ਸੱਜਰੀ ਖ਼ਬਰ

ਡੀ.ਸੀ ਵੱਲੋਂ ਹੜ੍ਹਾਂ ਦੀ ਤਾਜ਼ਾ ਸਥਿਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਖ-ਵੱਖ ਵਿਭਾਗਾਂ ਨਾਲ ਰੀਵਿਊ ਮੀਟਿੰਗ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 1 ਅਗਸਤ 2023      ਜ਼ਿਲ੍ਹਾ ਫਾਜ਼ਿਲਕਾ ਵਿੱਚ ਦਰਿਆ ਸਤਲੁਜ ਦੇ ਪਾਣੀ ਦੀ ਮਾਰ ਹੇਠ ਆਏ ਪਿੰਡਾਂ/ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ, ਸਿਹਤ ਸੰਭਾਲ, ਪਸ਼ੂ ਸੰਭਾਲ ਅਤੇ ਸਪੈਸਲ ਗਿਰਦਾਵਰੀਆਂ ਸਬੰਧੀ ਰੀਵਿਊ ਮੀਟਿੰਗ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਹੋਈ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ …

ਡੀ.ਸੀ ਵੱਲੋਂ ਹੜ੍ਹਾਂ ਦੀ ਤਾਜ਼ਾ ਸਥਿਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਖ-ਵੱਖ ਵਿਭਾਗਾਂ ਨਾਲ ਰੀਵਿਊ ਮੀਟਿੰਗ Read More »

Barnala ਦੇ ਪੰਧੇਰ ਪਿੰਡ ‘ਚ ਪਹੁੰਚਿਆ ਲੰਡਨ ‘ਚ ਫੂਕੇ ਭਾਰਤੀ ‘ਝੰਡੇ’ ਦਾ ਸੇਕ

ਜੇ.ਐਸ . ਚਹਿਲ, ਬਰਨਾਲਾ 01 ਅਗਸਤ  2023     ਬੀਤੇ ਸਮੇਂ ਦੌਰਾਨ ਲੰਡਨ ਵਿਖੇ ਭਾਰਤੀ ਦੂਤਘਰ ਅੱਗੇ ਰੋਸ ਪ੍ਰਦਰਸਨ ਦੌਰਾਨ ਸਾੜੇ ਗਏ ਭਾਰਤੀ ਝੰਡੇ ਦੀ ਅੱਗ ਦਾ ਸੇਕ ਬਰਨਾਲਾ ਜ਼ਿਲ੍ਹੇ ਦੇ ਪਿੰਡ ਪੰਧੇਰ ਤੱਕ ਪਹੁੰਚ ਗਿਆ। ਇਸ ਸੰਬੰਧ ਵਿੱਚ ਐਨ ਆਈ ਏ ਦੀ ਟੀਮ ਵਲੋਂ ਸਥਾਨਕ ਪੁਲਿਸ ਅਫਸਰਾਂ ਦੀ ਮੌਜੂਦਗੀ ਵਿੱਚ ਸੰਬੰਧਿਤ ਪਰਿਵਾਰ ਤੋਂ ਲਗਭਗ …

Barnala ਦੇ ਪੰਧੇਰ ਪਿੰਡ ‘ਚ ਪਹੁੰਚਿਆ ਲੰਡਨ ‘ਚ ਫੂਕੇ ਭਾਰਤੀ ‘ਝੰਡੇ’ ਦਾ ਸੇਕ Read More »

