ਕਰਜ਼ਾ ਰਾਹਤ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ 14,260 ਕਰਜ਼ਦਾਰਾਂ ਨੂੰ ਦਿੱਤੀ ਗਈ 45.41 ਕਰੋੜ ਦੀ ਰਾਹਤ
* ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ 9.06 ਕਰੋੜ ਰੁਪਏ ਦੇ ਕਰਜ਼ੇ ਦੇ ਮਨਜ਼ੂਰੀ ਪੱਤਰ ਖੇਤਰੀ ਦਫ਼ਤਰਾਂ ਰਾਹੀਂ ਵੰਡਣ ਦੀ ਕਵਾਇਦ ਸ਼ੁਰੂ: ਚੇਅਰਮੈਨ * ਅਨੁਸੂਚਿਤ ਜਾਤੀਆਂ ਦੇ ਪੜੇ ਲਿਖੇ ਬੇਰੁਜ਼ਗਾਰਾਂ ਨੂੰ ਸਵੈ ਰੁਜ਼ਗਾਰ ਸਥਾਪਿਤ ਕਰਵਾਉਣ ਲਈ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ , ਬਰਨਾਲਾ, ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਪੰਜਾਬ …