ਸੱਜਰੀ ਖ਼ਬਰ

ਕੁਦਰਤੀ ਕਰੋਪੀ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮੱਦਦ ਕਰ ਰਿਹੈ ਸਿਹਤ ਵਿਭਾਗ ਸਿਵਲ ਸਰਜਨ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 19ਜੁਲਾਈ 2023     ਕੁਦਰਤੀ ਕਰੋਪੀ ਦਾ ਸਾਹਮਣਾ ਕਰ ਰਹੇ ਪੰਜਾਬ ਵਾਸੀਆਂ ਨਾਲ ਜਿਥੇ ਸੂਬਾ ਸਰਕਾਰ ਵੱਲੋਂ ਚਟਾਂਨ ਦੀ ਤਰ੍ਹਾਂ ਨਾਲ ਖੜ੍ਹ ਕੇ ਲੋਕਾਂ ਦੀ ਹਰ ਸੰਭਵ ਮੱਦਦ ਕੀਤੀ ਜਾ ਰਹੀ ਹੈ, ਉਥੇ ਸਿਹਤ ਵਿਭਾਗ ਦੀਆਂ ਹਦਾਇਤਾਂ  ਤੇ ਕਮਿਊਨਿਟੀ ਹੈਲਥ ਸੈਂਟਰ ਡੱਬਵਾਲਾ ਕਲਾ ਅਤੇ ਜੰਡਵਾਲਾ ਭੀਮੇਸ਼ਾਹ ਅਧੀਨ ਆਉਂਦੇ ਹਸਪਤਾਲਾਂ, ਡਿਸਪੈਂਸਰੀਆਂ ਅਤੇ ਪਿੰਡਾਂ …

ਕੁਦਰਤੀ ਕਰੋਪੀ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮੱਦਦ ਕਰ ਰਿਹੈ ਸਿਹਤ ਵਿਭਾਗ ਸਿਵਲ ਸਰਜਨ Read More »

ਹੜ੍ਹਾਂ ਮੌਕੇ ਵੱਡੀ ਨਦੀ ਉੱਛਲਣ ਕਰਕੇ ਪਾਣੀ ਦੀ ਵਾਪਸੀ ਰੋਕਣ ਲਈ ਬੰਦ ਕੀਤੇ ਜੈਕਬ ਡਰੇਨ ਦੇ ਫਲੱਡ ਗੇਟ ਮੁੜ੍ਹ ਖੋਲ੍ਹੇ

ਰਿਚਾ ਨਾਗਪਾਲ, ਪਟਿਆਲਾ, 19 ਜੁਲਾਈ 2023     ਅੱਜ ਪਟਿਆਲਾ ਸ਼ਹਿਰ ਵਿਖੇ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਨੀਂਵੇ ਥਾਵਾਂ ਵਿਖੇ ਭਰੇ ਪਾਣੀ ਦੀ ਤੁਰੰਤ ਨਿਕਾਸੀ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੋਰਚਾ ਸੰਭਾਲਦਿਆਂ ਵਰ੍ਹਦੇ ਮੀਂਹ ਵਿੱਚ ਇੱਥੇ ਡਕਾਲਾ ਚੁੰਗੀ ਨੇੜੇ ਤੇ ਸ਼ੀਸ਼ ਮਹਿਲ ਦੇ ਪਿੱਛਲੇ ਪਾਸੇ ਵੱਡੀ ਨਦੀ ਵਿੱਚ ਡਿੱਗਦੀ ਜੈਕਬ ਡਰੇਨ ਰਾਹੀਂ …

ਹੜ੍ਹਾਂ ਮੌਕੇ ਵੱਡੀ ਨਦੀ ਉੱਛਲਣ ਕਰਕੇ ਪਾਣੀ ਦੀ ਵਾਪਸੀ ਰੋਕਣ ਲਈ ਬੰਦ ਕੀਤੇ ਜੈਕਬ ਡਰੇਨ ਦੇ ਫਲੱਡ ਗੇਟ ਮੁੜ੍ਹ ਖੋਲ੍ਹੇ Read More »

ਈ.ਟੀ.ਟੀ ਟੈਟ ਪਾਸ ਅਧਿਆਪਕ ਯੂਨੀਅਨ 6505 ਵੱਲੋ ਹੜ੍ਹ ਪੀੜਤਾਂ ਨੂੰ 750 ਫੂਡ ਪੈਕਟ ਵੰਡੇ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 19 ਜੁਲਾਈ 2023       ਈ.ਟੀ.ਟੀ ਟੈਟ ਪਾਸ ਅਧਿਆਪਕ ਯੂਨੀਅਨ 6505 ਵੱਲੋਂ ਸਮੂਹ ਅਧਿਆਪਕ‌ ਸਾਥੀਆਂ ਦੇ ਸਹਿਯੋਗ ਨਾਲ ਹੜ੍ਹ ਰਾਹਤ ਫੰਡ ਦਾ ਪ੍ਰਬੰਧ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਇਨਕਲਾਬ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿੱਚ ਹੜਾਂ ਨੇ ਬਹੁਤ ਜ਼ਿਆਦਾ ਤਬਾਹੀ ਮਚਾਈ ਹੈ।ਜਿਸ ਨਾਲ ਹੜ੍ਹ ਪ੍ਰਭਾਵਿਤ …

