ਸੱਜਰੀ ਖ਼ਬਰ

ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਰਹੱਦੀ ਪਿੰਡਾਂ ਅੰਦਰ ਪਹਿਲਾਂ ਦੀ ਤਰ੍ਹਾਂ ਬਰਕਰਾਰ ਹਨ ਪ੍ਰਬੰਧ ਡੀ.ਸੀ.

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 23 ਜੁਲਾਈ 2023    ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਰਹੱਦੀ ਪਿੰਡਾਂ *ਤੇ ਲਗਾਤਾਰ ਨਜਰਸਾਣੀ ਬਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਪਈਆਂ ਬਰਸਾਤਾਂ ਕਾਰਨ ਜ਼ੋ ਸਰਹੱਦੀ ਪਿੰਡ ਹੜ੍ਹਾਂ ਦੀ ਚਪੇਟ ਵਿਚ ਆਏ ਸਨ ਉਨ੍ਹਾਂ ਪਿੰਡਾਂ ਅੰਦਰ ਪਹਿਲਾਂ ਦੀ ਤਰ੍ਹਾਂ ਅਜੇ ਵੀ ਪ੍ਰਬੰਧ ਬਰਕਰਾਰ ਹਨ। …

ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਰਹੱਦੀ ਪਿੰਡਾਂ ਅੰਦਰ ਪਹਿਲਾਂ ਦੀ ਤਰ੍ਹਾਂ ਬਰਕਰਾਰ ਹਨ ਪ੍ਰਬੰਧ ਡੀ.ਸੀ. Read More »

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ 

ਰਿਚਾ ਨਾਗਪਾਲ ,ਪਟਿਆਲਾ, 23 ਜੁਲਾਈ 2023         ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਉੱਤਰੀ ਭਾਰਤ ਵਿੱਚ ਬੇਮਿਸਾਲ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਭਾਜਪਾ ਪੰਜਾਬ ਦੇ ਪ੍ਰਧਾਨ ਨੇ ਹੋਰ ਸੂਬਾਈ ਆਗੂਆਂ ਨਾਲ ਪਟਿਆਲਾ ਦੇ …

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ  Read More »

ਕੈਬਨਿਟ ਮੰਤਰੀ ਮੀਤ ਹੇਅਰ ਨੇ ਬਰਨਾਲਾ ਸ਼ਹਿਰ ‘ਚ ਵੱਖ ਵੱਖ ਨਿਰਮਾਣ ਕਾਰਜ ਸ਼ੁਰੂ ਕਰਵਾਏ

ਰਘਬੀਰ ਹੈਪੀ, ਬਰਨਾਲਾ, 23 ਜੁਲਾਈ 2023    ਬਰਨਾਲਾ ਸ਼ਹਿਰ ਨੂੰ ਮੋਹਰੀ ਸ਼ਹਿਰਾਂ ‘ਚ ਲਿਆਉਣ ਲਈ ਜਿੱਥੇ ਬੁਨਿਆਦੀ ਸਹੂਲਤਾਂ ਨੂੰ ਤਵੱਜੋਂ ਦਿੱਤੀ ਜਾ ਰਹੀ ਹੈ, ਓਥੇ ਹਰਿਆਵਲ ਵਧਾਉਣ ਲਈ ਨਵੇਂ ਪਾਰਕ ਬਣਾਉਣ ਦੀ ਵੀ ਤਜਵੀਜ਼ ਹੈ।  ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਸ਼ਹਿਰ ਦੇ ਵੱਖ – ਵੱਖ ਵਾਰਡਾਂ ਵਿੱਚ ਵਿਕਾਸ ਕਾਰਜ …

ਕੈਬਨਿਟ ਮੰਤਰੀ ਮੀਤ ਹੇਅਰ ਨੇ ਬਰਨਾਲਾ ਸ਼ਹਿਰ ‘ਚ ਵੱਖ ਵੱਖ ਨਿਰਮਾਣ ਕਾਰਜ ਸ਼ੁਰੂ ਕਰਵਾਏ Read More »

ਸਿੱਖਿਆ ਤੇ ਸਿਹਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ-ਵਿਧਾਇਕ ਅਜੀਤਪਾਲ ਸਿੰਘ ਕੋਹਲੀ

ਰਿਚਾ ਨਾਗਪਾਲ, ਪਟਿਆਲਾ, 23 ਜੁਲਾਈ 2023     ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਦੀਆਂ ਵੱਖ-ਵੱਖ ਜਮਾਤਾਂ ਵਿਚੋਂ ਮੈਰਿਟ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਪਟਿਆਲਾ ਵੈਲਫੇਅਰ ਸੁਸਾਇਟੀ ਵਲੋਂ ਨਗ਼ਦ ਇਨਾਮ, ਮੋਮੈਂਟੋ ਅਤੇ ਸਟੇਸ਼ਨਰੀ ਦਾ ਸਾਮਾਨ ਦੇਕੇ ਅਤੇ ਉਨ੍ਹਾਂ ਦੇ ਮੈਂਟਰ ਅਧਿਆਪਕਾਂ ਦਾ ਵੀ ਵਿਸ਼ੇਸ਼ ਤੌਰ ਉਤੇ ਸਨਮਾਨ …

