ਸ਼ੁੱਧ ਵਾਤਾਵਰਨ ਦੀ ਪ੍ਰਾਪਤੀ ਲਈ ਵਣ ਮੰਡਲ ਅਫਸਰ ਨੇ ਲਗਾਇਆ ਬੂਟਾ
ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 5 ਅਗਸਤ 2023 ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਦੇ ਮੰਤਵ ਤਹਿਤ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਆਲਾ—ਦੁਆਲਾ ਸਾਫ—ਸੁਥਰਾ ਤੇ ਹਰਿਆ—ਭਰਿਆ ਹੋਣ ਨਾਲ ਵਾਤਾਵਰਣ ਤਾਂ ਸ਼ੁੱਧ ਹੁੰਦਾ ਹੀ ਹੈ ਸਗੋ ਬਿਮਾਰੀਆਂ ਦਾ ਖਾਤਮਾ ਵੀ ਹੁੰਦਾ ਹੈ। ਵਣ ਮੰਡਲ ਅਫਸਰ ਅਮ੍ਰਿਤਪਾਲ ਸਿੰਘ ਬਰਾੜ ਨੇ …
ਸ਼ੁੱਧ ਵਾਤਾਵਰਨ ਦੀ ਪ੍ਰਾਪਤੀ ਲਈ ਵਣ ਮੰਡਲ ਅਫਸਰ ਨੇ ਲਗਾਇਆ ਬੂਟਾ Read More »