ਟਰੱਕ ‘ਚੋਂ ਮਿਲਿਆ ਗਊਆਂ ਦਾ ਮਾਸ ,,,ਫੜ੍ਹਲੇ ਦੋਸ਼ੀ

ਹਰਿੰਦਰ ਨਿੱਕਾ , ਪਟਿਆਲਾ 01 ਅਗਸਤ 2023       ਥਾਣਾ ਸਦਰ ਰਾਜਪੁਰਾ ਦੇ ਇਲਾਕੇ ‘ਚੋਂ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਕੇ,ਇੱਕ ਟਰੱਕ ਵਿੱਚੋਂ ਗਊਆਂ ਦਾ ਮਾਸ ਬਰਾਮਦ ਕੀਤਾ ਹੈ। ਪੁਲਿਸ ਨੇ ਦੋ ਨਾਮਜਦ ਦੋਸ਼ੀਆਂ ਨੂੰ ਟਰੱਕ ਸਣੇ ਗ੍ਰਿਫਤਾਰ ਕਰਕੇ,ਉਨ੍ਹਾਂ ਖਿਲਾਫ ਕੇਸ ਦਰਜ ਕਰਕੇ,ਅਗਲੀ ਕਾਨੂੰਨੀ ਕਾਰਵਾਈ ਦਾ ਅਮਲ ਸ਼ੁਰੂ ਕਰ ਦਿੱਤਾ ਹੈ। ਪੁਲਿਸ ਨੂੰ ਟਰੱਕ ਵਿੱਚ …

ਟਰੱਕ ‘ਚੋਂ ਮਿਲਿਆ ਗਊਆਂ ਦਾ ਮਾਸ ,,,ਫੜ੍ਹਲੇ ਦੋਸ਼ੀ Read More »

ਪੰਜਾਬ ਰੋਲਰ ਸਕੇਟਿੰਗ ਐਸੋਸੀਏਸ਼ਨ ਦੀ ਸਾਲਾਨਾ ਜਨਰਲ ਮੀਟਿੰਗ ਹੋਈ

ਰਿਚਾ ਨਾਗਪਾਲ, ਪਟਿਆਲਾ,31 ਜੁਲਾਈ 2023    ਅੱਜ (30.07-2023) ਪੰਜਾਬ ਰੋਲਰ ਸਕੇਟਿੰਗ ਐਸੋਸੀਏਸ਼ਨ (ਰਜਿ.) ਦੀ ਸਾਲਾਨਾ ਜਨਰਲ ਮੀਟਿੰਗ ਪਟਿਆਲਾ ਵਿਖੇ ਸ਼੍ਰੀ ਮਨਪ੍ਰੀਤ ਸਿੰਘ ਛੱਤਵਾਲ, ਆਈ.ਏ.ਐਸ. (ਸੇਵਾਮੁਕਤ) ਦੀ ਪ੍ਰਧਾਨਗੀ ਹੇਠ ਹੋਈ । ਸਾਲਾਨਾ ਜਨਰਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਸਿਮਰਨਜੀਤ ਸਿੰਘ ਸੱਗੂ  ਪੀ. ਆਰ. ਐਸ.ਏ. ਦੇ ਹਨੀ. ਜਨਰਲ ਸਕੱਤਰ ਨੇ ਦੱਸਿਆ ਕਿ ਸਾਲ 2022-23 ਦੌਰਾਨ ਪੰਜਾਬ …

ਪੰਜਾਬ ਰੋਲਰ ਸਕੇਟਿੰਗ ਐਸੋਸੀਏਸ਼ਨ ਦੀ ਸਾਲਾਨਾ ਜਨਰਲ ਮੀਟਿੰਗ ਹੋਈ Read More »

ਮਾਂ ਦਾ ਦੁੱਧ ਪਿਲਾਉਣ ਦੇ ਲਾਭਾਂ ਬਾਰੇ ਜਾਗਰੂਕ ਕਰਨ ਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੋਸਟਰ ਰਿਲੀਜ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 31 ਜੁਲਾਈ 2023     ਹਰ ਸਾਲ 1 ਤੋਂ 7 ਅਗਸਤ ਤੱਕ ਵਿਸ਼ਵ ਸਤਨਪਾਨ ਹਫ਼ਤਾ,ਇੱਕ ਵਿਸ਼ਵਵਿਆਪੀ ਮੁਹਿੰਮ ਵਜੋਂ ਮਨਾਇਆ ਜਾਂਦਾ ਹੈ ਤਾਂ ਜੋ ਨਵ-ਜਨਮੇ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣ ਦੀ ਜਲਦੀ ਸ਼ੁਰੂਆਤ ਕੀਤੀ ਜਾ ਸਕੇ। ਇਸ ਹਫ਼ਤੇ ਦਾ ਮੁੱਖ ਉਦੇਸ਼ ਮਾਂ ਦਾ ਦੁੱਧ ਪਿਲਾਉਣ ਨੂੰ ਉਤਸ਼ਾਹਤ ਕਰਨਾ ਹੈ ਅਤੇ ਸਾਡੀ ਆਉਣ …