ਸਿੱਖਿਆ ਤੇ ਸਿਹਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ-ਵਿਧਾਇਕ ਅਜੀਤਪਾਲ ਸਿੰਘ ਕੋਹਲੀ Read More »

ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੇ ਵਿਗਿਆਨੀਆਂ ਨੇ ਵੱਖ—ਵੱਖ ਪਿੰਡਾਂ ਦਾ ਸਰਵੇਅ ਕਰ ਨਰਮੇ ਦੀ ਫਸਲ ਸਬੰਧੀ ਦਿੱਤੇ ਜ਼ਰੂਰੀ ਸੁਝਾਅ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 23 ਜੁਲਾਈ 2023      ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਵਾਈਜ਼ ਚਾਂਸਲਰ ਡਾ. ਐਸ.ਐਸ. ਗੋਸ਼ਲ ਦੀ ਅਗਵਾਈ ਤੇ ਪ੍ਰਸਾਰ ਨਿਰਦੇਸ਼ਕ ਡਾ. ਜੀ.ਐਸ. ਬੂਟਰ ਦੇ ਦਿਸ਼ਾ—ਨਿਰਦੇਸ਼ਾ ਤਹਿਤ ਪੀ.ਏ.ਯੂ. ਫਾਰਮਰ ਸਲਾਹਕਾਰ ਸੇਵਾ ਕੇਂਦਰ ਤੇ ਖੇਤਰੀ ਖੋਜ਼ ਕੇਂਦਰ ਦੇ ਵਿਗਿਆਨੀਆਂ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ—ਵੱਖ ਪਿੰਡਾਂ ਵਿਚ ਨਰਮੇ ਦੀ ਫਸਲ ਦਾ ਸਰਵੇਅ ਕੀਤਾ ਜਾ ਰਿਹਾ …

ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੇ ਵਿਗਿਆਨੀਆਂ ਨੇ ਵੱਖ—ਵੱਖ ਪਿੰਡਾਂ ਦਾ ਸਰਵੇਅ ਕਰ ਨਰਮੇ ਦੀ ਫਸਲ ਸਬੰਧੀ ਦਿੱਤੇ ਜ਼ਰੂਰੀ ਸੁਝਾਅ Read More »

ਵਾਅਦਾ ਖਿਲਾਫੀ- ਗੈਰ ਵਿੱਦਿਅਕ ਡਿਊਟੀ ‘ਤੇ ਫਿਰ ਤੋਰੇ, ਅਧਿਆਪਕਾਂ ਨੂੰ ਤਰਸਦੇ ਸਕੂਲਾਂ ‘ਚੋਂ ਅਧਿਆਪਕ

ਹਜ਼ਾਰਾਂ ਅਧਿਆਪਕਾਂ ਦੀ ਲੱਗੀ ਬੀ.ਐੱਲ.ਓ. ਡਿਊਟੀ ਮੁੱਢੋਂ ਰੱਦ ਹੋਵੇ: ਡੀ.ਟੀ.ਐੱਫ. ਹਰਪ੍ਰੀਤ ਕੌਰ ਬਬਲੀ, ਸੰਗਰੂਰ, 23 ਜੁਲਾਈ 2023      ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਤੋਂ ਛੁਟਕਾਰਾ ਦੁਆਉਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਮਹੀਨੇ ਲਈ ਸਕੂਲਾਂ ਵਿੱਚੋਂ ਹਜ਼ਾਰਾਂ ਅਧਿਆਪਕਾਂ ਨੂੰ ਬੀ.ਐੱਲ.ਓ. (ਬੂਥ ਲੈਵਲ ਅਫਸਰ) ਦੀ ਗੈਰ ਵਿੱਦਿਅਕ ਡਿਊਟੀ ‘ਤੇ ਤਾਇਨਾਤ ਕਰਨ ਦੀ ਡੈਮੋਕ੍ਰੇਟਿਕ …

ਵਾਅਦਾ ਖਿਲਾਫੀ- ਗੈਰ ਵਿੱਦਿਅਕ ਡਿਊਟੀ ‘ਤੇ ਫਿਰ ਤੋਰੇ, ਅਧਿਆਪਕਾਂ ਨੂੰ ਤਰਸਦੇ ਸਕੂਲਾਂ ‘ਚੋਂ ਅਧਿਆਪਕ Read More »

ਵਾਅਦਾ ਖਿਲਾਫੀ- ਗੈਰ ਵਿੱਦਿਅਕ ਡਿਊਟੀ ‘ਤੇ ਫਿਰ ਤੋਰੇ, ਅਧਿਆਪਕਾਂ ਨੂੰ ਤਰਸਦੇ ਸਕੂਲਾਂ ‘ਚੋਂ ਅਧਿਆਪਕ

