ਸੱਜਰੀ ਖ਼ਬਰ

ਡੇਂਗੂ ਬੁਖਾਰ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ

ਬਿੱਟੂ ਜਲਾਲਾਬਾਦੀ, ਫਾਜਿਲਕਾ, 3 ਅਗਸਤ 2023       ਸਿਵਲ ਸਰਜਨ ਫਾਜ਼ਿਲਕਾ ਡਾਕਟਰ ਸਤੀਸ਼ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਰੋਹਿਤ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ  ਡਾਕਟਰ ਕਵਿਤਾ ਸਿੰਘ ਦੇ ਯੋਗ ਅਗਵਾਈ ਹੇਠ ਪਿੰਡ ਰਾਮਪੁਰਾ ਦੇ ਸਿਹਤ ਕੇਂਦਰ ਵਿਖੇ ਮਨਰੇਗਾ ਕਾਮਿਆਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਇਸ …

ਡੇਂਗੂ ਬੁਖਾਰ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ Read More »

ਹੋ ਗਿਆ ਚੋਣਾਂ ਦਾ ਐਲਾਨ, ਰਾਜਪਾਲ ਪੁਰੋਹਿਤ ਨੇ ਦਿੱਤੀ ਹਰੀ ਝੰਡੀ

ਅਨੁਭਵ ਦੂਬੇ , ਚੰਡੀਗੜ੍ਹ 3 ਅਗਸਤ 2023         ਪੰਜਾਬ ਅੰਦਰ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ,ਲੋਕਾਂ ਦੀ ਉਡੀਕ ਦੀਆਂ ਘੜੀਆਂ ਖਸਤਮ ਹੋ ਗਈਆਂ ਹਨ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਨਗਰ ਕੌਂਸਲਾਂ/ ਨਗਰ ਪੰਚਾਇਤਾਂ ਅਤੇ ੳੱਖ ਸ਼ਹਿਰਾਂ ਦੇ ਵਾਰਡਾਂ ਦੀਆਂ ਜਿਮਨੀ ਚੋਣਾਂ ਕਰਵਾਉਣ ਨੂੰ ਹਰੀ …

ਹੋ ਗਿਆ ਚੋਣਾਂ ਦਾ ਐਲਾਨ, ਰਾਜਪਾਲ ਪੁਰੋਹਿਤ ਨੇ ਦਿੱਤੀ ਹਰੀ ਝੰਡੀ Read More »

ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 43 ‘ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਮੌਕੇ ‘ਤੇ ਹੀ ਕਰਵਾਇਆ ਨਿਪਟਾਰਾ

ਬੇਅੰਤ ਬਾਜਵਾ, ਲੁਧਿਆਣਾ, 02 ਅਗਸਤ 2023         ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਥਾਨਕ ਵਾਰਡ ਨੰਬਰ 43 ਅਧੀਨ ਦੁੱਗਰੀ ਫੇਸ-2, ਗਲਾਡਾ ਹਾਈਟਸ ਸੁਸਾਇਟੀ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਨਿਪਟਾਰਾ ਵੀ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੋਸਾਇਟੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ, ਸ਼ਿਵਮ ਦਿਹਾੜਾ, ਵਰੁਨ …

ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 43 ‘ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਮੌਕੇ ‘ਤੇ ਹੀ ਕਰਵਾਇਆ ਨਿਪਟਾਰਾ Read More »

ਜ਼ਿਲ੍ਹੇ ‘ਚ ਚੱਲ ਰਹੀ ਗਿਰਦਾਵਰੀ ਦਾ ਫ਼ੀਲਡ ‘ਚ ਜਾ ਕੇ ਲਿਆ ਜਾਇਜ਼ਾ ਡੀ.ਸੀ

ਰਿਚਾ ਨਾਗਪਾਲ, ਪਟਿਆਲਾ, 2 ਅਗਸਤ 2023      ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹੇ ਵਿੱਚ ਹੜ੍ਹਾਂ ਦੌਰਾਨ ਹੋਏ ਫ਼ਸਲਾਂ ਦੇ ਨੁਕਸਾਨ ਲਈ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦਾ ਫ਼ੀਲਡ ਵਿੱਚ ਜਾ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਐਕਸੀਅਨ ਡਰੇਨੇਜ਼ ਰਜਿੰਦਰ ਘਈ ਸਮੇਤ …

ਜ਼ਿਲ੍ਹੇ ‘ਚ ਚੱਲ ਰਹੀ ਗਿਰਦਾਵਰੀ ਦਾ ਫ਼ੀਲਡ ‘ਚ ਜਾ ਕੇ ਲਿਆ ਜਾਇਜ਼ਾ ਡੀ.ਸੀ Read More »

ਸਮੈਮ ਅਤੇ ਸੀ ਆਰ ਐਮ ਸਕੀਮ ਤਹਿਤ ਪ੍ਰਾਪਤ ਕੀਤੀ ਜਾ ਸਕਦੀ ਹੈ ਸਬਸਿਡੀ

ਰਘਬੀਰ ਹੈਪੀ, ਬਰਨਾਲਾ, 2 ਅਗਸਤ 2023        ਡਾ. ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਮੈਮ ਅਤੇ ਸੀ ਆਰ ਐਮ ਸਕੀਮ ਤਹਿਤ ਖੇਤੀ ਮਸ਼ੀਨਾਂ ਤੇ ਸਬਸਿਡੀ ਦੇਣ ਲਈ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ agrimachinerypb.com  ਰਾਂਹੀ ਅਰਜੀਆਂ ਦੀ ਮੰਗ …

