ਸੱਜਰੀ ਖ਼ਬਰ

ਹੜ੍ਹ ਪ੍ਰਭਾਵਿਤਾਂ ਨੂੰ ਹਰ ਲੋੜੀਂਦੀ ਸਹਾਇਤਾ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ,  30 ਜੁਲਾਈ 2023      ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਮੁਹਾਰ ਜਮਸੇਰ, ਢਾਣੀ ਰੇਤੀ ਵਾਲੀ, ਤੇਜਾ ਰੁਹੇਲਾ, ਚੱਕ ਰੁਹੇਲਾ, ਦੋਨਾ ਨਾਨਕਾ, ਮਹਾਤਮ ਨਗਰ, ਢਾਣੀ ਲਾਭ ਸਿੰਘ, ਝੰਗੜ ਭੈਣੀ, ਗੁਲਾਬਾ ਭੈਣੀ, ਗਿੱਦੜ ਭੈਣੀ, ਢਾਣੀ ਸੱਦਾ ਸਿੰਘ ਅਤੇ ਨੂਰਸ਼ਾਹ ਪਿੰਡਾਂ …

ਹੜ੍ਹ ਪ੍ਰਭਾਵਿਤਾਂ ਨੂੰ ਹਰ ਲੋੜੀਂਦੀ ਸਹਾਇਤਾ Read More »

ਵਿਧਵਾ ਔਰਤ ਲਈ ਮਸੀਹਾ ਬਣਕੇ ਬਹੁੜੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਚੇਅਰਮੈਨ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ 29 ਜੁਲਾਈ 2023  ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅਖਬਾਰ ਵਿੱਚ ਇੱਕ ਖਬਰ ਦੇਖੀ ਜਿਸ ਵਿੱਚ ਲਿਖਿਆ ਗਿਆ ਕਿ “ਨੂੰਹ ਤੇ ਪੁੱਤਰ ਵੱਲੋਂ ਘਰੋਂ ਕੱਢਣ ਤੇ ਇਨਸਾਫ ਦੀ ਮੰਗ ਕਰ ਰਹੀ ਹੈ ਵਿਧਵਾ ਮਾਂ” । ਇਸ ਖਬਰ ਰਾਹੀਂ ਪਤਾ ਲੱਗਾ ਕਿ ਇਹ ਔਰਤ ਫਿਰੋਜਪੁਰ ਛਾਉਣੀ ਦੀ …

ਵਿਧਵਾ ਔਰਤ ਲਈ ਮਸੀਹਾ ਬਣਕੇ ਬਹੁੜੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਚੇਅਰਮੈਨ Read More »

ਅੱਖਾਂ ਦੇ ਫਲੂ ਵਰਗੇ ਲੱਛਣ ਆਉਣ ਤਾਂ ਨਾ ਘਬਰਾਉ

ਅਸ਼ੋਕ ਧੀਮਾਨ, ਫ਼ਤਹਿਗੜ੍ਹ ਸਾਹਿਬ ,29 ਜੁਲਾਈ 2023        ਬਰਸਾਤੀ ਮੌਸਮ ਨੂੰ ਦੇਖਦੇ ਹੋਏ ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਵਲੋ ਆਮ ਲੋਕਾਂ ਨੂੰ ਬਿਮਾਰੀਆਂ ਤੋ ਬਚਾਅ ਸਬੰਧੀ ਸਮੇ ਸਮੇ ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਬਰਸਾਤੀ ਮੌਸਮ ਵਿਚ ਕੰਜਕਟਿਵਾਈਟਸ (ਅੱਖਾਂ ਦੀ ਫਲੂ) ਵਰਗੀ ਬਿਮਾਰੀ ਨੂੰ ਫੈਲਣ ਤੋ ਰੋਕਣ ਲਈ ਸਿਹਤ ਵਿਭਾਗ ਵਲੋ ਇਕ ਐਡਵਾਇਜ਼ਰੀ ਜਾਰੀ …

ਅੱਖਾਂ ਦੇ ਫਲੂ ਵਰਗੇ ਲੱਛਣ ਆਉਣ ਤਾਂ ਨਾ ਘਬਰਾਉ Read More »

ਪਿੰਡ ਕਮਲਵਾਲਾ ਵਿਖੇ ਲਗਾਇਆ ਗਿਆ ਅਨੀਮੀਆ ਜਾਗਰੂਕਤਾ ਕੈਂਪ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 29ਜੁਲਾਈ 2023      ਅਨੀਮੀਆ ਮੁਕਤ ਪੰਜਾਬ ਅਭਿਆਨ ਤਹਿਤ ਖੂਨ ਦੀ ਕਮੀ ਵਾਲੀ ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਬੱਚਿਆਂ ਦੀ ਪਛਾਣ ਕਰਕੇ ਅਨੀਮੀਆ ਨੂੰ ਦੂਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸੇ ਤਹਿਤ ਹੀ ਸੀਐਚਸੀ  ਡੱਬਵਾਲਾ ਕਲਾ ਅਧੀਨ ਪੈਂਦੇ ਪਿੰਡ ਕਮਲਵਾਲਾ ਵਿਖੇ ਸ਼ਨੀਵਾਰ  ਨੂੰ ਗਰਭਵਤੀਆਂ ਅਤੇ ਬੱਚਿਆਂ ‘ਚ ਖੂਨ ਦੇ …

ਪਿੰਡ ਕਮਲਵਾਲਾ ਵਿਖੇ ਲਗਾਇਆ ਗਿਆ ਅਨੀਮੀਆ ਜਾਗਰੂਕਤਾ ਕੈਂਪ Read More »

ਹੈਪੇਟਾਈਟਸ ਬੀ ਅਤੇ ਸੀ ਬਾਰੇ ਦਿੱਤੀ ਜਾਣਕਾਰੀ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ,  29 ਜੁਲਾਈ 2023      ਅਜ਼ਾਦੀ ਦੇ ਅੰਮ੍ਰਿਤ ਮੋਹਤਸਵ ਤਹਿਤ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਬਲਾਕ ਖੂਈਖੇੜਾ ਦੇ ਵੱਖ-ਵੱਖ ਕੇਂਦਰ ਅਤੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਰਿਹਾ ਹੈ।   …

ਹੈਪੇਟਾਈਟਸ ਬੀ ਅਤੇ ਸੀ ਬਾਰੇ ਦਿੱਤੀ ਜਾਣਕਾਰੀ Read More »

ਲੋਕਾਂ ਦੀਆਂ ਮੁਸ਼ਕਲਾਂ ਸੁਣਨ ੳਪਰੰਤ ਮੁਸ਼ਕਲਾਂ ਦੇ ਹੱਲ ਦਾ ਦਵਾਇਆ ਭਰੋਸਾ

ਬਿੱਟੂ ਜਲਾਲਾਬਾਦੀ, ਫਾਜਿਲਕਾ  29 ਜੁਲਾਈ 2023       ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਖੂਈਆਂ ਸਰਵਰ ਦੇ ਵਾਸੀਆਂ ਨਾਲ ਲੋਕ ਮਿਲਣੀ ਕਰ ਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੁਸ਼ਕਲਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਵਾਇਆ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਉਂਦਿਆ ਕਿਹਾ ਕਿ …

ਲੋਕਾਂ ਦੀਆਂ ਮੁਸ਼ਕਲਾਂ ਸੁਣਨ ੳਪਰੰਤ ਮੁਸ਼ਕਲਾਂ ਦੇ ਹੱਲ ਦਾ ਦਵਾਇਆ ਭਰੋਸਾ Read More »

ਹੜ੍ਹ ਪ੍ਰਭਾਵਿਤਾਂ ਨੂੰ ਹਰ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ, 29 ਜੁਲਾਈ 2023       ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਪਿੰਡ ਬੰਡਾਲਾ ਤੇ ਕਾਲੇ ਕੇ ਹਿਠਾੜ ਅਤੇ ਨਾਲ ਲਗਦੇ ਹੋਰ ਪਿੰਡਾਂ ਵਿੱਚ ਸਤਲੁਜ ਦੇ ਪਾਣੀ ਦਾ ਪੱਧਰ ਵਧਣ ਕਾਰਨ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਫ਼ਿਰੋਜ਼ਪੁਰ ਸ. ਗਗਨਦੀਪ ਸਿੰਘ ਵੀ ਹਾਜ਼ਰ ਸਨ।   ਉਨ੍ਹਾਂ …

ਹੜ੍ਹ ਪ੍ਰਭਾਵਿਤਾਂ ਨੂੰ ਹਰ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ Read More »

Transfer ਦੇ ਹੁਕਮਾਂ ਦੀ ਸਿਆਹੀ ਸੁੱਕਣੋਂ ਪਹਿਲਾਂ ਡਾਕਟਰ ਦੀ ਫਿਰ ਹੋਗੀ ਬਦਲੀ

ਹਾਲੇ ਅੱਜ ਹੀ ਪ੍ਰਕਾਸ਼ਿਤ ਹੋਈਆਂ ਸੀ ਚਮੜੀ ਰੋਗਾਂ ਦੀ ਮਾਹਿਰ ਡਾਕਟਰ ਰਵਨੀਤ ਕੌਰ ਦੀ ਬਦਲੀ ਦੀਆਂ ਖਬਰਾਂ ਹਰਿੰਦਰ ਨਿੱਕਾ , ਬਰਨਾਲਾ 29 ਜੁਲਾਈ 2023     ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦਾ ਬਾਬਾ ਆਦਮ ਹੀ ਨਿਰਾਲਾ ਹੈ। ਲੋਕ ਹਿੱਤ ਦੱਸਦਿਆਂ ਲੰਘੀ ਕੱਲ੍ਹ ਸੂਬੇ ਦੇ ਵੱਖ ਵੱਖ ਹਸਪਤਾਲਾਂ ‘ਚੋਂ 21 ਡਾਕਟਰਾਂ ਦੀਆਂ ਕੀਤੀਆਂ ਬਦਲੀਆਂ …

Transfer ਦੇ ਹੁਕਮਾਂ ਦੀ ਸਿਆਹੀ ਸੁੱਕਣੋਂ ਪਹਿਲਾਂ ਡਾਕਟਰ ਦੀ ਫਿਰ ਹੋਗੀ ਬਦਲੀ Read More »

ਡਿਪਟੀ ਕਮਿਸ਼ਨਰ ਵੱਲੋਂ ਨਦੀਆਂ ‘ਚ ਪਏ ਪਾੜ ਪੂਰਨ ਦੇ ਕੰਮ ‘ਚ ਹੋਰ ਤੇਜ਼ ਲਿਆਉਣ ਦੀ ਹਦਾਇਤ

ਰਿਚਾ ਨਾਗਪਾਲ, ਪਟਿਆਲਾ, 28 ਜੁਲਾਈ 2023       ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੜ੍ਹਾਂ ਦੌਰਾਨ ਜ਼ਿਲ੍ਹੇ ਦੀਆਂ ਨਦੀਆਂ ਵਿੱਚ ਪਏ ਪਾੜ ਨੂੰ ਪੂਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾੜ ਪੂਰਨ ਦੇ ਕੰਮ ਵਿੱਚ ਹੋਰ ਤੇਜ਼ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਚੱਲ ਰਹੇ ਕੰਮ …

ਡਿਪਟੀ ਕਮਿਸ਼ਨਰ ਵੱਲੋਂ ਨਦੀਆਂ ‘ਚ ਪਏ ਪਾੜ ਪੂਰਨ ਦੇ ਕੰਮ ‘ਚ ਹੋਰ ਤੇਜ਼ ਲਿਆਉਣ ਦੀ ਹਦਾਇਤ Read More »

KVK ਹੰਡਿਆਇਆ ‘ਚ ਮੱਛੀ ਦੀ ਪ੍ਰੋਸੈਸਿੰਗ & ਮੁੱਲ ਵਡੋਤਰੀ ਦੇ ਸਮਝਾਏ ਗੁਰ

ਡਾਕਟਰ ਰਜਿੰਦਰ ਕੌਰ ਨੇ ਮੱਛੀ ਦਾ ਕੀਮਾ, ਫਿਸ਼ ਫਿੰਗਰਜ਼, ਫਿਸ਼ ਕਟਲੇਟ, ਫਿਸ਼ ਬਾਲਜ਼ ਆਦਿ ਬਨਾਉਣ ਦਾ ਕਰਵਾਇਆ ਪ੍ਰੈਕਟੀਕਲ  ਗਗਨ ਹਰਗੁਣ , ਬਰਨਾਲਾ 28 ਜੁਲਾਈ 2023       ਗੁਰੂ ਅੰਗਦ ਦੇਵ ਵੈਟਨਰੀ & ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਜਿਲ੍ਹਾ ਬਰਨਾਲਾ ‘ਚ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਪੰਜ ਦਿਨਾਂ ਦਾ ਸਿਖਲਾਈ ਕੋਰਸ ‘ਮੱਛੀ ਦੀ …

KVK ਹੰਡਿਆਇਆ ‘ਚ ਮੱਛੀ ਦੀ ਪ੍ਰੋਸੈਸਿੰਗ & ਮੁੱਲ ਵਡੋਤਰੀ ਦੇ ਸਮਝਾਏ ਗੁਰ Read More »

Scroll to Top