ਫ਼ਿਰੋਜ਼ਪੁਰ

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 23 ਅਗਸਤ 2023       ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੇ ਬਲਾਕ, ਜ਼ਿਲ੍ਹਾ ਤੇ ਸਟੇਟ ਪੱਧਰ ਦੇ ਮੁਕਾਬਲੇ ਜਾ ਰਹੇ ਹਨ। ਇਸ ਸਬੰਧੀ …

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ Read More »

ਨੇਤਰ ਦਾਨ ਦਾ ਸੰਕਲਪ ਮਹਾਂ ਦਾਨ ਹੈ, ਸਿਵਲ ਸਰਜਨ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 22 ਅਗਸਤ 2023         ਨੇਤਰ ਦਾਨ ਦਾ ਸੰਕਲਪ ਮਹਾਂ ਦਾਨ ਹੈ। ਇੱਕ ਨੇਤਰਦਾਨੀ ਦੀਆਂ ਜੀਵਨ ਤੋਂ ਬਾਅਦ ਦਾਨ ਕੀਤੀਆਂ ਅੱਖਾਂ ਨਾਲ ਦੋ ਨੇਤਰਹੀਣ ਵਿਅਕਤੀਆਂ ਨੂੰ ਨੇਤਰ ਜੋਤੀ ਪ੍ਰਦਾਨ ਕੀਤੀ ਜਾ ਸਕਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਨੇ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਰਾਸ਼ਟਰੀ ਨੇਤਰਦਾਨ ਪੰਦਰਵਾੜੇ ਸਬੰਧੀ ਜਾਗਰੂਕਤਾ ਸਮੱਗਰੀ ਜਾਰੀ ਕਰਨ ਮੌਕੇ ਕੀਤਾ ਗਿਆ। ਇਸ …

ਨੇਤਰ ਦਾਨ ਦਾ ਸੰਕਲਪ ਮਹਾਂ ਦਾਨ ਹੈ, ਸਿਵਲ ਸਰਜਨ Read More »

ਪੀੜ੍ਹਤ ਲੋਕਾਂ ਨੂੰ ਰਾਸ਼ਨ, ਪਸ਼ੂਆਂ ਦੇ ਚਾਰੇ ਆਦਿ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ, 19 ਅਗਸਤ 2023        ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਆਪਣੇ ਲੋਕਾਂ ਨਾਲ ਖੜ੍ਹਾ ਹੈ। ਹੜ੍ਹ ਪੀੜ੍ਹਤ ਲੋਕਾਂ ਨੂੰ ਰਾਸ਼ਨ, ਪਸ਼ੂਆਂ ਦੇ ਚਾਰੇ ਆਦਿ ਸਮੇਤ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸਤਲੁਜ ਦੇ ਪਾਣੀ …

ਪੀੜ੍ਹਤ ਲੋਕਾਂ ਨੂੰ ਰਾਸ਼ਨ, ਪਸ਼ੂਆਂ ਦੇ ਚਾਰੇ ਆਦਿ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ Read More »

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਕਾਰਜ ਜੰਗੀ ਪੱਧਰ ‘ਤੇ ਜਾਰੀ 

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ, 19 ਅਗਸਤ 2023           ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦਾ ਪੱਧਰ ਹੋਰ ਵਧਣ ਕਾਰਨ ਦਰਿਆ ਸਤਲੁਜ ਦੇ ਹੜ੍ਹ ਨੇ ਹੁਸੈਨੀਵਾਲਾ ਸਰਹੱਦ ਨਜ਼ਦੀਕ ਕਰੀਬ 20 ਪਿੰਡਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਫੌਜ, ਬੀ.ਐਸ.ਐਫ., ਐਨ.ਡੀ.ਆਰ.ਐਫ. ਦੀ ਮਦਦ ਨਾਲ ਜਿੱਥੇ ਪਿਛਲੇ ਦੋ ਦਿਨਾਂ ਤੋਂ 2 ਹਜ਼ਾਰ …