ਈ.ਟੀ.ਟੀ ਟੈਟ ਪਾਸ ਅਧਿਆਪਕ ਯੂਨੀਅਨ 6505 ਵੱਲੋ ਹੜ੍ਹ ਪੀੜਤਾਂ ਨੂੰ 750 ਫੂਡ ਪੈਕਟ ਵੰਡੇ Read More »

ਇਨਸਾਫ ਲੈਣ ਲਈ ਥਾਣੇ ਮੂਹਰੇ ਬੈਠੇ ਧਰਨਾਕਾਰੀਆਂ ਦੀ ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਵੱਲੋਂ ਹਮਾਇਤ

ਹਰਪ੍ਰੀਤ ਕੌਰ ਬਬਲੀ, ਸੰਗਰੂਰ, 19 ਜੁਲਾਈ 2023         ਨੇੜਲੇ ਪਿੰਡ ਕਾਂਝਲਾ ਦੇ ਨੌਜਵਾਨ ਲੱਖਵਿੰਦਰ ਸਿੰਘ ਉਰਫ ਕਾਕਾ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ  ਲੈ ਕੇ ਮਿ੍ਤਕ ਦੇ ਪਰਿਵਾਰ ਅਤੇ ਪਿੰਡ ਵਾਲਿਆਂ ਵੱਲੋਂ ਪੁਲਿਸ ਚੌਂਕੀ ਬਡਰੁੱਖਾਂ ਦੇ ਅੱਗੇ ਲਗਾਏ ਧਰਨੇ ਵਿੱਚ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ …

ਇਨਸਾਫ ਲੈਣ ਲਈ ਥਾਣੇ ਮੂਹਰੇ ਬੈਠੇ ਧਰਨਾਕਾਰੀਆਂ ਦੀ ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਵੱਲੋਂ ਹਮਾਇਤ Read More »

ਡੇਂਗੂ ਬਾਰੇ ਜਾਗਰੂਕਤਾ ਕੈਂਪ ਲਗਾਇਆ

ਰਿਚਾ ਨਾਗਪਾਲ, ਅਮਲੋਹ, 19 ਜੁਲਾਈ 2023 ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਵਿਚ ਹੈਲਥ ਐਂਡ ਵੈਲਨੇਸ ਸੈਂਟਰ ਲੱਖਾ ਸਿੰਘ ਵਾਲਾ ਵਿਖੇ ਐਂਟੀ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਐਸ.ਆਈ ਹਰਮਿੰਦਰਪਾਲ ਸਿੰਘ ਅਤੇ ਰਵੀਇੰਦਰ ਸਿੰਘ ਨੇ ਲੋਕਾਂ ਨੂੰ ਡੇਂਗੂ ਦੇ ਲੱਛਣਾ, ਬਚਾਅ …

ਡੇਂਗੂ ਬਾਰੇ ਜਾਗਰੂਕਤਾ ਕੈਂਪ ਲਗਾਇਆ Read More »

ਅਮਿੱਟ ਪੈੜਾਂ ਛੱਡ ਗਈ “ਮੁਹੱਬਤਾਂ ਸਾਂਝੇ ਪੰਜਾਬ ਦੀਆਂ” ਕਾਵਿ ਮਹਿਫ਼ਿਲ….

 ਅੰਜੂ ਅਮਨਦੀਪ ਗਰੋਵਰ,  ਚੰਡੀਗੜ੍ਹ,18,ਜੁਲਾਈ 2023     ਅੰਜੂ ਅਮਨਦੀਪ ਗਰੋਵਰ 16 ਜੁਲਾਈ ਨੂੰ ਪੁੰਗਰਦੇ ਹਰਫ਼ ਵਿਸ਼ਵ ਸਾਹਿਤਕ ਮੰਚ, ਵੱਲੋਂ ਉਹਨਾਂ ਦੇ ਸੰਸਥਾਪਕ ਰਮਨਦੀਪ ਕੌਰ ਰੰਮੀ ਦੀ ਯੋਗ ਅਗਵਾਈ ਹੇਠ ” ਮੁਹੱਬਤਾਂ ਸਾਂਝੇ ਪੰਜਾਬ” ਦੀਆਂ ਬੈਨਰ ਹੇਠ ਆਨਲਾਈਨ ਕਵੀ ਦਰਬਾਰ ਕਰਵਾਇਆ ਗਿਆ। ਇਸ ਵਿੱਚ ਮੁੱਖ ਤੌਰ ਤੇ ਸੰਸਥਾ ਦੇ ਪ੍ਰਧਾਨ ਅਮਨਬੀਰ ਸਿੰਘ ਧਾਮੀ ਅਤੇ ਲਹਿੰਦੇ ਪੰਜਾਬ …

