ਸੱਜਰੀ ਖ਼ਬਰ

ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੌਕੇ 30812 ਘਰਾਂ/ਥਾਂਵਾਂ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

 ਰਿਚਾ ਨਾਗਪਾਲ, ਪਟਿਆਲਾ, 21 ਜੁਲਾਈ 2023       ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫ਼ਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਦਰਸ਼ਨ ਕਲੋਨੀ, ਬਿੰਦਰਾ ਕਲੋਨੀ, ਜੁਝਾਰ ਨਗਰ, ਕਰਤਾਰ ਪਾਰਕ ਕਲੋਨੀ, ਆਤਮਾ ਰਾਮ ਕੁਮਾਰ ਸਭਾ ਸਕੂਲ, ਟੋਭਾ ਧਿਆਨਾ, …

ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੌਕੇ 30812 ਘਰਾਂ/ਥਾਂਵਾਂ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ Read More »

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੇਲ੍ਹ ਖੇਤਰ ਦੇ ਆਲੇ-ਦੁਆਲੇ 500 ਮੀਟਰ ਦਾਇਰੇ ਅੰਦਰ ਡਰੋਨ ਉਡਾਉਣ ਤੇ ਪਾਬੰਦੀ 

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 23 ਜੁਲਾਈ 2023      ਜਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਨੇ ਦਫ਼ਾ 144 ਸੀ.ਆਰ.ਪੀ.ਸੀ. 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਜੇਲ੍ਹ ਖੇਤਰ ਦੇ ਆਲੇ-ਦੁਆਲੇ 500 ਮੀਟਰ ਦੇ ਦਾਇਰੇ ਦੇ ਅੰਦਰ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ਤੇ ਰੋਕ ਲਗਾਈ ਹੈ।      …

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੇਲ੍ਹ ਖੇਤਰ ਦੇ ਆਲੇ-ਦੁਆਲੇ 500 ਮੀਟਰ ਦਾਇਰੇ ਅੰਦਰ ਡਰੋਨ ਉਡਾਉਣ ਤੇ ਪਾਬੰਦੀ  Read More »

ਵਿਧਾਇਕ ਅਜੀਤਪਾਲ ਸਿੰਘ ਨੇ ਹੜ੍ਹ ਦੀ ਲਪੇਟ ‘ਚ ਆਏ ਮ੍ਰਿਤਕਾਂ ਦੇ ਵਾਰਸਾਂ ਨੂੰ ਸੌਂਪੇ ਚਾਰ-ਚਾਰ ਲੱਖ ਰੁਪਏ ਦੀ ਰਾਹਤ ਰਾਸ਼ੀ ਦੇ ਚੈੱਕ

ਰਿਚਾ ਨਾਗਪਾਲ, ਪਟਿਆਲਾ, 21 ਜੁਲਾਈ 2023 ਕੋਹਲੀ ਨੇ ਕਿਹਾ, ‘ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਦੀਕੋਹਲੀ ਨੇ ਕਿਹਾ, ‘ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਦੀ  ਫੜੀ’ ਬਾਂਹ       ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪਟਿਆਲਾ ਦੇ ਦੋ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੀ ਸਹਾਇਤਾ ਰਾਸ਼ੀ ਦੇ …

ਵਿਧਾਇਕ ਅਜੀਤਪਾਲ ਸਿੰਘ ਨੇ ਹੜ੍ਹ ਦੀ ਲਪੇਟ ‘ਚ ਆਏ ਮ੍ਰਿਤਕਾਂ ਦੇ ਵਾਰਸਾਂ ਨੂੰ ਸੌਂਪੇ ਚਾਰ-ਚਾਰ ਲੱਖ ਰੁਪਏ ਦੀ ਰਾਹਤ ਰਾਸ਼ੀ ਦੇ ਚੈੱਕ Read More »

ਡਿਪਟੀ ਡਾਇਰੈਕਟਰ ਡਾ. ਵੀਨਾ ਜਰੇਵਾਲ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਦੌਰਾ

ਰਘਵੀਰ ਹੈਪੀ, ਤਪਾ, 21 ਜੁਲਾਈ 2023        ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਵੀਨਾ ਜਰੇਵਾਲ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਦੌਰਾ ਕੀਤਾ ਗਿਆ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਜੋਤਪਾਲ ਸਿੰਘ ਭੁੱਲਰ ਸਮੇਤ ਮੌਜੂਦ ਡਾਕਟਰਾਂ ਨਾਲ ਸਿਹਤ ਵਿਭਾਗ ਦੇ ਚੱਲ ਰਹੇ ਵੱਖ ਵੱਖ ਪ੍ਰੋਗਰਾਮਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ …

ਡਿਪਟੀ ਡਾਇਰੈਕਟਰ ਡਾ. ਵੀਨਾ ਜਰੇਵਾਲ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਦੌਰਾ Read More »

ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਧਰਮਸ਼ਾਲਾ ਲਈ ਇੱਕ ਲੱਖ ਰੁਪਏ ਦੀ ਗ੍ਰਾਂਟ ਜਾਰੀ

ਗਗਨ ਹਰਗੁਣ, ਬਰਨਾਲਾ, 21 ਜੁਲਾਈ 2023       ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਬਰਨਾਲਾ ਸ਼ਹਿਰ ਦੇ ਵਾਰਡ ਨੰਬਰ 4 ਵਿੱਚ ਬਾਬਾ ਜੀਵਨ ਸਿੰਘ ਨਗਰ ਦੀ ਧਰਮਸ਼ਾਲਾ ਲਈ ਇਕ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਅੱਜ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ ਅਤੇ ਕੌਂਸਲਰ ਧਰਮਿੰਦਰ …

ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਧਰਮਸ਼ਾਲਾ ਲਈ ਇੱਕ ਲੱਖ ਰੁਪਏ ਦੀ ਗ੍ਰਾਂਟ ਜਾਰੀ Read More »

ਨਾਰਦਨ ਰੇਲਵੇ ਮੈਂਸ ਯੂਨੀਅਨ ਵੱਲੋਂ ਮਜ਼ਦੂਰ ਵਿਰੋਧੀ ਨੀਤੀਆ ਖਿਲਾਫ ਧਰਨਾ ਪ੍ਰਦਰਸ਼ਨ ਜਾਰੀ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ 21 ਜੁਲਾਈ 2023       ਸੀਨੀਅਰ ਇਲੈਕਟ੍ਰੀਕਲ ਡਵੀਜਨ ਇੰਜੀ: ਫਿਰੋਜ਼ਪੁਰ ਦੀਆਂ ਮਜ਼ਦੂਰ ਵਿਰੋਧੀ ਨੀਤੀਆ ਖਿਲਾਫ ਨਾਰਦਨ ਰੇਲਵੇ ਮੈਂਸ ਯੂਨੀਅਨ (ਐੱਨ.ਆਰ.ਐੱਮ.ਯੂ) ਦਾ ਧਰਨਾ ਪ੍ਰਦਰਸ਼ਨ ਰਮੇਸ਼ ਚੰਦ ਸ਼ਰਮਾ ਦੀ ਅਗਵਾਈ ਵਿਚ ਕੀਤਾ ਗਿਆ। ਇਸ ਮੌਕੇ ਪਰਵੀਨ ਕੁਮਾਰ, ਕਾਮਰੇਡ ਸੁਭਾਸ਼ ਸ਼ਰਮਾ, ਰਾਜਬੀਰ ਸਿੰਘ, ਕਾਮਰੇਡ ਸੁਰਿੰਦਰ ਸਿੰਘ, ਪੰਕਜ ਮਹਿਤਾ, ਅਰਜਨ ਪਾਸੀ, ਪਦਮ ਕੁਮਾਰ, ਦੁਰਗਾ ਦਾਸ, …

ਨਾਰਦਨ ਰੇਲਵੇ ਮੈਂਸ ਯੂਨੀਅਨ ਵੱਲੋਂ ਮਜ਼ਦੂਰ ਵਿਰੋਧੀ ਨੀਤੀਆ ਖਿਲਾਫ ਧਰਨਾ ਪ੍ਰਦਰਸ਼ਨ ਜਾਰੀ Read More »

ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਲਈ ਪਸ਼ੂਆਂ ਦੀ ਫੀਡ ਅਤੇ ਹੋਰ ਜ਼ਰੂਰੀ ਸਮਾਨ ਦੀ ਵੰਡ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ , 21 ਜੁਲਾਈ 2023     ਮਨੁੱਖਤਾ ਦੀ ਸੇਵਾ ਸਭ ਤੋਂ ਵੱਡਾ ਧਰਮ ਹੈ ਅਤੇ ਇਸ ਮੁਸੀਬਤ ਦੀ ਘੜੀ ਵਿੱਚ ਪੰਜਾਬ ਦੇ ਹੜ੍ਹ ਪੀੜਤਾਂ ਦੀ ਮੱਦਦ ਵਿੱਚ ਲੱਗੀਆਂ ਸਾਰੀਆਂ ਹੀ ਸੰਸਥਾਵਾਂ ਵਧਾਈ ਦੀਆਂ ਪਾਤਰ ਹਨ, ਜੋ ਕਿ ਮੁਸ਼ਕਲ ਦੀ ਘੜੀ ਵਿੱਚ ਹਰ ਸੰਭਵ ਮੱਦਦ ਕਰ ਰਹੀਆਂ ਹਨ ਤਾਂ ਜੋ ਉਨ੍ਹਾਂ ਦੀ ਜਿੰਦਗੀ …

ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਲਈ ਪਸ਼ੂਆਂ ਦੀ ਫੀਡ ਅਤੇ ਹੋਰ ਜ਼ਰੂਰੀ ਸਮਾਨ ਦੀ ਵੰਡ Read More »

ਹੜ੍ਹ ਤੋਂ ਪ੍ਰਭਾਵਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ

ਰਿਚਾ ਨਾਗਪਾਲ, ਪਟਿਆਲਾ/ਸਮਾਣਾ, 21 ਜੁਲਾਈ 2023 ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ      ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਰਵਾਸ ਬ੍ਰਾਹਮਣਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਕਿੱਟਾਂ ਤਕਸੀਮ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਉਨ੍ਹਾਂ ਦੀ …

ਹੜ੍ਹ ਤੋਂ ਪ੍ਰਭਾਵਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ Read More »

ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਲੇਖਕ ਮਿਲਣੀ ਦਾ ਆਯੋਜਨ ਅਬੋਹਰ ਵਿਖੇ  22 ਜੁਲਾਈ  ਨੂੰ

ਬਿੱਟੂ ਜਲਾਲਾਬਾਦੀ, ਫਾਜਿਲਕਾ, 21 ਜੁਲਾਈ 2023    ਭਾਸ਼ਾ ਵਿਭਾਗ ਪੰਜਾਬ  ਦੀ ਅਗਵਾਈ  ਵਿੱਚ ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਪ੍ਰਸਿੱਧ ਵਿਅੰਗਕਾਰ  ਸ. ਹਰਦੀਪ ਢਿੱਲੋਂ ਨਾਲ ਰੂ-ਬ-ਰੂ ਅਤੇ ਲੇਖਕ ਮਿਲਣੀ ਦਾ ਆਯੋਜਨ ਸਕਾਊਟ ਹਾਲ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ )ਅਬੋਹਰ ਵਿਖੇ ਮਿਤੀ  22 ਜੁਲਾਈ  2023 ਦਿਨ ਸ਼ਨੀਵਾਰ ਸ਼ਾਮ ਪੰਜ ਵਜੇ ਕੀਤਾ ਜਾ ਰਿਹਾ ਹੈ ।ਇਸ ਸਮਾਗਮ  ਦੇ ਪ੍ਰਧਾਨਗੀ  ਮੰਡਲ ਵਿੱਚ …

ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਲੇਖਕ ਮਿਲਣੀ ਦਾ ਆਯੋਜਨ ਅਬੋਹਰ ਵਿਖੇ  22 ਜੁਲਾਈ  ਨੂੰ Read More »

ਸਰਕਾਰੀ ਹੋਸਟਲ ਦੇ ਦਰਜਾਚਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਜਾਰੀ ਕਰਵਾਉਣ ਲਈ ਪ੍ਰਿੰਸੀਪਲ ਨਾਲ ਕੀਤੀ ਗੱਲਬਾਤ ਤਨਖਾਹ ਜਾਰੀ ਨਾਂ ਹੋਣ ਤੇ ਕੀਤਾ ਜਾਵੇਗਾਂ ਧਰਨਾ ਪ੍ਰਦਰਸ਼ਨ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 21 ਜੁਲਾਈ 2023     ਜਿਲ੍ਹਾ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਸਰਕਾਰੀ ਸੀਨੀਅਰ ਸਕੈਡਰੀ ਸਮਾਟ ਸਕੂਲ (ਲੜਕੇ) ਵਿਖੇ ਜਿਲ੍ਹਾਂ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜਨਰਲ ਸਕੱਤਰ ਪਰਵੀਨ ਕੁਮਾਰ ਦੀ ਅਗਵਾਈ ਵਿਚ ਹੋਈ। ਇਸ ਮੌਕੇ ਜਿਲ੍ਹਾ ਮੀਤ ਪ੍ਰਧਾਨ ਰਾਜ ਕੁਮਾਰ, ਡੀਸੀ ਦਫਤਰ ਦੇ ਪ੍ਰਧਾਨ ਬੂਟਾ ਸਿੰਘ, ਕੁਲਦੀਪ ਅਟਵਾਲ, ਸੰਤੋਸ਼, ਮੋਨਾ, ਗੁਰਪ੍ਰੀਤ ਸਿੰਘ, ਵਿਜੈ …

ਸਰਕਾਰੀ ਹੋਸਟਲ ਦੇ ਦਰਜਾਚਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਜਾਰੀ ਕਰਵਾਉਣ ਲਈ ਪ੍ਰਿੰਸੀਪਲ ਨਾਲ ਕੀਤੀ ਗੱਲਬਾਤ ਤਨਖਾਹ ਜਾਰੀ ਨਾਂ ਹੋਣ ਤੇ ਕੀਤਾ ਜਾਵੇਗਾਂ ਧਰਨਾ ਪ੍ਰਦਰਸ਼ਨ Read More »

Scroll to Top