ਸੱਜਰੀ ਖ਼ਬਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਕਰ ਰਹੀ ਹੈ ਹਰ ਸੰਭਵ ਸਹਾਇਤਾ

 ਰਿਚਾ ਨਾਗਪਾਲ, ਸਮਾਣਾ/ਪਟਿਆਲਾ, 22  ਜਲਾਈ 2023      ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਪਿੰਡ ਸੱਸਾ ਗੁੱਜਰਾਂ ਦੇ ਨੌਜਵਾਨ ਭਗਵਾਨ ਦਾਸ ਪੁੱਤਰ ਰਾਮ ਦੀਆ ਦੇ ਵਾਰਸਾਂ ਨੂੰ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਦਸਤਾਵੇਜ ਸੌਂਪੇ ।  ਉਨ੍ਹਾਂ ਨੇ ਇਸ ਮੌਕੇ ਮ੍ਰਿਤਕ ਦੇ ਪਿਤਾ ਤੇ …

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਕਰ ਰਹੀ ਹੈ ਹਰ ਸੰਭਵ ਸਹਾਇਤਾ Read More »

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਹੜ੍ਹ ਦੀ ਲਪੇਟ ‘ਚ ਆਏ ਮ੍ਰਿਤਕ ਦੇ ਵਾਰਸਾਂ ਨੂੰ ਸੌਂਪਿਆ ਗਿਆ ਚਾਰ ਲੱਖ ਰੁਪਏ ਦੀ ਰਾਹਤ ਰਾਸ਼ੀ ਦਾ ਚੈੱਕ

ਰਿਚਾ ਨਾਗਪਾਲ, ਸਨੌਰ/ਪਟਿਆਲਾ, 22 ਜੁਲਾਈ 2023 ਕਿਹਾ, ਔਖੀ ਘੜੀ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਮੁੱਚੀ ਟੀਮ ਪੀੜਤਾਂ ਦੇ ਨਾਲ      ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਲੋਂ ਅੱਜ ਪਿੰਡ ਖਤੋਲੀ ਦੇ ਵਸਨੀਕ ਸਵਰਗੀ ਮਨਜੀਤ ਸਿੰਘ ਸੰਧੂ ਦੇ ਪਰਿਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੀ ਸਹਾਇਤਾ ਰਾਸ਼ੀ ਚਾਰ ਲੱਖ ਰੁਪਏ ਦਾ ਚੈੱਕ ਅੰਤਿਮ …

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਹੜ੍ਹ ਦੀ ਲਪੇਟ ‘ਚ ਆਏ ਮ੍ਰਿਤਕ ਦੇ ਵਾਰਸਾਂ ਨੂੰ ਸੌਂਪਿਆ ਗਿਆ ਚਾਰ ਲੱਖ ਰੁਪਏ ਦੀ ਰਾਹਤ ਰਾਸ਼ੀ ਦਾ ਚੈੱਕ Read More »

ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ

ਦਵਿੰਦਰ ਡੀ.ਕੇ , ਲੁਧਿਆਣਾ, 22 ਜੁਲਾਈ 2023  ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜਮਾਲਪੁਰ ਅਵਾਣਾ ਵਿਖੇ ਐਮ ਐਲ ਏ ਸਰਦਾਰ ਹਰਦੀਪ ਸਿੰਘ ਮੂੰਡੀਆਂ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸਕੂਲ ਚ ਉਚੇਚੇ ਪ੍ਰਬੰਧ ਕਰਨ ਦਾ ਭਰੋਸਾ ਜਤਾਇਆ। ਇਸ ਮੌਕੇ ਐਮ ਐਲ ਏ ਵੱਲੋਂ  ਵਿਦਿਆਰਥੀਆਂ ਦੇ ਨਾਲ  ਗੱਲਬਾਤ ਕੀਤੀ ਗਈ। …

ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ Read More »