ਹਜ਼ਾਰਾਂ ਅਧਿਆਪਕਾਂ ਦੀ ਲੱਗੀ ਬੀ.ਐੱਲ.ਓ. ਡਿਊਟੀ ਮੁੱਢੋਂ ਰੱਦ ਹੋਵੇ: ਡੀ.ਟੀ.ਐੱਫ. ਹਰਪ੍ਰੀਤ ਕੌਰ ਬਬਲੀ, ਸੰਗਰੂਰ, 23 ਜੁਲਾਈ 2023      ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਤੋਂ ਛੁਟਕਾਰਾ ਦੁਆਉਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਮਹੀਨੇ ਲਈ ਸਕੂਲਾਂ ਵਿੱਚੋਂ ਹਜ਼ਾਰਾਂ ਅਧਿਆਪਕਾਂ ਨੂੰ ਬੀ.ਐੱਲ.ਓ. (ਬੂਥ ਲੈਵਲ ਅਫਸਰ) ਦੀ ਗੈਰ ਵਿੱਦਿਅਕ ਡਿਊਟੀ ‘ਤੇ ਤਾਇਨਾਤ ਕਰਨ ਦੀ ਡੈਮੋਕ੍ਰੇਟਿਕ …

ਵਾਅਦਾ ਖਿਲਾਫੀ- ਗੈਰ ਵਿੱਦਿਅਕ ਡਿਊਟੀ ‘ਤੇ ਫਿਰ ਤੋਰੇ, ਅਧਿਆਪਕਾਂ ਨੂੰ ਤਰਸਦੇ ਸਕੂਲਾਂ ‘ਚੋਂ ਅਧਿਆਪਕ Read More »

गृह राज्यमंत्री अजय मिश्रा ने विश्व हिन्दू तख्त के केसरिया ध्वज का किया विमोचन

गृहमंत्री अजय मिश्रा को उम्मीद – विश्व हिन्दू तख्त सनातन का करेगा सरंक्षण व शांडिल्य के नेतृत्व में बेहद आगे बढ़ेगा  बी.टी.एन. नई दिल्ली 23 जुलाई 2023     भारत के ताकतवर गृहमंत्री अमित शाह के साथ उनके सहयोगी देश के गृह राज्यमंत्री अजय मिश्रा टेनी ने भगवान श्री राम की जन्मभूमि अयोध्या से 4 …

गृह राज्यमंत्री अजय मिश्रा ने विश्व हिन्दू तख्त के केसरिया ध्वज का किया विमोचन Read More »

ਅਕਾਲੀ ਆਗੂ ! ਹੈਰੋਇਨ ਸਣੇ ਫੜ੍ਹਿਆ ,ਕਾਊਂਟਰ ਇੰਟੈਲੀਜੈਂਸ ਦੇ ਹੱਥੇ ਚੜ੍ਹਿਆ

ਬੀਟੀਐਨ , ਅੰਮ੍ਰਿਤਸਰ 23 ਜੁਲਾਈ 2023     ਕਾਊਂਟਰ ਇੰਟੈਲੀਜੈਂਸ ਨੇ ਅੰਮ੍ਰਿਤਸਰ ਤੋਂ ਅਕਾਲੀ ਆਗੂ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ (SOI) ਦੇ ਜ਼ਿਲ੍ਹਾ ਪ੍ਰਧਾਨ ਤੇਜ਼ਵੀਰ ਸਿੰਘ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਦਾਵਾ ਹੈ ਕਿ ਉਸ ਦੇ ਕਬਜ਼ੇ ਵਿੱਚੋਂ 110 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜਦੋਂਕਿ  ਮੁਲਜ਼ਮ ਦਾ ਦੂਜਾ ਸਾਥੀ ਪਹਿਲਾਂ ਹੀ ,ਪੁਲਿਸ …

ਅਕਾਲੀ ਆਗੂ ! ਹੈਰੋਇਨ ਸਣੇ ਫੜ੍ਹਿਆ ,ਕਾਊਂਟਰ ਇੰਟੈਲੀਜੈਂਸ ਦੇ ਹੱਥੇ ਚੜ੍ਹਿਆ Read More »

ਪ੍ਰੋਫੈਸਰ ਬਡੂੰਗਰ ਬੋਲੇ, ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਆਪੋ ਆਪਣੀ ਹੱਠ ਛੱਡਣ

ਰਿਚਾ ਨਾਗਪਾਲ , ਪਟਿਆਲਾ 23 ਜੁਲਾਈ 2023         ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਰਾਜਪਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਦਰਮਿਆਨ ਚੱਲ ਰਹੀ ਕਸ਼ਮਕਸ਼ ਤੇ ਤੰਦ ਕਸਦਿਆਂ ਕਿਹਾ ਕਿ ਇੱਕ ਪਾਸੇ ਪੰਜਾਬ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰ ਰਿਹਾ ਹੈ ਤੇ ਦੂਜੇ ਪਾਸੇ ਪੰਜਾਬ ਦੇ …

ਪ੍ਰੋਫੈਸਰ ਬਡੂੰਗਰ ਬੋਲੇ, ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਆਪੋ ਆਪਣੀ ਹੱਠ ਛੱਡਣ Read More »

Scroll to Top