੀਰ ਹੈਪੀ , ਬਰਨਾਲਾ 5 ਅਗਸਤ 2023        ਮਾਨਯੋਗ ਜਸਟਿਸ ਅਮਨ ਚੌਧਰੀ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਨਿਸਟ੍ਰੇਟਿਵ ਜੱਜ, ਸ਼ੈਸਨਜ਼ ਡਵੀਜਨ, ਬਰਨਾਲਾ ਜੀ ਵੱਲੋ੍ਹਂ ਵੀਡੀਓ ਕਾਨਫਰੈਂਸ ਰਾਹੀਂ ਜਿਲ੍ਹਾ ਬਰਨਾਲਾ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਕਚਿਹਰੀਆਂ ਬਰਨਾਲਾ ਤੋਂ ਕੀਤੀ ਗਈ। ਇਸ ਮੌਕੇ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ, …

ਜਿਲ੍ਹਾ ਕਚਿਹਰੀਆਂ, ਬਰਨਾਲਾ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ Read More »

Scroll to Top