ਮਾਂ ਦਾ ਦੁੱਧ ਪਿਲਾਉਣ ਦੇ ਲਾਭਾਂ ਬਾਰੇ ਜਾਗਰੂਕ ਕਰਨ ਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੋਸਟਰ ਰਿਲੀਜ Read More »

ਕੋਟਪਾ ਤਹਿਤ ਪਿੰਡ ਵਾਸੀਆਂ ਨੂੰ ਤੰਬਾਕੂ ਦੇ ਨੁਕਸਾਨ ਬਾਰੇ ਕੀਤਾ ਜਾਗਰੂਕ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 31 ਜੁਲਾਈ 2023     ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਕਬੁਲਸ਼ਾਹ ਖੁੱਬਣ ਅਤੇ ਹੀਰਾਵਾਲੀ ਵਿਖੇ ਦੁਕਾਨਦਾਰਾਂ ਅਤੇ ਪਿੰਡ ਵਾਸੀਆਂ ਨੂੰ ਇਸ ਦੇ ਸੇਵਨ ਸਬੰਧੀ ਜਾਣੂ ਕਰਵਾਇਆ। ਕੋਟਪਾ …

ਕੋਟਪਾ ਤਹਿਤ ਪਿੰਡ ਵਾਸੀਆਂ ਨੂੰ ਤੰਬਾਕੂ ਦੇ ਨੁਕਸਾਨ ਬਾਰੇ ਕੀਤਾ ਜਾਗਰੂਕ Read More »

ਦਫਤਰ ਖੁੱਲ੍ਹਦਿਆਂ ਹੀ ਲੋਕਾਂ ਨੇ ਪਾ ਲਿਆ ਘੇਰਾ ‘ਤੇ,,

[embedyt] https://www.youtube.com/watch?v=MO8sp3Wekmo[/embedyt]ਕੰਮ ‘ਚ ਆਈ ਖੜੋਤ ,ਤੋਂ ਆਖਿਰ ਅੱਕ ਗਏ ਲੋਕ,, ਦੇਤੀ ਚਿਤਾਵਨੀ   ਹਰਿੰਦਰ ਨਿੱਕਾ , ਬਰਨਾਲਾ 31 ਜੁਲਾਈ 2023     ਪੰਜਾਬ ਦੀ ਸੂਬਾ ਸਰਕਾਰ ਬਦਲਣ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਅੰਦਰ ਵਿਕਾਸ ਕੰਮਾਂ ‘ਚ ਆਈ ਖੜੋਤ ਤੋਂ ਅੱਕੇ ਲੋਕਾਂ ਨੇ ਅੱਜ ਦਫਤਰ ਖੁੱਲ੍ਹਦਿਆਂ ਹੀ ਨਗਰ ਕੌਂਸਲ ਦਫਤਰ ਨੂੰ ਘੇਰਾ ਪਾ ਲਿਆ । …

ਦਫਤਰ ਖੁੱਲ੍ਹਦਿਆਂ ਹੀ ਲੋਕਾਂ ਨੇ ਪਾ ਲਿਆ ਘੇਰਾ ‘ਤੇ,, Read More »

ਪੰਜਾਬੀ ਵਿਸ਼ੇ ਦੀਆਂ ਪੋਸਟ ਗ੍ਰੈਜੂਏਟ ਜਮਾਤਾਂ ਬੰਦ ਹੋਣਾ ਚਿੰਤਾਜਨਕ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 30 ਜੁਲਾਈ 2023      ਪੰਜਾਬ ਗੁਰੂਆਂ-ਪੀਰਾਂ ਦੀ ਵਰੋਸਾਈ ਧਰਤ ਹੈ।  ਜਿਸ ਦਾ ਵਜੂਦ ਪੰਜਾਬੀਅਤ ਤੋੰ ਬਿਨ੍ਹਾਂ ਅਧੂਰਾ ਹੈ। ਇਸੇ ਧਰਤ ‘ਤੇ ਦੁਨੀਆਂ ਦੀ ਦੂਜੀ ਅਜਿਹੀ ਯੂਨੀਵਰਸਿਟੀ (ਪੰਜਾਬੀ ਯੂਨੀਵਰਸਿਟੀ, ਪਟਿਆਲਾ) ਵੀ ਹੈ, ਜਿਸਦਾ ਨਾਮ ਹੀ ਮਾਤ ਭਾਸ਼ਾ ਦੇ ਨਾਮ ‘ਤੇ ਹੈ ਅਤੇ ਇਸਦੀ ਸਥਾਪਨਾ ਦਾ ਉਦੇਸ਼ ਵੀ ਪੰਜਾਬੀ ਭਾਸ਼ਾ ਦਾ ਪ੍ਰਚਾਰ, ਪਾਸਾਰ …