ਸਮੈਮ ਅਤੇ ਸੀ ਆਰ ਐਮ ਸਕੀਮ ਤਹਿਤ ਪ੍ਰਾਪਤ ਕੀਤੀ ਜਾ ਸਕਦੀ ਹੈ ਸਬਸਿਡੀ Read More »

ਬਰਨਾਲਾ ਜਿਲ੍ਹੇ ਦੇ ਲੋਕਾਂ ਨੂੰ ਮਿਲੂਗਾ ਇੱਕ ਹੋਰ ਆਮ ਆਦਮੀ ਕਲੀਨਿਕ

ਅਦੀਸ਼ ਗੋਇਲ , ਬਰਨਾਲਾ, 2 ਅਗਸਤ 2023       ਪਿੰਡ ਭੈਣੀ ਫੱਤਾ ਵਿਖੇ ਜ਼ਿਲ੍ਹਾ ਬਰਨਾਲਾ ਦਾ 11ਵਾਂ ਆਮ ਆਦਮੀ ਕਲੀਨਿਕ ਖੋਲਿਆ ਜਾਵੇਗਾ ਜਿੱਥੇ ਮਿਆਰੀ ਸਿਹਤ ਸੁਵਿਧਾਵਾਂ ਲੋਕਾਂ ਨੂੰ ਓਹਨਾਂ ਦੇ ਘਰਾਂ ਕੋਲ ਮਿਲਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਮੁਖ ਸਕੱਤਰ ਪੰਜਾਬ ਸ਼੍ਰੀ ਅਨੁਰਾਗ ਵਰਮਾ ਨੇ ਆਮ …

ਬਰਨਾਲਾ ਜਿਲ੍ਹੇ ਦੇ ਲੋਕਾਂ ਨੂੰ ਮਿਲੂਗਾ ਇੱਕ ਹੋਰ ਆਮ ਆਦਮੀ ਕਲੀਨਿਕ Read More »

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਬਰਨਾਲਾ ਜੇਲ੍ਹ ਦਾ ਦੌਰਾ

ਰਘਬੀਰ ਹੈਪੀ , ਬਰਨਾਲਾ, 2 ਅਗਸਤ 2023     ਸ੍ਰੀ ਬੀ.ਬੀ.ਐੱਸ. ਤੇਜ਼ੀ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਹਾਜ਼ਰ ਸਨ।  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ …

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਬਰਨਾਲਾ ਜੇਲ੍ਹ ਦਾ ਦੌਰਾ Read More »

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ 2 ਅਗਸਤ 2023       ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।  ਜ਼ਿਲ੍ਹਾ ਮੈਜਿਸਟਰੇਟ ਵੱਲੋਂ …

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ Read More »

ਨੁਕਸਾਨੀਆਂ ਫ਼ਸਲਾਂ ਅਤੇ ਘਰਾਂ ਦੀ ਹੋਵੇਗੀ ਸਪੈਸ਼ਲ ਗਿਰਦਾਵਰੀ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 2 ਅਗਸਤ 2023        ਡਿਪਟੀ ਕਮਿਸ਼ਨਰ ਸ੍ਰੀ ਰਾਜ਼ੇਸ ਧੀਮਾਨ ਆਈ.ਏ.ਐਸ. ਨੇ ਜ਼ਿਲ੍ਹੇ ਅੰਦਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹੋਏ ਫਸਲਾਂ , ਜਾਨ , ਮਾਲ ਦੇ ਨੁਕਸਾਨ ਦਾ ਨਿਯਮਾਂ ਅਨੁਸਾਰ ਮੁਆਵਜ਼ਾ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 15 ਅਗਸਤ ਤੱਕ …

ਨੁਕਸਾਨੀਆਂ ਫ਼ਸਲਾਂ ਅਤੇ ਘਰਾਂ ਦੀ ਹੋਵੇਗੀ ਸਪੈਸ਼ਲ ਗਿਰਦਾਵਰੀ Read More »

ਇੰਝ ਵੀ ਹੁੰਦੈ ਕਤਲ ! ਵਾਰਦਾਤ ਨੂੰ ਅੰਜਾਮ ਦੇ ਕੇ ਫੁਰਰ ਹੋਗੇ ਚੋਰ

ਹਰਿੰਦਰ ਨਿੱਕਾ , ਬਰਨਾਲਾ 2 ਅਗਸਤ 2023        ਸ਼ਹਿਰ ਦੇ ਸੇਖਾ ਰੋਡ ਖੇਤਰ ਅੰਦਰ ਇੱਕ ਘਰ ਵਿੱਚ ਇਕੱਲੀ ਔਰਤ ਨੂੰ ਇੱਕ ਮੋਟਰਸਾਇਕਲ ਤੇ ਸਵਾਰ ਹੋ ਕੇ ਆਏ ਦੋ ਚੋਰ ਮੌਤ ਦੇ ਘਾਟ ਉਤਾਰ ਕੇ ਫਰਾਰ ਹੋ ਗਏ। ਘਟਨਾ ਬਾਰੇ, ਮ੍ਰਿਤਕ ਔਰਤ ਦੀ ਬੇਟੀ ਨੂੰ ਉਦੋਂ ਪਤਾ ਲੱਗਿਆ, ਜਦੋਂ ਉਹ ਕਾਲਜ਼ ਵਿੱਚੋਂ ਪੜ੍ਹ ਕੇ …

ਇੰਝ ਵੀ ਹੁੰਦੈ ਕਤਲ ! ਵਾਰਦਾਤ ਨੂੰ ਅੰਜਾਮ ਦੇ ਕੇ ਫੁਰਰ ਹੋਗੇ ਚੋਰ Read More »

Scroll to Top