ਪਟਿਆਲਾ ਦੀ ਧੀ ਕਨਿਕਾ ਅਹੂਜਾ ਨੂੰ ਡੀ.ਸੀ. ਸਾਕਸ਼ੀ ਸਾਹਨੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਲਈ ਵਧਾਈ ਦਿੱਤੀ
ਰਿਚਾ ਨਾਗਪਾਲ, ਪਟਿਆਲਾ, 18 ਜੁਲਾਈ 2023 ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਪਟਿਆਲਾ ਦੀ ਧੀ ਅਤੇ ਪ੍ਰਤਿਭਾਸ਼ਾਲੀ ਨੌਜਵਾਨ ਕ੍ਰਿਕਟਰ ਕਨਿਕਾ ਆਹੂਜਾ ਨੂੰ ਚੀਨ ਵਿੱਚ ਹੋਣ ਵਾਲੀਆਂ ਆਗਾਮੀ ਏਸ਼ੀਆਈ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ।ਉਨ੍ਹਾਂ ਨੇ ਕਨਿਕਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ, ਉਸਨੂੰ ਪਟਿਆਲਾ ਦੀਆਂ ਲੜਕੀਆਂ ਲਈ ਚਾਨਣ ਮੁਨਾਰਾ …