ਅਮਿੱਟ ਪੈੜਾਂ ਛੱਡ ਗਈ “ਮੁਹੱਬਤਾਂ ਸਾਂਝੇ ਪੰਜਾਬ ਦੀਆਂ” ਕਾਵਿ ਮਹਿਫ਼ਿਲ…. Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ੍ਹ ‘ਚ ਲਗਾਇਆ ਯੋਗਾ ਕੈਂਪ

ਰਿਚਾ ਨਾਗਪਾਲ, ਪਟਿਆਲਾ, 18 ਜੁਲਾਈ 2023        ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਹਿਲ ਦੀ ਰਹਿਨੁਮਾਈ ਹੇਠ ਅੱਜ ਕੇਂਦਰੀ ਜੇਲ੍ਹ  ਪਟਿਆਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੀ ਐਮ ਦੀ ਯੋਗਸ਼ਾਲਾ ਪ੍ਰੋਜੈਕਟ ਦੇ ਤਹਿਤ ਇੱਕ ਯੋਗਾ ਕੈਂਪ ਲਗਾਇਆ ਗਿਆ।       …

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ੍ਹ ‘ਚ ਲਗਾਇਆ ਯੋਗਾ ਕੈਂਪ Read More »

ਹਾਊਸ ਟੂ ਹਾਊਸ ਸਰਵੇ: ਸੈਕਟਰ ਅਫਸਰਾਂ ਤੇ ਬੀਐਲਓਜ਼ ਦੀ ਟ੍ਰੇਨਿੰਗ ਮੁਕੰਮਲ

ਰਵੀ ਸੈਣ, ਬਰਨਾਲਾ, 18 ਜੁਲਾਈ 2023       ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ੇਸ਼ ਸਰਸਰੀ ਸੁਧਾਈ ਯੋਗਤਾ 2024 ਅਤੇ ਹਾਊਸ ਟੂ ਹਾਊਸ ਸਰਵੇ ਕਰਨ ਸਬੰਧੀ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਿਧਾਨ ਸਭਾ ਹਲਕਾ ਬਰਨਾਲਾ 103 ਕਮ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ. ਗੋਪਾਲ ਸਿੰਘ ਦੀ ਅਗਵਾਈ ਹੇਠ ਰਹਿੰਦੇ …

ਹਾਊਸ ਟੂ ਹਾਊਸ ਸਰਵੇ: ਸੈਕਟਰ ਅਫਸਰਾਂ ਤੇ ਬੀਐਲਓਜ਼ ਦੀ ਟ੍ਰੇਨਿੰਗ ਮੁਕੰਮਲ Read More »

ਆਈ.ਐਮ.ਏ. ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦੋ ਲੱਖ ਰੁਪਏ ਦੀਆਂ ਦਵਾਈਆਂ ਸਿਵਲ ਸਰਜਨ ਨੂੰ ਸੌਂਪੀਆਂ

ਰਿਚਾ ਨਾਗਪਲ, ਪਟਿਆਲਾ, 18 ਜੁਲਾਈ 2023         ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰੇਰਣਾ ਸਦਕਾ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਂਦਿਆਂ ਜ਼ਿਲ੍ਹਾ ਸਿਹਤ ਵਿਭਾਗ ਨੂੰ ਦੋ ਲੱਖ ਰੁਪਏ ਮੁੱਲ ਦੀਆਂ ਦਵਾਈਆਂ ਮੁਹੱਈਆ ਸਿਵਲ ਸਰਜਨ ਡਾ. ਰਮਿੰਦਰ ਕੌਰ ਨੂੰ ਸੌਂਪੀਆਂ ਗਈਆਂ।   …

ਆਈ.ਐਮ.ਏ. ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦੋ ਲੱਖ ਰੁਪਏ ਦੀਆਂ ਦਵਾਈਆਂ ਸਿਵਲ ਸਰਜਨ ਨੂੰ ਸੌਂਪੀਆਂ Read More »

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ “ਇੰਗਲਿਸ਼ ਵੀਕ ” ਦੀ ਗਤੀਵਿਧੀ ਕਰਵਾਈ ਗਈ

ਗਗਨ ਹਰਗੁਣ, ਬਰਨਾਲਾ, 18 ਜੁਲਾਈ 2023         ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ਵਿਖੇ “ਇੰਗਲਿਸ਼ ਵੀਕ ” ਦੀ ਗਤੀਵਿਧੀ ਕਰਵਾਈ ਗਈ । ਇਸ ਗਤੀਵਿਧੀ ਵਿਚ ਸਕੂਲ ਦੇ ਸਾਰੇ ਬੱਚਿਆਂ ਨੇ ਭਾਗ ਲਿਆ। ਇਸ ਗਤੀਵਿਧੀ ਵਿਚ ਚਾਰ ਟੌਪਿਕ ਰੱਖੇ ਗਏ। ਜਿਸ ਵਿੱਚ ਰੀਡਿੰਗ , ਰਾਈਟਿੰਗ , ਲਿਸਨਿੰਗ ਅਤੇ ਸੀਪਿੰਗ । ਤੀਸਰੀ …

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ “ਇੰਗਲਿਸ਼ ਵੀਕ ” ਦੀ ਗਤੀਵਿਧੀ ਕਰਵਾਈ ਗਈ Read More »

Scroll to Top