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਕਾਰਜ ਜੰਗੀ ਪੱਧਰ ‘ਤੇ ਜਾਰੀ  Read More »

ਇਫਕੋ ਵਲੋਂ ਨੈਨੋ ਯੂਰੀਆ ਅਤੇ ਨੈਨੋ ਡੀ ਏ ਪੀ ਦੇ ਸਬੰਧ ਵਿੱਚ ਵਰਕਸ਼ਾਪ ਆਯੋਜਿਤ 

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 18 ਅਗਸਤ 2023           ਵਿਸ਼ਵ ਦੀ ਸਭ ਤੋ ਵੱਡੀ ਸਹਿਕਾਰੀ ਸੰਸਥਾ ਇਫਕੋ ਵੱਲੋਂ ਜ਼ਿਲ੍ਹੇ ਦੇ ਇੱਕ ਨਿੱਜੀ ਹੋਟਲ ਵਿਚ ਨੈਨੋ ਯੂਰੀਆ ਅਤੇ ਨੈਨੋ ਡੀ.ਏ.ਪੀ. ਖਾਦਾਂ ਦੀ ਵਰਤੋਂ ਸਬੰਧੀ ਵਰਕਸ਼ਾਪ ਕਰਵਾਈ ਗਈ। ਜਿਸ ਵਿੱਚ ਸ. ਹਰਮੇਲ ਸਿੰਘ ਸਿੱਧੂ ਸਟੇਟ ਮਾਰਕੀਟਿੰਗ ਮੈਨੇਜਰ ਇਫਕੋ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਅਮਿਤ …

ਇਫਕੋ ਵਲੋਂ ਨੈਨੋ ਯੂਰੀਆ ਅਤੇ ਨੈਨੋ ਡੀ ਏ ਪੀ ਦੇ ਸਬੰਧ ਵਿੱਚ ਵਰਕਸ਼ਾਪ ਆਯੋਜਿਤ  Read More »

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿੱਚ ਅਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ,  16 ਅਗਸਤ 2023      15 ਅਗਸਤ ਨੂੰ ਦੇਸ਼ ਦੀ ਆਜ਼ਾਦੀ ਦਾ 76ਵਾਂ ਦਿਹਾੜੇ ਦਾ ਪੋ੍ਗਰਾਮ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਧੂਮਧਾਮ ਨਾਲ ਮਨਾਇਆ ਗਿਆ। ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਕੈਂਪਸ ਦੇ ਰਜਿਸਟਰਾਰ ਡਾ ਗ਼ਜ਼ਲਪ੍ਰੀਤ ਅਰਨੇਜ਼ਾ ਵਲੋਂ ਨਿਭਾਈ ਗਈ। ਇਸ ਮੌਕੇ ਰਾਸ਼ਟਰੀ ਗਾਣ ਉਪਰੰਤ ਕੈਂਪਸ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ …

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿੱਚ ਅਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ Read More »

ਬਰਸਾਤਾਂ ਅਤੇ ਹੜ੍ਹਾਂ ਦੌਰਾਨ ਨੁਕਸਾਨੇ ਘਰਾਂ ਦਾ ਪੀੜ੍ਹਤਾਂ ਨੂੰ ਮੁਆਵਜਾ ਦਿੱਤਾ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ 5 ਅਗਸਤ 2023     ਪੰਜਾਬ ਸਰਕਾਰ ਵੱਲੋਂ ਬਰਸਾਤਾਂ ਅਤੇ ਹੜ੍ਹਾਂ ਦੌਰਾਨ ਨੁਕਸਾਨੀਆਂ ਗਈਆਂ ਫਸਲਾਂ, ਮਕਾਨਾਂ ਅਤੇ ਹੋਰ ਜਾਨ ਮਾਲ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਤਾਂ ਜੋ ਪੀੜ੍ਹਤਾਂ ਨੂੰ ਬਣਦਾ ਮੁਆਵਜਾ ਦਿੱਤਾ ਜਾ ਸਕੇ। ਇਹ ਗਿਰਦਾਵਰੀਆਂ ਅਤੇ ਨੁਕਸਾਨ ਸਬੰਧੀ ਜਾਇਜੇ ਦੇ ਕੰਮ ਨੂੰ 15 ਅਗਸਤ ਤੱਕ ਮੁਕੰਮਲ …