ਚੈਅਰਮੈਨ ਸੁਰੇਸ਼ ਗੌਇਲ ਵਲੌ ਮੁੱਖ ਮੰਤਰੀ ਰਲੀਫ ਫੰਡ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ 14 ਲੱਖ ਦਾ ਚੈਕ ਭੇੰਟ

ਬੇਅੰਤ ਬਾਜਵਾ, ਲੁਧਿਆਣਾ, 22 ਜੁਲਾਈ 2023      ਪਿੱਛਲੇ ਦਿਨੀ ਭਾਰੀ ਮੀਂਹ ਦੇ ਚਲਦਿਆ ਪੰਜਾਬ ਦੇ ਕਈ ਜਿਲਿਆ ਚ’ ਬਣੀ ਹੜ੍ਹ ਵਰਗੀ ਸਥਿਤੀ ਦੀ ਮਾਰ ਹੇਠ ਆਈ ਹਜਾਰਾ ਐਕੜ  ਜਮੀਨ ਚ’ ਪੰਜਾਬ ਦੀ ਕਿਸਾਨੀ ਅਤੇ ਜੌ ਲੌਕ ਪ੍ਰਭਾਵਿਤ ਹੌਏ ਹਨ ਉਨਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ …

ਚੈਅਰਮੈਨ ਸੁਰੇਸ਼ ਗੌਇਲ ਵਲੌ ਮੁੱਖ ਮੰਤਰੀ ਰਲੀਫ ਫੰਡ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ 14 ਲੱਖ ਦਾ ਚੈਕ ਭੇੰਟ Read More »

ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿੱਖੇ ਓ.ਐਸ.ਡੀ ਹਸਨਪ੍ਰੀਤ ਭਾਰਦਵਾਜ ਦੁਆਰਾ 50 ਦੇ ਕਰੀਬ ਵਿਰਾਸਤੀ ਰੁੱਖ ਲਗਾਏ

ਗਗਨ ਹਰਗੁਣ, ਬਰਨਾਲਾ, 22 ਜੁਲਾਈ 2023         ਇਲਾਕੇ ਦੀ ਪ੍ਰਸਿਧ ਨਾਮਵਰ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਾਤਾਵਰਣ ਬਚਾਉਣ ਲਈ ਓ.ਐਸ.ਡੀ ਹਸਨਪ੍ਰੀਤ ਭਾਰਦਵਾਜ ਦੁਆਰਾ 50 ਦੇ ਕਰੀਬ ਵਿਰਾਸਤੀ ਰੁੱਖ ਮੋਲ ਸ਼੍ਰੀ,ਕਦਮ,ਪਿੱਪਲ,ਨੀਮ,ਰੁਦਰਕਸ਼,ਬਿੱਲ ਪੱਤਰ,ਤ੍ਰਿਵੇਣੀ ਆਦਿ ਲਗਾਏ ਗਏ।ਇਸ ਨਾਲ ਸਮੁਚਾ ਵਾਤਾਵਰਣ ਖੁਸ਼ਹਾਲ ਰਹਿੰਦਾ ਹੈ ਅਤੇ ਆਬੋ ਹਵਾ ਵੀ ਸ਼ੁੱਧ ਰਹਿੰਦੀ ਹੈ।ਉਹਨਾਂ ਵੱਲੋਂ ਜਾਣਕਾਰੀ ਦਿੰਦੇ ਹੋਏ …

ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿੱਖੇ ਓ.ਐਸ.ਡੀ ਹਸਨਪ੍ਰੀਤ ਭਾਰਦਵਾਜ ਦੁਆਰਾ 50 ਦੇ ਕਰੀਬ ਵਿਰਾਸਤੀ ਰੁੱਖ ਲਗਾਏ Read More »

