ਪੰਜਾਬ ਰਾਜ ਬਿਜਲੀ ਨਿਗਮ ਦੇ ਨਵ-ਨਿਯੁਕਤ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਆਪਣਾ ਅਹੁੱਦਾ ਸੰਭਾਲਿਆ
ਰਿਚਾ ਨਾਗਪਾਲ, ਪਟਿਆਲਾ, 17 ਜੁਲਾਈ 2023 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਨਵੇਂ ਨਿਯੁਕਤ ਕੀਤੇ ਗਏ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਅੱਜ ਆਪਣਾ ਅਹੁਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਜੀ ਹਰਪਾਲ ਕੌਰ, ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਡਾ. ਬਲਬੀਰ …