ਬਰਸਾਤਾਂ ਅਤੇ ਹੜ੍ਹਾਂ ਦੌਰਾਨ ਨੁਕਸਾਨੇ ਘਰਾਂ ਦਾ ਪੀੜ੍ਹਤਾਂ ਨੂੰ ਮੁਆਵਜਾ ਦਿੱਤਾ Read More »

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ 2 ਅਗਸਤ 2023       ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।  ਜ਼ਿਲ੍ਹਾ ਮੈਜਿਸਟਰੇਟ ਵੱਲੋਂ …

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ Read More »

ਨੁਕਸਾਨੀਆਂ ਫ਼ਸਲਾਂ ਅਤੇ ਘਰਾਂ ਦੀ ਹੋਵੇਗੀ ਸਪੈਸ਼ਲ ਗਿਰਦਾਵਰੀ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 2 ਅਗਸਤ 2023        ਡਿਪਟੀ ਕਮਿਸ਼ਨਰ ਸ੍ਰੀ ਰਾਜ਼ੇਸ ਧੀਮਾਨ ਆਈ.ਏ.ਐਸ. ਨੇ ਜ਼ਿਲ੍ਹੇ ਅੰਦਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹੋਏ ਫਸਲਾਂ , ਜਾਨ , ਮਾਲ ਦੇ ਨੁਕਸਾਨ ਦਾ ਨਿਯਮਾਂ ਅਨੁਸਾਰ ਮੁਆਵਜ਼ਾ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 15 ਅਗਸਤ ਤੱਕ …

ਨੁਕਸਾਨੀਆਂ ਫ਼ਸਲਾਂ ਅਤੇ ਘਰਾਂ ਦੀ ਹੋਵੇਗੀ ਸਪੈਸ਼ਲ ਗਿਰਦਾਵਰੀ Read More »

ਕਲਗੀਧਰ ਟਰੱਸਟ ਬੜੂ ਸਾਹਿਬ ਦੀ ਟੀਮ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਦੀ ਰਾਸ਼ਨ ਸੇਵਾ ਲੈ ਕੇ ਪੁੱਜੀ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 01 ਅਗਸਤ 2023   ਪਿਛਲੇ ਲਗਭਗ ਇਕ ਮਹੀਨੇ ਤੋਂ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਕਾਰਨ ਪ੍ਰਭਾਵਿਤ ਹੋਏ ਹਨ, ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ , ਜ਼ਿਲ੍ਹਾ ਪ੍ਰਸਾਸ਼ਨ ਤੋਂ ਇਲਾਵਾ ਬਹੁਤ ਸਾਰੀਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਂਵਾ ਵੀ ਹੜ੍ਹ ਪੀੜਤਾਂ ਦੀ ਮੱਦਦ ਲਈ ਆਪਣਾ ਯੋਗਦਾਨ ਪਾ ਰਹੀਆਂ ਹਨ।ਇਸੇ ਤਰਾਂ ਕਲਗੀਧਰ ਟਰੱਸਟ ਬੜੂ ਸਾਹਿਬ …

ਕਲਗੀਧਰ ਟਰੱਸਟ ਬੜੂ ਸਾਹਿਬ ਦੀ ਟੀਮ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਦੀ ਰਾਸ਼ਨ ਸੇਵਾ ਲੈ ਕੇ ਪੁੱਜੀ Read More »

Scroll to Top