ਮੀਤ ਹੇਅਰ ਦਾ ਤੂਫਾਨੀ ਦੌਰਾ, ਰੱਖੇ ਇੱਕ ਤੋਂ ਬਾਅਦ ਇੱਕ ਨੀਂਹ ਪੱਥਰ,,,

ਰਘਵੀਰ ਹੈਪੀ , ਬਰਨਾਲਾ/ਧਨੌਲਾ 22 ਜੁਲਾਈ 2023          ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸ਼ਹੀਦ ਬ੍ਰਿਗੇਡੀਅਰ ਬਲਵਿੰਦਰ ਸਿੰਘ ਸ਼ੇਰਗਿੱਲ ਦੇ ਜੱਦੀ ਪਿੰਡ ਦਾਨਗੜ੍ਹ ਵਿਖੇ ਉਨ੍ਹਾਂ ਦੇ ਨਾਂ ‘ਤੇ ਬਣਵਾਈ ਗਈ ਬ੍ਰਿਗੇਡੀਅਰ ਬਲਵਿੰਦਰ ਸਿੰਘ ਮੈਮੋਰੀਅਲ ਯੂਥ ਲਾਇਬ੍ਰੇਰੀ ਦਾ ਉਦਘਾਟਨ ਕੀਤਾ। 40 ਲੱਖ ਰੁਪਏ ਦੀ ਲਾਗਤ ਨਾਲ ਬਣੀ ਇਸ ਲਾਇਬ੍ਰੇਰੀ ਦਾ …

ਮੀਤ ਹੇਅਰ ਦਾ ਤੂਫਾਨੀ ਦੌਰਾ, ਰੱਖੇ ਇੱਕ ਤੋਂ ਬਾਅਦ ਇੱਕ ਨੀਂਹ ਪੱਥਰ,,, Read More »

‘ਤੇ ਵੀਜਾ ਅਤੇ ਟਿਕਟ ਜਾਲ੍ਹੀ ਹੀ ਨਿੱਕਲ ਗਏ,,,,,

ਅਸ਼ੋਕ ਵਰਮਾ , ਬਠਿੰਡਾ 22 ਜੁਲਾਈ 2023     ਵਿਦੇਸ਼ ਜਾਣ ਲਈ ਕਾਹਲੇ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਵਾਉਣ ਦਾ ਝਾਂਸਾ ਦੇ ਕੇ ਵਿਦੇਸ਼ ਭੇਜਣ ਦੇ ਨਾਂ ਤੇ ਠੱਗੀਆਂ ਮਾਰਨ ਦਾ ਸਿਲਸਿਲਾ ਬਾਦਸਤੂਰ ਜ਼ਾਰੀ ਹੈ। ਤਾਜ਼ਾ ਘਟਨਾ ਸ਼ਹਿਰ ਦੇ ਪਾਵਰ ਹਾਊਸ ਰੋਡ ਖੇਤਰ ਦੀ ਉਦੋਂ ਸਾਹਮਣੇ ਆਈ ਹੈ। ਜਦੋਂ ਦੋ ਜਣਿਆਂ ਨੇ ਮਿਲ ਕੇ ਇੱਕ ਨੌਜਵਾਨ …

‘ਤੇ ਵੀਜਾ ਅਤੇ ਟਿਕਟ ਜਾਲ੍ਹੀ ਹੀ ਨਿੱਕਲ ਗਏ,,,,, Read More »