ਪੰਜਾਬੀ ਵਿਸ਼ੇ ਦੀਆਂ ਪੋਸਟ ਗ੍ਰੈਜੂਏਟ ਜਮਾਤਾਂ ਬੰਦ ਹੋਣਾ ਚਿੰਤਾਜਨਕ Read More »

ਸਿਹਤ ਵਿਭਾਗ ਵੱਲੋਂ ਆਈ ਫਲੂ ਸਬੰਧੀ ਐਡਵਾਈਜ਼ਰੀ ਜਾਰੀ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ ,30 ਜੁਲਾਈ 2023      ਬਰਸਾਤੀ ਮੌਸਮ ਵਿੱਚ ਜਲਦੀ ਫੈਲਣ ਵਾਲੀਆਂ ਬੀਮਾਰੀਆਂ ਵਿੱਚ ਅੱਖਾਂ ਦੀਆਂ ਬੀਮਾਰੀਆਂ ਵੀ ਆਮ ਹਨ, ਖਾਸ ਕਰਕੇ ਇਸ ਮੌਸਮ ਵਿੱਚ ‘ਆਈ ਫਲੂ’ ਬਹੁਤ ਤੇਜੀ ਨਾਲ ਫੈਲਣ ਵਾਲਾ ਰੋਗ ਹੈ। ਬਰਸਾਤੀ ਮੌਸਮ ਵਿੱਚ ਅੱਖਾਂ ਦੀਆਂ ਬੀਮਾਰੀਆਂ ਤੋਂ ਸੁਚੇਤ ਰਹਿਣ ਅਤੇ ਸਾਫ਼ ਸਫਾਈ ਦਾ ਵਿਸ਼ੇਸ ਧਿਆਨ ਰੱਖਣ ਦੀ ਲੋੜ ਹੈ। …

ਸਿਹਤ ਵਿਭਾਗ ਵੱਲੋਂ ਆਈ ਫਲੂ ਸਬੰਧੀ ਐਡਵਾਈਜ਼ਰੀ ਜਾਰੀ Read More »

ਰਹਿੰਦੇ ਕੰਮਾਂ ਦੇ ਐਸਟੀਮੇਟ ਤਿਆਰ ਕਰਨ ਦੇ ਦਿੱਤੇ ਨਿਰਦੇਸ਼

ਗਗਨ ਹਰਗੁਣ, ਬਰਨਾਲਾ, 30 ਜੁਲਾਈ 2023     ਕਿਸਾਨਾਂ ਦੀ ਸਹੂਲਤ ਲਈ ਅਨਾਜ ਮੰਡੀ ਦੇ ਫੜ ਪੱਕੇ ਕਰਵਾਉਣ ਸਮੇਤ ਹੋਰ ਕੰਮ ਕਰਵਾਏ ਜਾ ਰਹੇ ਹਨ ਅਤੇ ਬਾਕੀ ਕੰਮ ਦਾ ਐਸਟੀਮੇਟ ਜਲਦ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਨਵੀਂ ਅਨਾਜ ਮੰਡੀ ਬਰਨਾਲਾ ਵਿਖੇ …

ਰਹਿੰਦੇ ਕੰਮਾਂ ਦੇ ਐਸਟੀਮੇਟ ਤਿਆਰ ਕਰਨ ਦੇ ਦਿੱਤੇ ਨਿਰਦੇਸ਼ Read More »

Scroll to Top