ਆਰ.ਐਸ ਮਾਡਲ ਸਕੂਲ ਵਿਖੇ ਆਯੋਜਿਤ ਹੋਇਆ ਸਮਾਗਮ
ਬੇਅੰਤ ਬਾਜਵਾ, ਲੁਧਿਆਣਾ, 02 ਅਗਸਤ 2023 ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਡਾ. ਵੀਰਪਾਲ ਕੌਰ ਦੀ ਰਹਿਨੁਮਾਈ ਵਿੱਚ ਇਸ ਸਾਲ ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਥਾਨਕ ਆਰ.ਐਸ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਸ਼ਾਸ਼ਤਰੀ ਨਗਰ ਲੁਧਿਆਣਾ ਵਿਖੇ ਕਰਵਾਏ ਗਏ। ਸਾਹਿਤ ਸਿਰਜਣ ਮੁਕਾਬਲਿਆਂ ਵਿੱਚ ਕਵਿਤਾ ਰਚਨਾ, ਲੇਖ ਰਚਨਾ ਅਤੇ ਕਹਾਣੀ ਰਚਨਾ ਦੇ ਮੁਕਾਬਲੇ ਹੋਏ। ਨਵੀਂ ਪੀੜ੍ਹੀ ਦੇ ਮਨ ਵਿੱਚ …