ਮਨੀਪੁਰ ਦੀਆਂ ਔਰਤਾਂ ਨਾਲ ਵਾਪਰੇ ਘਿਨਾਉਣੇ ਵਰਤਾਰੇ ਖ਼ਿਲਾਫ ਆਵਾਜ਼ ਉਠਾਓ- ਦੱਤ, ਖੰਨਾ 

ਗਗਨ ਹਰਗੁਣ, ਬਰਨਾਲਾ 21 ਜੁਲਾਈ 2023     4 ਮਈ ਨੂੰ ਮਨੀਪੁਰ ‘ਚ ਦੋ ਔਰਤਾਂ ਨੂੰ ਗੈੰਗਰੇਪ ਕਰਨ ਤੋਂ ਬਾਅਦ ਅਲਫ਼ ਨੰਗੀ ਹਾਲਤ ‘ਚ ਸੜਕਾਂ ਤੇ ਘੁਮਾਉਣ ਦੀ ਘਟਨਾ ਨੇ ਹਰ ਜਾਗਦੀ ਜ਼ਮੀਰ ਵਾਲੇ ਵਿਅਕਤੀ ਦਾ ਦਿਮਾਗ਼ ਸੁੰਨ ਕਰਕੇ ਰੱਖ ਦਿੱਤਾ ਹੈ। ਮਨੀਪੁਰ ਦੀ ਲਿਖਤੀ ਭਾਸ਼ਾ ਨਾਲ ਵਾਇਰਲ ਉਹ ਅਤਿਅੰਤ ਸ਼ਰਮਨਾਕ ਵੀਡੀਓ ਹੁਣ ਸ਼ੋਸ਼ਲ ਮੀਡੀਆ …

ਮਨੀਪੁਰ ਦੀਆਂ ਔਰਤਾਂ ਨਾਲ ਵਾਪਰੇ ਘਿਨਾਉਣੇ ਵਰਤਾਰੇ ਖ਼ਿਲਾਫ ਆਵਾਜ਼ ਉਠਾਓ- ਦੱਤ, ਖੰਨਾ  Read More »

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਕੀਤੇ ਚਲਾਨ

ਅਸੋਕ ਧੀਮਾਨ, ਫਤਿਹਗੜ੍ਹ ਸਾਹਿਬ, 21 ਜੁਲਾਈ 2023          ਸਿਵਲ ਸਰਜਨ ਡਾ:ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ: ਨਵਜੋਤ ਕੌਰ ਦੀ ਅਗਵਾਈ ਵਿੱਚ ਤੰਬਾਕੂ ਦੇ ਸੇਵਨ ਨਾਲ ਸ਼ਰੀਰ ਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਕੀਤਾ ਗਿਆ, ਸਰਹਿੰਦ ਸ਼ਹਿਰ ਵਿਖੇ ਦੁਕਾਨਦਾਰਾਂ ਨੂੰ ਕੋਟਪਾ ਐਕਟ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਕੋਟਪਾ ਐਕਟ …

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਕੀਤੇ ਚਲਾਨ Read More »

ਨਗਰ ਨਿਗਮ ਨੇ ਖ਼ਾਲੀ ਪਲਾਟਾਂ ਦੀ ਸਾਫ਼ ਸਫ਼ਾਈ ਕਰਵਾਉਣ ਲਈ ਵਿੱਢੀ ਮੁਹਿੰਮ ,ਅਦਿੱਤਿਆ ਉੱਪਲ

ਰਿਚਾ ਨਾਗਪਾਲ, ਪਟਿਆਲਾ,  21 ਜੁਲਾਈ 2023      ਨਗਰ ਨਿਗਮ ਪਟਿਆਲਾ ਨੇ ਸ਼ਹਿਰ ਵਿੱਚ ਪਏ ਖ਼ਾਲੀ ਪਲਾਟਾਂ ਦੀ ਸਾਫ਼ ਸਫ਼ਾਈ ਕਰਵਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ ਨੇ ਦੱਸਿਆ ਕਿ ਜਿਥੇ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਸ਼ਹਿਰ ਵਿੱਚ ਪਏ ਖ਼ਾਲੀ ਪਲਾਟ ਵਿੱਚ ਮਾਲਕਾਂ ਵੱਲੋਂ ਕਰਵਾਈ …

ਨਗਰ ਨਿਗਮ ਨੇ ਖ਼ਾਲੀ ਪਲਾਟਾਂ ਦੀ ਸਾਫ਼ ਸਫ਼ਾਈ ਕਰਵਾਉਣ ਲਈ ਵਿੱਢੀ ਮੁਹਿੰਮ ,ਅਦਿੱਤਿਆ ਉੱਪਲ Read More »

Scroll to Top