ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣਗੇ
ਬੇਅੰਤ ਬਾਜਵਾ, ਲੁਧਿਆਣਾ, 10 ਅਗਸਤ 2023 ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਿਸ ਵਿੱਚ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ 15 ਅਗਸਤ ਨੂੰ ਕੌਮੀ ਝੰਡਾ ਲਹਿਰਾਉਣਗੇ। ਗੁਰੂ ਨਾਨਕ ਸਟੇਡੀਅਮ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ …