ਬਰਨਾਲਾ

ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਮੁਕਾਬਲੇ

ਰਘਬੀਰ ਹੈਪੀ, ਬਰਨਾਲਾ, 24 ਅਕਤੂਬਰ 2023        ਡਿਪਟੀ ਕਮਿਸ਼ਨਰ ਬਰਨਾਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਨਿੱਤ ਦਿਨ ਪਿੰਡ ਪੱਧਰੀ ਕੈਂਪ ਆਯੋਜਿਤ ਕਰਕੇ ਕਿਸਾਨਾਂ ਵਿੱਚ ਇਸ ਪ੍ਰਤੀ ਚੇਤਨਤਾ ਪੈਦਾ ਕੀਤੀ ਜਾ ਰਹੀ ਹੈ ਅਤੇ ਵਿਭਾਗੀ …

ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਮੁਕਾਬਲੇ Read More »

ਨਹਿਰੂ ਯੁਵਾ ਕੇਂਦਰ ਵਲੋਂ ਯੁਵਾ ਸੰਵਾਦ

ਰਘਬੀਰ ਹੈਪੀ, ਬਰਨਾਲਾ, 23 ਅਗਸਤ 2023      ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਅਸਪਾਲ ਕਲਾਂ ਵਲੋਂ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਸਹਿਯੋਗ ਨਾਲ ਯੁਵਾ ਸੰਵਾਦ: ਭਾਰਤ @ 2047 ਯੂਨੀਵਰਸਿਟੀ ਕਾਲਜ ਢਿਲਵਾਂ ਵਿਖੇ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਨਿਰਮਲਜੀਤ ਸਿੰਘ, ਇੰਚਾਰਜ ਸਾਈਬਰ ਸੈੱਲ ਬਰਨਾਲਾ ਨੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿਚ ਮੁੱਖ ਬੁਲਾਰੇ ਡਾ. …

ਨਹਿਰੂ ਯੁਵਾ ਕੇਂਦਰ ਵਲੋਂ ਯੁਵਾ ਸੰਵਾਦ Read More »

ਐੱਸਡੀਐਮ ਵੱਲੋਂ ਸੜਕ ਸੁਰੱਖਿਆ ਬਾਰੇ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਦਾ ਕਿਤਾਬਚਾ ਜਾਰੀ

ਰਘਬੀਰ ਹੈਪੀ, ਬਰਨਾਲਾ, 22 ਅਗਸਤ 2023       ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ. ਗੋਪਾਲ ਸਿੰਘ ਵੱਲੋਂ ਅੱਜ ਇੱਥੇ ਤਹਿਸੀਲ ਦਫਤਰ ਵਿਖੇ ਸੜਕੀ ਸੁਰੱਖਿਆ ਸਬੰਧੀ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਟ੍ਰੈਫਿਕ ਪੁਲੀਸ ਅਧਿਕਾਰੀ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਸਿੱਖਿਆ ਵਿਭਾਗ ਸਣੇ ਹੋਰ ਅਧਿਕਾਰੀ ਸ਼ਾਮਲ ਹੋਏ।      ਇਸ ਮੌਕੇ ਐਸਡੀਐਮ ਸ. ਗੋਪਾਲ ਸਿੰਘ ਵੱਲੋਂ ਸੜਕ …

ਐੱਸਡੀਐਮ ਵੱਲੋਂ ਸੜਕ ਸੁਰੱਖਿਆ ਬਾਰੇ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਦਾ ਕਿਤਾਬਚਾ ਜਾਰੀ Read More »

ਐਮ.ਪੀ. ਸਿਮਰਨਜੀਤ ਸਿੰਘ ਮਾਨ ਨੇ ਸੁਣੀਆਂ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ

ਗਗਨ ਹਰਗੁਣ, ਬਰਨਾਲਾ, 22 ਅਗਸਤ 2023      ਇੰਡਸਟਰੀਜ਼ ਚੈਂਬਰ ਜ਼ਿਲ੍ਹਾ ਸੰਗਰੂਰ ਵੱਲੋਂ ਬਰਨਾਲਾ ਦੇ ਉਦਯੋਗਪਤੀਆਂ ਨੂੰ  ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦੇ ਸੰਬੰਧ ਵਿੱਚ ਲੋਕ ਸਭਾ ਹਲਕਾ ਸੰਗਰੂਰ ਦੇ ਐਮ.ਪੀ. ਸ. ਸਿਮਰਨਜੀਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਐਮ.ਪੀ. ਸੰਗਰੂਰ ਦਾ ਹਲਕੇ ਦੇ ਬਿਜਲੀ ਨਵੀਨੀਕਰਨ ਲਈ ਕਰੋੜਾਂ ਰੁਪਏ ਦਾ ਪ੍ਰੋਜੈਕਟ ਮੰਜੂਰ ਕਰਵਾਉਣ ਲਈ ਧੰਨਵਾਦ ਕੀਤਾ …

ਐਮ.ਪੀ. ਸਿਮਰਨਜੀਤ ਸਿੰਘ ਮਾਨ ਨੇ ਸੁਣੀਆਂ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ Read More »

ਇਹ ਐ ਪਰਿਵਾਰ ਨੂੰ ਇਤਫਾਕ ਦੀ ਇੱਕ ਮਾਲਾਂ ‘ਚ ਪਰੋ ਕੇ ਰੱਖਣ ਵਾਲੀ ਮਾਂ,,

ਸ਼੍ਰੀਮਤੀ ਕ੍ਰਿਸ਼ਨਾ ਦੇਵੀ ਦੇ ਭੋਗ ਅਤੇ ਅੰਤਿਮ ਅਰਦਾਸ ’ਤੇ ਵਿਸ਼ੇਸ਼ ਮਾਤਾ ਜੀ ਦੀ ਯਾਦ ‘ਚ 500 ਬੂਟਿਆਂ ਦਾ ਲਾਇਆ ਜਾਵੇਗਾ ਲੰਗਰ  ਗਗਨ ਹਰਗੁਣ , ਬਰਨਾਲਾ 22 ਅਗਸਤ 2023        ਰਿੰਪੀ ਸਟੂਡੀਓ , ਸ਼ਹਿਰ ਦਾ ਉਹ ਨਾਂ ਜਿਸ ਨੂੰ ਬਰਨਾਲਾ ਸ਼ਹਿਰ ਹੀ ਨਹੀਂ, ਇਲਾਕੇ ਦੇ ਲੋਕ ਜਾਣਗੇ ਹਨ। ਇਹ ਨਾਂ  ਬਣਾਉਣ ਵਿੱਚ ਮਾਤਾ ਸ਼੍ਰੀਮਤੀ …

ਇਹ ਐ ਪਰਿਵਾਰ ਨੂੰ ਇਤਫਾਕ ਦੀ ਇੱਕ ਮਾਲਾਂ ‘ਚ ਪਰੋ ਕੇ ਰੱਖਣ ਵਾਲੀ ਮਾਂ,, Read More »

“ਬੈਡਮਿੰਟਨ ” ਮੁਕਾਬਲੇ ਵਿੱਚ ਟੰਡਨ ਸਕੂਲ ਦੀਆਂ ਲੜਕੀਆਂ ਨੇ ਦੂਸਰਾ ਸਥਾਨ ਹਾਸਿਲ ਕੀਤਾ

ਟੰਡਨ ਇੰਟਰਨੈਸ਼ਨਲ ਨੇ 67 ਵੀਂ ਪੰਜਾਬ ਰਾਜ ਜੋਨ ਪੱਧਰ “ਬੈਡਮਿੰਟਨ ” ਮੁਕਾਬਲੇ ਵਿੱਚ ਸ਼ਾਨਦਾਰ ਜਿੱਤ ਹਾਸਿਲ ਕੀਤੀ । ਗਗਨ ਹਰਗੁਣ, ਬਰਨਾਲਾ, 22 ਅਗਸਤ 2023      ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ 67 ਵੀਂ ਪੰਜਾਬ ਰਾਜ ਜੋਨ ਪੱਧਰ ਖੇਡਾਂ 2023-24 ਦੇ ਦੌਰਾਨ ਸੰਧੂ ਪਤੀ ਬਰਨਾਲਾ ਜੋਨ ਦੇ “ਬੈਡਮਿੰਟਨ ” ਦੇ ਅੰਡਰ 14,17,19 ਲੜਕੇ …

“ਬੈਡਮਿੰਟਨ ” ਮੁਕਾਬਲੇ ਵਿੱਚ ਟੰਡਨ ਸਕੂਲ ਦੀਆਂ ਲੜਕੀਆਂ ਨੇ ਦੂਸਰਾ ਸਥਾਨ ਹਾਸਿਲ ਕੀਤਾ Read More »

ਉਮੇਸ਼ਵਰੀ ਸ਼ਰਮਾ ਨੇ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ

ਰਘਬੀਰ ਹੈਪੀ, ਬਰਨਾਲਾ, 21 ਅਗਸਤ 2023      ਮੈਡਮ ਉਮੇਸ਼ਵਾਰੀ ਸ਼ਰਮਾ ਨੇ ਅੱਜ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ। ਮਾਲੇਰਕੋਟਲਾ ਨਾਲ ਸਬੰਧਤ ਮੈਡਮ ਉਮੇਸ਼ਵਰੀ ਸ਼ਰਮਾ ਇਸ ਤੋਂ ਪਹਿਲਾ ਐਸ.ਏ.ਐੱਸ ਨਗਰ ਸਣੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ। ਅੱਜ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ …

ਉਮੇਸ਼ਵਰੀ ਸ਼ਰਮਾ ਨੇ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ Read More »

ਬਰਨਾਲਾ ਵਿੱਚ ਨੈੱਟਬਾਲ, ਬੈਡਮਿੰਟਨ ਤੇ ਟੇਬਲ ਟੈਨਿਸ ਲਈ ਹੋਣਗੇ ਰਾਜ ਪੱਧਰੀ ਮੁਕਾਬਲੇ

 ਖੇਡ ਮੁਕਾਬਲਿਆਂ ਵਿੱਚ ਪੰਜ ਨਵੀਂਆਂ ਖੇਡਾਂ ਸਾਈਕਲਿੰਗ, ਘੋੜਸਵਾਰ, ਰਗਬੀ, ਵੁਸ਼ੂ ਤੇ ਵਾਲੀਬਾਲ ਸ਼ੂਟਿੰਗ ਵੀ ਸ਼ਾਮਲ ਗਗਨ ਹਰਗੁਣ, ਬਰਨਾਲਾ, 21 ਅਗਸਤ 2023       ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਡ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ 29 ਅਗਸਤ ਤੋਂ  …

ਬਰਨਾਲਾ ਵਿੱਚ ਨੈੱਟਬਾਲ, ਬੈਡਮਿੰਟਨ ਤੇ ਟੇਬਲ ਟੈਨਿਸ ਲਈ ਹੋਣਗੇ ਰਾਜ ਪੱਧਰੀ ਮੁਕਾਬਲੇ Read More »

ਪਸ਼ੂ ਪਾਲਣ ਵਿਭਾਗ ਵੱਲੋਂ ਮੌੜ ਨਾਭਾ ਵਿਖੇ ਲਗਾਈਆ ਗਿਆ ਕੈਂਪ 

ਸੋਨੀ ਪਨੇਸਰ, ਬਰਨਾਲਾ, 19 ਅਗਸਤ      ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਰਨਾਲਾ ਦੀ ਦਿਸ਼ਾ-ਨਿਰਦੇਸ਼ ਅਨੁਸਾਰ ਅੱਜ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਸਿਵਿਲ ਪਸ਼ੂ ਪਾਲਣ ਹਸਪਤਾਲ ਮੌੜ ਨਾਭਾ ਵਿਖੇ ਲਗਾਇਆ ਗਿਆ|  ਇਸ ਕੈਂਪ ਵਿੱਚ ਸੀਨੀਅਰ ਵੈਟਨਰੀ ਅਫਸਰ ਤਪਾ ਡਾ ਮਿਸ਼ਰ ਸਿੰਘ ਨੇ ਕੈਂਪ ਵਿੱਚ ਆਏ ਹੋਏ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਵਿਭਾਗ ਦੀਆਂ ਵੱਖ ਵੱਖ …

ਪਸ਼ੂ ਪਾਲਣ ਵਿਭਾਗ ਵੱਲੋਂ ਮੌੜ ਨਾਭਾ ਵਿਖੇ ਲਗਾਈਆ ਗਿਆ ਕੈਂਪ  Read More »

ਬਰਨਾਲਾ ਪੁਲਸ ਨੇ ਕੀਤੀ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਬਰਨਾਲਾ ਨਾਲ ਅਹਿਮ ਬੈਠਕ 

ਰਘਬੀਰ ਹੈਪੀ, ਬਰਨਾਲਾ, 19 ਅਗਸਤ 2023      ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਮੁਹਿਮ ਤਹਿਤ ਐਸ.ਐਸ.ਪੀ ਬਰਨਾਲਾ ਸ਼੍ਰੀ ਸੰਦੀਪ ਕੁਮਾਰ ਮਲਿਕ ਅਤੇ ਸ਼੍ਰੀ ਰਮਨੀਸ਼ ਚੌਧਰੀ ਕਪਤਾਨ ਪੁਲਿਸ (ਡੀ) ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਬਰਨਾਲਾ ਨਾਲ ਫ੍ਰੈਂਡਿਲੀ ਮੀਟਿੰਗ ਡੀ.ਐਸ.ਪੀ ਗਮਦੂਰ ਸਿੰਘ ਅਤੇ ਸੀ.ਆਈ.ਏ ਇੰਚਾਰਜ ਬਲਜੀਤ ਸਿੰਘ ਵਲੋਂ ਕੀਤੀ ਗਈ।       …

ਬਰਨਾਲਾ ਪੁਲਸ ਨੇ ਕੀਤੀ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਬਰਨਾਲਾ ਨਾਲ ਅਹਿਮ ਬੈਠਕ  Read More »

Scroll to Top